Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਦਿਲਦਾਰੀਆਂ' ਦਾ ਦਿਲਚਸਪ ਮੋੜ: ਜਿੱਥੇ ਇੱਕ ਤਰਫ ਅਵਨੀ ਅਤੇ ਦੂਜੀ ਤਰਫ ਅੰਬਰ

Dildariyaan, Zee Punjabi, TV, Television, Entertainment, Mumbai, Actor, Actress, Mumbai News

Web Admin

Web Admin

5 Dariya News

ਚੰਡੀਗੜ੍ਹ , 01 Feb 2023

Last updated on: Feb 01, 2023, 00:00 IST

ਜ਼ੀ ਪੰਜਾਬੀ ਦੇ ਸ਼ੋਅ ਦਿਲਦਾਰੀਆਂ ਵਿਚ ਨਵੇਂ ਦਿਲਚਸਪ ਮੋੜਾਂ ਨੇ ਦਰਸ਼ਕਾਂ ਨੂੰ ਆਪਣੇ ਨਾਲ ਜੋੜ ਕੇ ਰੱਖਿਆ ਹੋਇਆ ਹੈ। ਇਸਦੀ ਚਲ ਰਹੀ ਕਹਾਣੀ ਦੇ ਦੌਰਾਨ ਅਸੀਂ ਦੇਖ ਰਹੇ ਹਨ ਅੰਬਰ ਤੇ ਅਵਨੀ ਹੁਣ ਸਾਨੂੰ ਇੱਕ ਦੂਜੇ ਦੇ ਨੇੜੇ ਆਉਂਦੇ ਦਿਖਾਈ ਦੇ ਰਹੇ ਹਨ।ਜਿਵੇਂ ਕਿ ਦਰਸ਼ਕਾਂ ਨੂੰ ਪਤਾ ਹੈ ਕਿ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਅੰਬਰ ਅਤੇ ਅਵਨੀ ਦੀ ਲੜਾਈ ਹੁੰਦੀ ਹੈ।ਇਸ ਵਾਰ ਅੰਬਰ ਇੰਨਾ ਤੰਗ ਹੁੰਦਾ ਹੈ ਕਿ ਉਹ ਅਵਨੀ ਨੂੰ ਚੈਲੰਜ ਦਿੰਦਾ ਹੈ ਕਿ ਉਹ 7 ਦਿਨਾਂ ਦੇ ਅੰਦਰ-ਅੰਦਰ ਉਸਨੂੰ ਨੌਕਰੀ ਤੋਂ ਕੱਢਣ ਲਈ ਇੱਕ ਵੱਡਾ ਕਾਰਨ ਲੱਭ ਕੇ ਹੀ ਰਹੇਗਾ। 

ਅੰਬਰ ਅਵਨੀ ਨੂੰ ਇੱਕ ਮੁਸ਼ਕਲ ਕੰਮ ਕਰਨ ਦੀ ਚੁਣੌਤੀ ਦਿੰਦਾ ਹੈ, ਜੇਕਰ ਅਵਨੀ ਇਸ ਚੁਣੌਤੀ ਨੂੰ ਜਿੱਤ ਜਾਵੇਗੀ ਤਾਂ ਅੰਬਰ ਉਸਨੂੰ ਬੌਸ ਵਜੋਂ ਸਵੀਕਾਰ ਕਰ ਲਵੇਗਾ। ਹੁਣ ਦੇਖਣਾ ਇਹ ਹੋਵੇਗਾ ਕੌਣ ਜਿੱਤੇਗਾ ਇਹ ਸ਼ਰਤ? ਇਹ ਜਾਣਨ ਲਈ ਜ਼ੀ ਪੰਜਾਬੀ 'ਤੇ ਸ਼ਾਮ 7:30 ਵਜੇ ''ਦਿਲਦਾਰੀਆਂ'' ਦੇਖਦੇ ਰਹੋ।

 

Tags: Dildariyaan , Zee Punjabi , TV , Television , Entertainment , Mumbai , Actor , Actress , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD