Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਸਾਵਧਾਨੀ ਵਰਤ ਕੇ ਹੀ ਸੜਕੀ ਦੁਰਘਟਨਾਵਾਂ ਤੋਂ ਬਚਿਆ ਸਕਦਾ-ਡਿਪਟੀ ਕਮਿਸ਼ਨਰ

ਸੇਂਟ ਜੇਵੀਅਰ ਸਕੂਲ ਦੇ ਵਿਦਿਆਰਥੀਆਂ ਨੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਕੀਤਾ ਪ੍ਰੇਰਿਤ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 31 Jan 2023

Last updated on: Jan 31, 2023, 00:00 IST

ਸੜਕ ਸੁਰੱਖਿਆ ਬਾਰੇ ਹਰੇਕ ਨਾਗਰਿਕ ਨੂੰ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਜਾਗਰੂਕਤਾ ਦੀ ਕਮੀ ਵੱਡੇ ਜਾਨੀ ਤੇ ਮਾਲੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਸੇਂਟ ਜੇਵੀਅਰ ਸਕੂਲ ਮਾਨਸਾ ਦੇ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਨੂੰ ਲੈ ਕੇ ਕੱਢੀ ਰੈਲੀ ਮੌਕੇ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਇੱਕ ਬੇਹੱਦ ਜ਼ਰੂਰੀ ਵਿਸ਼ਾ ਹੈ ਜਿਸ ਬਾਰੇ ਨਿਯਮਤ ਤੌਰ ’ਤੇ ਵਿਭਾਗੀ ਟੀਮਾਂ ਤੇ ਟਰੈਫਿਕ ਵਿਭਾਗ ਕਾਰਜਸ਼ੀਲ ਰਹਿੰਦਾ ਹੈ। ਉਨ੍ਹਾਂ ਸਕੂਲੀ ਵਿਦਿਆਰਥੀਆਂ ਅਤੇ ਟੈ੍ਰਫਿਕ ਪੁਲਿਸ ਦੇ ਲੋਕ ਜਾਗਰੂਕਤਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਵਧਾਨੀ ਵਰਤ ਕੇ ਹੀ ਸੜਕ ਦੁਰਘਟਨਾਵਾਂ ਤੋਂ ਬਚਾਅ ਹੋ ਸਕਦਾ ਹੈ। 

ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਹੌਲੀ ਵਾਹਨ ਚਲਾਉਣ ਅਤੇ ਸੰਕੇਤ ਚਿੰਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਵਿਦਿਆਰਥੀਆਂ ਨੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਜਿੱਥੇ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਸੁਚੇਤ ਕੀਤਾ, ਉਥੇ ਟੈ੍ਰਫਿਕ ਨਿਯਮਾਂ ਦੀ ਪਾਲਣਾ ਸਬੰਧੀ ਨਾਟਕ ਰਾਹੀਂ ਜਾਗਰੂਕ ਕੀਤਾ ਗਿਆ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD