Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਦੇ ਸਟਾਫ ਨੂੰ ਵਿਧਾਇਕ ਰਣਬੀਰ ਭੁੱਲਰ ਨੇ ਦਵਾਇਆ ਵੋਟਰ ਪ੍ਰਣ

ਕਿਹਾ, ਸਾਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਸੇ ਤਰ੍ਹਾਂ ਦਾ ਡਰ, ਭੈਅ ਜਾਂ ਲਾਲਚ ਨਹੀਂ ਰੱਖਣਾ ਚਾਹੀਦਾ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab,13th National Voters Day

Web Admin

Web Admin

5 Dariya News

ਫਿਰੋਜ਼ਪੁਰ , 25 Jan 2023

Last updated on: Jan 25, 2023, 00:00 IST

'ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣਾਂ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਾਂਗੇ'' ਇਹ ਵੋਟਰ ਪ੍ਰਣ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਹਲਕਾ ਫਿਰੋਜ਼ਪੁਰ ਸ਼ਹਿਰੀ ਵੱਲੋਂ ਅੱਜ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਸਟਾਫ ਨੂੰ ਕਰਾਇਆ ਗਿਆ।  

ਸ. ਭੁੱਲਰ ਨੇ ਕਿਹਾ ਕਿ ਸਾਨੂੰ ਨਿਡਰ ਹੋ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਯੋਗ ਉਮੀਦਵਾਰ ਦੇ ਹੱਕ ਵਿੱਚ ਮੱਤਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿ ਭਾਰਤ ਦੇਸ਼ ਨੂੰ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਹੋਣ ਦਾ ਮਾਣ ਪ੍ਰਾਪਤ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਪਾਉਣ ਦਾ ਮੌਲਿਕ ਅਧਿਕਾਰੀ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਮੱਤਦਾਨ ਦੇ ਆਪਣੇ ਜ਼ਮਹੂਰੀ ਹੱਕ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਕਾਬਿਲ ਤੇ ਇਮਾਨਦਾਰ ਉਮੀਦਵਾਰ ਨੂੰ ਵੋਟ ਪਾਉਣੀ ਚਾਹੀਦੀ ਹੈ ਕਿਉਂਕਿ ਸਾਡੀ ਵੋਟ ਹੀ ਸਾਡੇ ਅਤੇ ਸਾਡੇ ਦੇਸ਼ ਦੇ ਭਵਿੱਖ ਦੇ ਨਿਰਮਾਣ ਵਿੱਚ ਅਹਿਮ ਭੁਮਿਕਾ ਨਿਭਾਉਂਦੀ ਹੈ। ਇਸ ਮੌਕੇ ਇਸ ਮੌਕੇ ਸਿਵਲ ਸਰਜਨ ਰਾਜਿੰਦਰਪਾਲ, ਐਸ.ਐਮ.ਓ. ਡਾ. ਵਨੀਤਾ ਭੁੱਲਰ ਅਤੇ ਹਸਪਤਾਲ ਦਾ ਸਟਾਫ ਹਾਜ਼ਰ ਸੀ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , 13th National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD