Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਗਿੱਪੀ ਗਰੇਵਾਲ ਨੂੰ ਪੇਸ਼ ਕਰਦੇ ਹੋਏ ਆਪਣੀ ਆਉਣ ਵਾਲੀ ਫਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਪੋਸਟਰ ਜਾਰੀ ਕਰ ਦਿੱਤਾ ਹੈ।

Pollywood, Gippy Grewal, Tania, Pankaj Batra, Rajdip Shoker, Renu Kaushal, Shweta Tiwari, Nirmal Rishi, Anita Devgan, Hardeep Gill, Gippy Grewal Tania, Gippy Tania, Gippy Tania Movie, Gippy Grewal Upcoming Movie, Mitran Da Naa Chalda, Mitran Da Naa Chalda Release Date, Mitran Da Naa Chalda Cast, Mitran Da Naa Chalda Movie, Mitran Da Naa Chalda Movie Release Date, Mitran Da Naa Chalda Gippy Grewal

Web Admin

Web Admin

5 Dariya News

21 Jan 2023

Last updated on: Jan 21, 2023, 00:00 IST

ਬਲਾਕਬਸਟਰ ਨਾਲ ਭਰਭੂਰ ਸਾਲ 2022,'ਕਿਸਮਤ 2', 'ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ', 'ਸੌਂਕਣ ਸੌਂਕਣੇ' ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ, ਜ਼ੀ ਸਟੂਡੀਓਜ਼ ਪੇਸ਼ ਕਰਦਾ ਹੈ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਸ਼ਾਨਦਾਰ-ਮਨੋਰੰਜਕ ਮੈਗਾ-ਫਿਲਮ, "ਮਿੱਤਰਾਂ ਦਾ ਨਾਂ  ਚੱਲਦਾ।" ਫਿਲਮ ਦੇ ਨਿਰਮਾਤਾ ਜ਼ੀ ਸਟੂਡੀਓਜ਼ ਅਤੇ ਪੰਕਜ ਬੱਤਰਾ ਫਿਲਮਜ਼ ਪਹਿਲੀ ਵਾਰ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਨਵੀਂ ਜੋੜੀ ਨੂੰ ਸਿਲਵਰ ਸਕ੍ਰੀਨ 'ਤੇ ਲੈ ਕੇ ਆਉਣਗੇ। ਜੈਸਮੀਨ ਸੈਂਡਲਾਸ ਨੇ ਵੀ ਫਿਲਮ ਦੇ ਇੱਕ ਟਰੈਕ ਨੂੰ ਆਪਣੀ ਆਵਾਜ਼ ਦਿੱਤੀ ਹੈ।

ਫਿਲਮ ਦੇ ਨਿਰਦੇਸ਼ਕ ਪੰਕਜ ਬੱਤਰਾ ਨੇ ਅੱਗੇ ਕਿਹਾ, "ਜਿਵੇਂ ਕਿ ਸਾਡੀ ਫਿਲਮ 8 ਮਾਰਚ ਨੂੰ ਰਿਲੀਜ਼ ਹੋ ਰਹੀ ਹੈ ਜਦੋਂ ਕਿ ਹੋਲੀ ਅਤੇ ਮਹਿਲਾ ਦਿਵਸ ਹੁੰਦਾ ਹੈ, ਦਰਸ਼ਕ ਮਨੋਰੰਜਨ ਦੇ ਦੋਹਰੇ ਬੋਨਸ ਦੀ ਉਮੀਦ ਕਰ ਸਕਦੇ ਹਨ!"

ਸ਼ਾਰਿਕ ਪਟੇਲ, ਸੀਬੀਓ, ਜ਼ੀ ਸਟੂਡੀਓਜ਼ ਨੇ ਅੱਗੇ ਕਿਹਾ, "ਮਿੱਤਰਾਂ ਦਾ ਨਾਂ ਚੱਲਦਾ" ਸਾਡੇ ਸਮਾਜ ਵਿੱਚ ਔਰਤਾਂ ਨਾਲ ਕੀਤੇ ਜਾਣ ਵਾਲੇ ਵਿਵਹਾਰ 'ਤੇ ਵਿਅੰਗਮਈ ਨਜ਼ਰ ਅਤੇ ਟਿੱਪਣੀ ਹੈ। ਇੱਕ ਮਹੱਤਵਪੂਰਨ ਮੁੱਦੇ ਨੂੰ ਛੂਹਣ ਵਾਲੀ ਸਕ੍ਰਿਪਟ ਬਹੁਤ ਹੀ ਮਨੋਰੰਜਕ ਹੈ ਅਤੇ ਮੈਨੂੰ ਯਕੀਨ ਹੈ ਕਿ ਦਰਸ਼ਕਾਂ ਦੁਆਰਾ ਇਸਦਾ ਪੂਰਾ ਆਨੰਦ ਲਿਆ ਜਾਵੇਗਾ।"

ਇਹ ਫਿਲਮ ਦੇਸ਼ ਵਿੱਚ ਅਜੋਕੇ ਸਮੇਂ ਦੀਆਂ ਔਰਤਾਂ ਦੀ ਸਥਿਤੀ ਨੂੰ ਵਿਅੰਗਮਈ ਢੰਗ ਨਾਲ ਪੇਸ਼ ਕਰਦੀ ਹੈ, ਇਸ ਲਈ ਮਹਿਲਾ ਦਿਵਸ ਮੌਕੇ ਫਿਲਮ ਦੇਖਣ ਜ਼ਰੂਰੀ ਬਣ ਜਾਂਦਾ ਹੈ। ਫਿਲਮ ਵਿਚ ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ ਅਤੇ ਸੁਪਰਸਟਾਰ ਗਿੱਪੀ ਗਰੇਵਾਲ ਵਰਗੇ ਉੱਘੇ ਕਲਾਕਾਰ ਅਭਿਨੈ ਕਰਨ ਵਾਲੇ ਹਨ।

 ਪੰਕਜ ਬੱਤਰਾ ਦੁਆਰਾ ਨਿਰਦੇਸ਼ਤ ਅਤੇ ਰਾਕੇਸ਼ ਧਵਨ ਦੁਆਰਾ ਲਿਖੀ ਗਈ, ਇਹ ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਵਾਲੀ ਹੈ ਅਤੇ ਇਸ ਵਿੱਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਅਤੇ ਹਰਦੀਪ ਗਿੱਲ ਮੁੱਖ ਭੂਮਿਕਾਵਾਂ ਵਿੱਚ ਹਨ।  ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ ਅਤੇ ਰੇਣੂ ਕੌਸ਼ਲ ਦੀ ਵਿਸ਼ੇਸ਼ਤਾ ਵਾਲੇ ਪੋਸਟਰਾਂ ਨੂੰ ਦੁਨੀਆ ਭਰ ਦੇ ਪ੍ਰਸ਼ੰਸਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ENGLISH: Zee Studios releases posters of their upcoming film, ''Mitran Da Naa Chalda" featuring Gippy Grewal in association with Pankaj Batra Films

 

Tags: Pollywood , Gippy Grewal , Tania , Pankaj Batra , Rajdip Shoker , Renu Kaushal , Shweta Tiwari , Nirmal Rishi , Anita Devgan , Hardeep Gill , Gippy Grewal Tania , Gippy Tania , Gippy Tania Movie , Gippy Grewal Upcoming Movie , Mitran Da Naa Chalda , Mitran Da Naa Chalda Release Date , Mitran Da Naa Chalda Cast , Mitran Da Naa Chalda Movie , Mitran Da Naa Chalda Movie Release Date , Mitran Da Naa Chalda Gippy Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD