Thursday, 23 July 2026

 

 

ਖ਼ਾਸ ਖਬਰਾਂ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ

 

ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ਵਾਲੇ, ਮਨ ਅਤੇ ਰੂਹ ਨੂੰ ਸਕੂਨ ਦੇਣ ਵਾਲੇ ਸਤਿੰਦਰ ਸਰਤਾਜ ਦੇ ਗੀਤ "ਨਿਹਾਰ ਲੈਣ ਦੇ" ਤੇ "ਰੁਤਬਾ"

Pollywood, Kali Jotta, Satinder Sartaaj, Neeru Bajwa, Prince Kanwaljit Singh, Wamiqa Gabbi, Kali Jotta Release Date, Kali Jotta Movie, Kali Jotta Movie Release Date, Kali Jotta Movie Cast, Satinder Sartaaj Neeru Bajwa, Satinder Sartaaj Neeru Bajwa Kali Jotta, Vijay Kumar Arora, Raj Dhaliwal, Nikita Grover, Rutba, Nihaar Lain De, Rutba Satinder Sartaaj, Nihaar Lain De Satinder Sartaaj

5 Dariya News

5 Dariya News

5 Dariya News

22 Jan 2023

Last updated on: Jan 22, 2023, 00:00 IST

ਅਸੀਂ ਕਹਿ ਸਕਦੇ ਹਾਂ ਕਿ ਪਾਲੀਵੁੱਡ ਕੁਈਨ ਨੀਰੂ ਬਾਜਵਾ ਅਤੇ ਸੂਫੀ ਗਾਇਕ ਸਤਿੰਦਰ ਸਰਤਾਜ ਦੀ ਆਉਣ ਵਾਲੀ ਨਵੀਂ ਪੰਜਾਬੀ ਫਿਲਮ "ਕਲੀ ਜੋਟਾ" ਦੇ ਟ੍ਰੇਲਰ ਅਤੇ ਗੀਤਾਂ ਨੇ ਬਿਨਾਂ ਸ਼ੱਕ ਦਰਸ਼ਕਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ ਅਤੇ ਸਾਰੇ ਇਸ ਫਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਫਿਲਮ ਦਾ ਪਹਿਲਾ ਗੀਤ "ਨਿਹਾਰ ਲੈਣ ਦੇ" ਦਰਸ਼ਕਾਂ ਵੱਲੋਂ 4.8 ਮਿਲੀਅਨ ਅਤੇ "ਰੁਤਬਾ" ਲਗਭਗ 3.1 ਮਿਲੀਅਨ ਵਾਰ ਦੇਖਿਆ ਜਾ ਚੁੱਕਿਆ ਹੈ।  

ਫਿਲਮ ਦਾ ਪਹਿਲਾ ਗੀਤ "ਨਿਹਾਰ ਲੈਣ ਦੇ" ਹਰ ਇੱਕ ਦੀ ਜੁਬਾਨ ਤੇ ਹੈ ਤੇ ਹੁਣ ਤੱਕ 5.2 ਮਿਲੀਅਨ ਦਰਸ਼ਕ ਇਸਨੂੰ ਦੇਖ ਚੁੱਕੇ ਹਨ। ਇਹ ਗੀਤ ਸਤਿੰਦਰ ਸਰਤਾਜ ਦੁਆਰਾ ਲਿਖਿਆ ਤੇ ਗਾਇਆ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਗੀਤ ਦੇ ਬੋਲਾਂ ਨਾਲ ਦਰਸ਼ਕ ਆਪਣੇ ਜ਼ਜ਼ਬਾਤਾਂ ਨੂੰ ਜੁੜਿਆਂ ਹੋਇਆ ਮਹਿਸੂਸ ਕਰ ਰਹੇ ਹਨ। ਗੀਤ ਦੇ ਵਿੱਚ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦੀ ਪਿਆਰੀ ਜਿਹੀ ਲਵ-ਸਟੋਰੀ ਦੇਖਣ ਨੂੰ ਮਿਲਦੀ ਹੈ ਜਿਸਦੇ ਕਰਕੇ ਹਰ ਕੋਈ ਇਸ ਗੀਤ ਦੀ ਪ੍ਰਸ਼ੰਸਾ ਕਰ ਰਿਹਾ ਹੈ।

ਫਿਲਮ ਦੇ ਦੂਜੇ ਗੀਤ "ਰੁਤਬਾ" ਦੀ ਗੱਲ ਕਰੀਏ ਇਸ ਗੀਤ ਨੇ ਦਰਸ਼ਕਾਂ ਦੇ ਦਿਲ ਉੱਤ ਪੂਰੀ ਤਰ੍ਹਾਂ ਰਾਜ ਕੀਤਾ ਹੈ ਕਿਉਂਕਿ ਗੀਤ ਦੀ ਵੀਡੀਓ ਵੀ ਅਜਿਹੇ ਹੀ ਜਜ਼ਬਾਤਾਂ ਨੂੰ ਪ੍ਰਦਰਸ਼ਿਤ ਕਰਦੀ ਹੈ। ਇਸ ਗੀਤ ਨੂੰ ਲਗਭਗ 6.2 ਮਿਲੀਅਨ ਵਾਰ ਦੇਖਿਆ ਜਾ ਚੁੱਕਾ ਹੈ। ਫਿਲਮ ਦੇ ਗੀਤ ਨੇ ਦਰਸ਼ਕਾਂ ਨੂੰ ਰਾਬੀਆ ਅਤੇ ਦੀਦਾਰ ਦੇ ਪਿਆਰ ਦੇ ਨਾਲ ਜੋੜਿਆ ਹੈ। ਸਤਿੰਦਰ ਸਰਤਾਜ ਦੁਆਰਾ ਲਿਖੇ ਅਤੇ ਗਾਏ ਗੀਤ ਸਭ ਤੋਂ ਵੱਧ ਪਿਆਰ ਲਿਆਉਣ, ਰੂਹ ਨੂੰ ਜਗਾਉਣ ਅਤੇ ਦਿਲ ਨੂੰ ਸੰਵਾਰਨ ਲਈ ਸਭ ਤੋਂ ਅੱਗੇ ਹੈ। ਇਸ ਦੌਰਾਨ ਫਿਲਮ ਦੀ ਚਰਚਾ ਕਰੀਏ ਤਾਂ ਇਸ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਦੁਆਰਾ ਕੀਤਾ ਗਿਆ ਹੈ ਅਤੇ ਫਿਲਮ ਹਰਿੰਦਰ ਕੌਰ ਦੁਆਰਾ ਲਿਖੀ ਗਈ ਹੈ ਜੋ ਕਿ ਪੰਜਾਬ ਦੀ ਪਹਿਲੀ ਮਹਿਲਾ ਲੇਖਿਕਾ ਹੈ।

ENGLISH: Soothe your ears with the mystic essence of Satinder Sartaj's songs "Nihaar Lain De" and "Rutba"

 

Tags:
Pollywood , Kali Jotta , Satinder Sartaaj , Neeru Bajwa , Prince Kanwaljit Singh , Wamiqa Gabbi , Kali Jotta Release Date , Kali Jotta Movie , Kali Jotta Movie Release Date , Kali Jotta Movie Cast , Satinder Sartaaj Neeru Bajwa , Satinder Sartaaj Neeru Bajwa Kali Jotta , Vijay Kumar Arora , Raj Dhaliwal , Nikita Grover , Rutba , Nihaar Lain De , Rutba Satinder Sartaaj , Nihaar Lain De Satinder Sartaaj

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD