Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਗੀਤ ਦੇ ਸਾਹਮਣੇ ਆਇਆ ਇੱਕ ਭਿਆਨਕ ਸੱਚ

Geet Dholi, Zee Punjabi, TV, Television, Entertainment, Mumbai, Actor, Actress, Mumbai News

Web Admin

Web Admin

5 Dariya News

ਚੰਡੀਗੜ੍ਹ , 31 Jan 2023

Last updated on: Jan 31, 2023, 00:00 IST

ਹਾਲ ਹੀ ਦੇ ਵਿੱਚ ਗੀਤ ਆਪਣੀ ਸੱਚਾਈ ਸਾਬਿਤ ਕਰ ਚੁੱਕੀ ਹੈ ਅਤੇ ਉਹ ਮਹਿਰਾ ਹਾਊਸ ਵਿੱਚ ਵਾਪਿਸ ਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ।ਗੀਤ ਢੋਲੀ ਦੀ ਚੱਲ ਰਹੀ ਕਹਾਣੀ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਅੱਜ ਅਸੀਂ ਦੇਖਾਂਗੇ ਕਿ ਗੀਤ ਨੂੰ ਫਸਾਉਣ ਲਈ ਜਿਸ ਕਿਸੇ ਨੇ ਵੀ ਸਾਜਿਸ਼ ਰਚੀ ਸੀ ਹੁਣ ਉਸਦੇ ਨਾਮ ਸਭ ਦੇ ਸਾਹਮਣੇ ਆ ਚੁੱਕੇ ਹਨ। ਗੀਤ ਜਾਣ ਚੁੱਕੀ ਹੈ ਕਿ ਜੇ.ਕੇ ਮਹਿਰਾ ਨੇ ਹੀ ਉਸਨੂੰ ਕੰਪਨੀ ਦੇ ਘਪਲੇ ਵਿੱਚ ਫਸਾਉਣ ਦੀ ਸਭ ਤੋਂ ਵੱਡੀ ਸਾਜਿਸ਼ ਰਚੀ ਹੈ। ਕੰਮੋਂ ਅਤੇ ਪ੍ਰਸ਼ਾਂਤ ਵੀ ਜੇ.ਕੇ ਦਾ ਪੂਰਾ ਸਾਥ ਦੇ ਰਹੇ ਹਨ। 

ਇਸਦੇ ਨਾਲ ਹੀ ਇੱਕ ਹੋਰ ਨਾਮ ਸਾਹਮਣੇ ਆਵੇਗਾ ਜਿਸਨੂੰ ਸੁਣ ਗੀਤ ਹੈਰਾਨ ਰਹਿ ਜਾਵੇਗੀ। ਜਾਨਣ ਲਈ ਕਿ ਗੀਤ ਦੀ ਕੀ ਪ੍ਰਤੀਕਿਰਿਆ ਹੋਵੇਗੀ, ਦੇਖੋ ‘ਗੀਤ ਢੋਲੀ’ ਦਾ ਅੱਜ ਦਾ ਐਪੀਸੋਡ ਰਾਤ 8 ਵਜੇ ਸਿਰਫ਼ ਜ਼ੀ ਪੰਜਾਬੀ ਤੇ।

 

Tags: Geet Dholi , Zee Punjabi , TV , Television , Entertainment , Mumbai , Actor , Actress , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD