Tuesday, 21 May 2024

 

 

ਖ਼ਾਸ ਖਬਰਾਂ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੀ ਟੀਮ ਨੇ ਚੁਣਾਵ ਪ੍ਰਚਾਰ ਚ ਝੋਕੀ ਤਾਕਤ ਸੁਨੀਲ ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ ਪੰਜਾਬੀ ਯੂਨੀਵਰਸਿਟੀ ਵਿਖੇ 'ਚੋਣ ਉਤਸਵ'- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਵੋਟ ਦੇ ਅਧਿਕਾਰ ਨੂੰ ਹਰ ਹਾਲਤ ਵਿੱਚ ਵਰਤਣ ਦੀ ਅਪੀਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਖਰਚਾ ਨਿਗਰਾਨ ਨੇ ਕੀਤਾ ਫਾਜ਼ਲਕਾ ਜ਼ਿਲੇ ਦਾ ਦੌਰਾ, ਕਿਹਾ ਉਮੀਦਵਾਰਾਂ ਦੇ ਹਰ ਖਰਚ ਤੇ ਹੈ ਚੋਣ ਕਮਿਸ਼ਨ ਦੀ ਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਕੀਤਾ ਗਿਣਤੀ ਕੇਂਦਰਾਂ ਦਾ ਦੌਰਾ ‘ਆਪ’ ਨੇ ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ 'ਚ 'ਭਾਜਪਾ ਨੂੰ ਦਿੱਤਾ ਵੱਡਾ ਝਟਕਾ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਅਮਰੀਕੀ ਯੂਨੀਵਰਸਿਟੀ ਨਾਲ ਰਣਨੀਤਕ ਅਕਾਦਮਿਕ ਭਾਈਵਾਲੀ ਵੋਟਰ 01 ਜੂਨ ਨੁੰ ਲੋਕਤੰਤਰ ਦਾ ਤਿਉਹਾਰ ਸਮਝ ਕੇ ਪੋਲਿੰਗ ਬੂਥਾ ਤੇ ਪਹੁੰਚਣ : ਰਾਜੇਸ਼ ਧੀਮਾਨ ਅਨਿਲ ਕੁਮਾਰ ਚੂਨਾ ਨੇ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਹਮਾਇਤ ਲਈ ਕੀਤੀ ਯੂਥ ਮੀਟਿੰਗ ਜਨਰਲ ਓਬਜ਼ਰਵਰ ਦੀ ਨਿਗਰਾਨੀ ਹੇਠ ਹੋਈ ਈ.ਵੀ.ਐੱਮ. ਮਸ਼ੀਨਾਂ ਦੀ ਦੂਸਰੀ ਰੈਂਡਮਾਈਜੇਸ਼ਨ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

 

ਦੇਖੋ ਜ਼ੀ ਪੰਜਾਬੀ ਦਾ ਨਵਾਂ ਰਿਐਲਿਟੀ ਸ਼ੋਅ "ਮਾਇਕ ਮਿਊਜ਼ਿਕ ਤੇ ਮੰਚ" 21 ਜਨਵਰੀ ਹਰ ਸ਼ਨੀਵਾਰ-ਐਤਵਾਰ

Zee Punjabi, TV, Television, Entertainment, Mumbai, Actor, Actress, Mumbai News, Mic Music Te Manch

Web Admin

Web Admin

5 Dariya News

ਚੰਡੀਗੜ੍ਹ , 21 Jan 2023

ਜ਼ੀ ਪੰਜਾਬੀ ਦੇ ਨਵੇਂ ਵਿਲੱਖਣ ਰਿਆਲਟੀ ਸ਼ੋਅ "ਮਾਇਕ ਮਿਊਜ਼ਿਕ ਤੇ ਮੰਚ" ਦਾ ਆਗਾਜ਼ ਹੋ ਚੁੱਕਾ ਹੈ, ਇਹ ਸ਼ੋਅ 21 ਜਨਵਰੀ ਹਰ ਸ਼ਨੀਵਾਰ-ਐਤਵਾਰ ਤੁਹਾਡੀ ਟੀ.ਵੀ. ਸਕਰੀਨਾਂ ਉੱਤੇ ਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ।ਦਰਸ਼ਕਾਂ ਦੀ ਉਡੀਕ ਖ਼ਤਮ ਹੋ ਚੁੱਕੀ ਹੈ ਕਿਉਂਕਿ ਨਵੇਂ ਰਿਐਲਿਟੀ ਸ਼ੋਅ "ਮਾਇਕ ਮਿਊਜ਼ਿਕ ਤੇ ਮੰਚ" ਦੀ ਤਰੀਕ ਦਾ ਐਲਾਨ ਹੋ ਚੁੱਕਾ ਹੈ। ਇਹ 21 ਜਨਵਰੀ ਤੋਂ ਹਰ ਸ਼ਨੀਵਾਰ-ਐਤਵਾਰ ਤੁਹਾਡੀਆਂ ਟੀਵੀ ਸਕਰੀਨਾਂ ਉੱਤੇ ਪੇਸ਼ ਹੋਵੇਗਾ। 

ਇਸ ਵਿਲੱਖਣ ਪ੍ਰਾਜੈਕਟ ਨੂੰ ਦੇਖਣ ਲਈ ਦਰਸ਼ਕਾਂ ਦੀ ਉਤਸੁਕਤਾ ਵੇਖੀ ਜਾ ਸਕਦੀ ਹੈ। ਮੇਜ਼ਬਾਨ ਜੱਸੀ ਕੌਰ ਦੀ ਮੇਜ਼ਬਾਨੀ ਹਰ ਵਾਰ ਦੀ ਤਰ੍ਹਾਂ ਸ਼ੋਅ ਨੂੰ ਤੇ ਇਸ ਮੰਚ ਨੂੰ ਹੋਰ ਵੀ ਖਾਸ ਬਣਾਉਂਦੀ ਹੈ। ਇਹ ਮੰਚ ਪੰਜਾਬੀ ਸੰਗੀਤ ਦੇ ਇਤਿਹਾਸ ਨੂੰ ਇੱਕ ਨਵਾਂ ਰੂਪ ਪ੍ਰਦਾਨ ਕਰੇਗਾ ਜਿਸ ਵਿਚ ਸੂਫੀ, ਪੌਪ, ਰੈਪ, ਰੋਮਾਂਟਿਕ ਆਦਿ ਵਰਗੀਆਂ ਵਿਭਿੰਨ ਸ਼ੈਲੀਆਂ ਨੂੰ ਇੱਕ ਨਾਵਾਂ ਰੂਪ ਦੇ ਕੇ ਪੇਸ਼ ਕਰਨਗੇ।ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਖਰੇ ਰੂਪ ਨੂੰ ਦੇਖਣ ਲਈ ਤਿਆਰ ਹੋ ਜਾਓ ਕਿਉਂਕਿ ਜ਼ੀ ਪੰਜਾਬੀ ਦਾ ਨਵਾਂ ਰਿਐਲਿਟੀ ਸ਼ੋਅ "ਮਾਇਕ ਮਿਊਜ਼ਿਕ ਤੇ ਮੰਚ" 21 ਜਨਵਰੀ ਤੋਂ ਸ਼ਨੀਵਾਰ-ਐਤਵਾਰ ਸ਼ੁਰੂ ਹੋਣ ਜਾ ਰਿਹਾ ਹੈ।

 

Tags: Zee Punjabi , TV , Television , Entertainment , Mumbai , Actor , Actress , Mumbai News , Mic Music Te Manch

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD