Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਇਨਜ਼ ਕਲੱਬ ਵਲੋਂ ਲਗਾਇਆ ਮੁਫ਼ਤ ਸੀ.ਬੀ.ਸੀ. ਤੇ ਬਲੱਡ ਸ਼ੂਗਰ ਟੈਸਟਿੰਗ ਕੈਂਪ

Kharar, Kharar News, News of Kharar, Kharar Updates, Loins Club Kharar, Republic Day2023, Republic Day

Web Admin

Web Admin

5 Dariya News

ਖਰੜ , 26 Jan 2023

Last updated on: Jan 26, 2023, 00:00 IST

ਲਾਇਨਜ਼ ਕਲੱਬ ਖਰੜ ਵਲੋ ਗਣਤੰਤਰ ਦਿਵਸ ਅਨਾਜ ਮੰਡੀ ਖਰੜ ਵਿਚ ਇਕ ਮੁਫ਼ਤ ਸੀ ਬੀ ਸੀ ਤੇ ਬੱਲਡ ਸ਼ੂਗਰ ਟੈਸਟ ਕਰਨ ਦਾ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਲਾਇਨ ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ 164 ਖੂਨ ਦੇ ਸੈਂਪਲ ਲਏ ਗਏ ਤੇ ਇਹ ਟੈਸਟ ਕਲੱਬ ਵਲੋ ਖੋਲੀ ਗਈ ਪੂਰੀ ਤਰ੍ਹਾਂ ਕੰਪਿਊਟਰੀਕ੍ਰਿਤ ਪ੍ਰਭੂ ਲਾਲ ਮੈਮੋਰੀਅਲ ਲਾਇਨਜ਼ ਚੈਰੀਟੇਬਲ ਕਲੀਨੀਕਲ ਲੈਬੋਰਟਰੀ ਵਿਚ ਕੀਤੇ ਜਾਣਗੇ। ਪ੍ਰੋਜੈਕਟ ਚੇਅਰਮੈਨ ਲਾਇਨ ਦਵਿੰਦਰ ਗੁਪਤਾ ਤੇ ਲਾਇਨ ਡਾ ਯੋਗੇਸ਼ ਧਵਨ ਨੇ ਦੱਸਿਆ ਕਿ ਟੈਸਟ ਦੀਆਂ ਰਿਪੋਰਟਾਂ ਲੈਬੋਰਟਰੀ ਤੋਂ ਲਈਆਂ ਜਾ ਸਕਣਗੀਆਂ ਤੇ ਨਾਲ ਹੀ ਵ੍ਹਟਸਐਪ ਰਾਹੀਂ ਵੀ ਸਭ ਨੂੰ ਭੇਜੀਆਂ ਜਾਣਗੀਆਂ।

ਹੋਰ ਕਲੱਬ ਮੈਂਬਰਾਂ  ਤੋਂ ਇਲਾਵਾ ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਪ੍ਰੀਤ ਕੰਵਲ ਸਿੰਘ, ਜ਼ੋਨ ਚੇਅਰਮੈਨ ਲਾਇਨ ਸੁਖਬੀਰ ਰਾਣਾ, ਕਲੱਬ ਸਕੱਤਰ ਲਾਇਨ ਅਨਿਲ ਗੁਪਤਾ, ਖਜਾਨਚੀ ਲਾਇਨ ਰਾਜੀਵ ਗਰਗ, ਲਾਇਨ ਬਲਵਿੰਦਰ ਸਿੰਘ, ਲਾਇਨ ਸਤਵਿੰਦਰ ਕੌਰ, ਲਾਇਨ ਰਾਕੇਸ਼ ਗੁਪਤਾ, ਲਾਇਨ ਸੁਨੀਲ ਸਹਿਗਲ, ਲਾਇਨ ਰਮਨ ਸੂਦ ਤੇ ਟੈਕਨੀਸ਼ੀਅਨ ਸਾਹਿਲ ਤੇ ਸਟਾਫ਼ ਆਸ਼ਿਮਾ ਲਾਲ ਵੀ ਹਾਜਰ ਸਨ।

 

Tags: Kharar , Kharar News , News of Kharar , Kharar Updates , Loins Club Kharar , Republic Day2023 , Republic Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD