Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਗੌਰਮਿੰਟ ਡਰਾਈਵਰ ਯੂਨੀਅਨ ਪਟਿਆਲਾ ਦਾ ਕੈਲੰਡਰ ਜਾਰੀ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 23 Jan 2023

Last updated on: Jan 23, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੌਰਮਿੰਟ ਡਰਾਈਵਰ ਯੂਨੀਅਨ ਪਟਿਆਲਾ ਵੱਲੋਂ ਤਿਆਰ ਸਾਲ 2023 ਦਾ ਕੈਲੰਡਰ ਜਾਰੀ ਕੀਤਾ। ਇਸ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਰਕਾਰੀ ਦਫ਼ਤਰ ਵਿਚ ਡਰਾਈਵਰ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ ਕਿਉਂਕਿ ਡਰਾਈਵਰ ਅਧਿਕਾਰੀਆਂ ਦੇ ਨਾਲ ਹਮੇਸ਼ਾ ਡਿਊਟੀ ਉਤੇ ਤਾਇਨਾਤ ਰਹਿੰਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਰਾਈਵਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰੇ ਦਾ ਨਿਰਮਾਣ ਕਰਵਾਇਆ ਗਿਆ ਹੈ ਤਾਂ ਜੋ ਡਰਾਈਵਰਾਂ ਨੂੰ ਗਰਮੀ ਤੇ ਸਰਦੀ ਦੇ ਮੌਸਮ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀ ਹੋਣ ਨਾਲ ਕੰਮ ਦੀ ਕਾਰਜਕੁਸ਼ਲਤਾ ਉਤੇ ਸਕਾਰਾਤਮਿਕ ਪ੍ਰਭਾਵ ਪੈਂਦਾ ਹੈ।

ਉਨ੍ਹਾਂ ਡਰਾਈਵਰ ਯੂਨੀਅਨ ਵੱਲੋਂ ਤਿਆਰ ਕੀਤੇ ਕੈਲੰਡਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਆਪਸੀ ਭਾਈਚਾਰਕ ਸਾਂਝ ਵਧਾਉਂਦੀਆਂ ਹਨ।ਇਸ ਮੌਕੇ ਸੰਦੀਪ ਸ਼ਰਮਾ, ਗੁਰਤੇਜ਼ ਸਿੰਘ, ਬਲਜਿੰਦਰ ਸਿੰਘ ਬਲੀ, ਭੀਮ ਸੈਨ, ਰੁਪਿੰਦਰ ਸਿੰਘ, ਸੀਤਾਰਾਮ, ਨਿਰਪਾਲ ਸਿੰਘ, ਉਕਾਰ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਜੱਸਾ, ਮਹਿੰਦਰ ਕੁਮਾਰ, ਰਣਧੀਰ ਸਿੰਘ ਤੇ ਹਰਮੇਸ ਸਿੰਘ ਹਿਆਣਾ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD