Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ੀ ਪੰਜਾਬੀ ਦੇ ਸ਼ੋਅ ਨਯਨ ਜੋ ਵੇਖੇ ਅਣਵੇਖਾ ਦੀ ਮੁੱਖ ਅਦਾਕਾਰਾ ਦਰਸ਼ਕਾਂ ਵੱਲੋਂ ਮਿਲੇ ਪਿਆਰ ਤੋਂ ਪ੍ਰਭਾਵਿਤ

TV, Television, Entertainment, Mumbai, Actor, Actress, Mumbai News, Nayan Jo Dekhe Unvekha, Zee Punjabi

Web Admin

Web Admin

5 Dariya News

ਚੰਡੀਗੜ੍ਹ , 30 Jan 2023

Last updated on: Jan 30, 2023, 00:00 IST

ਜ਼ੀ ਪੰਜਾਬੀ ਉੱਤੇ ਸੋਮਵਾਰ-ਸ਼ੁੱਕਰਵਾਰ, ਰਾਤ 8:30 ਵਜੇ ਪ੍ਰਸਾਰਿਤ ਹੋਣ ਵਾਲਾ ਸ਼ੋਅ "ਨਯਨ-ਜੋ ਵੇਖੇ ਅਣਵੇਖਾ" ਹਮੇਸ਼ਾਂ ਹੀ ਦਰਸ਼ਕਾਂ ਦੀ ਪਹਿਲੀ ਪਸੰਦ ਬਣਿਆ ਹੈ। ਸ਼ੋਅ ਦੀ ਅਸਲ ਕਹਾਣੀ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਆਪਣੇ ਨਾਲ ਜੋੜ ਕੇ ਰੱਖਦੀ ਹੈ, ਜੋ ਕਿ ਇੱਕ ਅਦਭੁਤ ਅਤੇ ਅਨੋਖੀ ਕੁੜੀ ਨਯਨ 'ਤੇ ਕੇਂਦਰਿਤ ਹੈ, ਜਿਸਨੂੰ ਰੱਬ ਵੱਲੋਂ ਅਨੋਖੀਆਂ ਸ਼ਕਤੀਆਂ ਦਾ ਵਰਦਾਨ ਮਿਲਿਆ ਹੈ। ਇਹਨਾਂ ਸ਼ਕਤੀਆਂ ਰਾਹੀਂ ਉਹ ਭਵਿੱਖ ਵਿੱਚ ਹੋਣ ਵਾਲੀ ਘਟਨਾਵਾਂ ਨੂੰ ਪਹਿਲਾ ਹੀ ਦੇਖ ਸਕਦੀ ਹੈ ਅਤੇ ਮਰੇ ਹੋਏ ਲੋਕਾਂ ਨਾਲ ਗੱਲਬਾਤ ਕਰਨ ਦੀ ਸਮਰੱਥਾ ਨੇ ਦਰਸ਼ਕਾਂ ਦਾ ਸਭ ਤੋਂ ਵੱਧ ਧਿਆਨ ਖਿੱਚਿਆ ਹੈ।

ਇਸ ਤੋਂ ਇਲਾਵਾ, ਕਿਸਮਤ ਦਾ ਮੋੜ ਜੋ ਨਯਨ ਦੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਬਦਲ ਦਿੰਦਾ ਹੈ, ਦਰਸ਼ਕਾਂ ਨੂੰ ਸ਼ੋਅ ਦੇ ਨਾਲ ਜੋੜ ਕੇ ਰੱਖਦਾ ਹੈ। ਉਹ ਆਪਣੇ ਪਤੀ ਦੇਵਾਂਸ਼ ਨੂੰ ਸਾਰੇ ਖਤਰਿਆਂ ਅਤੇ ਜਾਨਲੇਵਾ ਸਾਜ਼ਿਸ਼ਾਂ ਤੋਂ ਬਚਾ ਕੇ ਇੱਕ ਆਦਰਸ਼ ਪਤਨੀ ਹੋਣ ਦਾ ਫਰਜ਼ ਅਦਾ ਕਰਦੀ ਹੈ।ਅੰਕਿਤਾ ਸੈਲੀ, ਜੋ ਸ਼ੋਅ ਦੀ ਮੁੱਖ ਪਾਤਰ ਨਯਨ ਦੀ ਭੂਮਿਕਾ ਨਿਭਾਉਂਦੀ ਹੈ, ਨੇ ਹਾਲ ਹੀ ਵਿੱਚ ਮੀਡੀਆ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਆਪਣੇ ਵਿਚਾਰ ਸਾਂਝੇ ਕੀਤਾ ਕਿ ਮੈਂ ਆਪਣੀ ਰੁਝੇਂਵੇ ਭਰੀ ਜ਼ਿੰਦਗੀ ਅਤੇ ਸ਼ੋਅ ਦੀ ਕਹਾਣੀ ਵਿੱਚ ਆਪਣੀ ਮਿਹਨਤ ਦਿਖਾਉਣ ਵਿੱਚ ਲਗਾਤਾਰ ਸਮਰਥਨ ਦਿੱਤਾ ਹੈ, ਜਿਸਨੂੰ ਦਰਸ਼ਕਾਂ ਨੇ ਆਪਣਾ ਭਰਪੂਰ ਪਿਆਰ ਦਿਖਾਇਆ ਹੈ। 

ਸ਼ੋਅ ਦੀ ਮੁੱਖ ਪਾਤਰ ਨਯਨ ਅਤੇ ਸ਼ੋਅ ਦੀ ਕਹਾਣੀ ਦੇ ਵਿਚਕਾਰ ਮੌਜੂਦ ਮਜ਼ਬੂਤ ਸਬੰਧਾਂ ਦੇ ਕਾਰਨ ਇਹ ਜ਼ੀ ਪੰਜਾਬੀ ਦੇ ਪਸੰਦੀਦਾ ਪ੍ਰੋਗਰਾਮਾਂ ਵਿੱਚੋਂ ਇੱਕ ਬਣ ਗਿਆ ਹੈ।ਸ਼ੋਅ ਦੀ ਮੁੱਖ ਅਭਿਨੇਤਰੀ, ਅੰਕਿਤਾ ਸੈਲੀ ਉਰਫ ਨਯਨ, ਜ਼ੀ ਪੰਜਾਬੀ ਦਾ ਮੌਕਾ ਦੇਣ ਲਈ ਧੰਨਵਾਦ ਕਰਦੇ ਹੋਏ, “ਸ਼ੋਅ ਨੇ ਮੈਨੂੰ ਇੱਕ ਨਵੀਂ ਪਛਾਣ ਦਿੱਤੀ ਹੈ ਅਤੇ ਮੇਰਾ ਕਿਰਦਾਰ ਮੇਰੇ ਕਰੀਅਰ ਦਾ ਬਹੁਤ ਖਾਸ ਹਿੱਸਾ ਬਣ ਗਿਆ ਹੈ। ਨਯਨ ਦਾ ਪਾਤਰ ਇੱਕ ਅਲੌਕਿਕ ਅਤੇ ਅਦਭੁਤ ਹੋਣ ਦੇ ਨਾਲ, ਸ਼ੋਅ ਨੇ ਇੱਕ ਵੱਖਰੀ ਪਛਾਣ ਬਣਾਈ ਹੈ।”

 

Tags: TV , Television , Entertainment , Mumbai , Actor , Actress , Mumbai News , Nayan Jo Dekhe Unvekha , Zee Punjabi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD