Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਗਣਤੰਤਤਰ ਦਿਵਸ ਮੌਕੇ ਖੇਡ ਵਿਭਾਗ ਵਲੋਂ ਰਿਲੇਅ ਰੇਸ ਕਰਵਾਈ ਗਈ

DC Ropar, Preeti Yadav, Deputy Commissioner Ropar, Rupnagar, Ropar, #RepublicDay, #26january, Republic Day, 74th Republic Day, 74th Republic Day of India, 26 january

Web Admin

Web Admin

5 Dariya News

ਰੂਪਨਗਰ , 26 Jan 2023

Last updated on: Jan 26, 2023, 00:00 IST

ਖੇਡ ਵਿਭਾਗ ਵਲੋਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਵਿਖੇ ਰਿਲੇਅ ਰੇਸ ਕਰਵਾਈ ਗਈ। ਇਸ ਖੇਡ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਕੀਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰੁਪੇਸ਼ ਕੁਮਾਰ ਨੇ ਦੱਸਿਆ ਕਿ ਰਿਲੇਅ ਰੇਸ ਵਿਚ ਜਸਪ੍ਰੀਤ ਕੌਰ, ਮਨਜੀਤ ਸਿੰਘ, ਨਵਪ੍ਰੀਤ ਕੌਰ ਅਤੇ ਪਾਰਸ਼ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਦੂਜਾ ਸਥਾਨ ਨੇਹਾ ਕੁਮਾਰੀ, ਹਰਦੀਪ ਸਿੰਘ, ਡੋਰਥੀ ਅਤੇ ਜਸਕੀਰਤ ਸਿੰਘ ਨੇ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਤੀਜਾ ਸਥਾਨ ਰੀਆ, ਵਰਿੰਦਰ ਸਿੰਘ, ਨਵਜੋਤ ਕੌਰ ਅਤੇ ਸੁਖਜਿੰਦਰ ਸਿੰਘ ਨੇ ਹਾਸਲ ਕੀਤਾ। ਜਦਕਿ ਚੌਥੇ ਸਥਾਨ ਉਤੇ ਖੁਸ਼ਪ੍ਰੀਤ ਕੌਰ, ਦਕਸ਼, ਜਸ਼ਨਪ੍ਰੀਤ ਕੌਰ ਅਤੇ ਰੋਹਿਤ ਦੇ ਟੀਮ ਨੇ ਹਾਸਿਲ ਕੀਤਾ।

 

Tags: DC Ropar , Preeti Yadav , Deputy Commissioner Ropar , Rupnagar , Ropar , #RepublicDay , #26january , Republic Day , 74th Republic Day , 74th Republic Day of India , 26 january

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD