Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਾਲੀਵੁੱਡ ਸਟਾਰ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਐਲਪੀਯੂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਵਿਦਿਆਰਥੀਆਂ ਨੂੰ ਐਕਟਿੰਗ , ਗਾਉਣ ਅਤੇ ਨੱਚਣ ਲਈ ਤਿਆਰ ਕੀਤਾ

Pollywood, Music, Neeru Bajwa, Satinder Sartaaj, Kali Jotta, Kali Jotta Movie,Wamiqa Gabbi, Prince Kanwaljit Singh, Vijay Kumar Arora, Harinder Kour,  Neeru Bajwa Entertainment, U&I Films, VH Entertainment, Sunny Raj, Varun Arora, Sarla Rani, Santosh Subhash Thite, Lovely Professional University, LPU, LPU Campus, Ashok Mittal

Web Admin

Web Admin

5 Dariya News

ਜਲੰਧਰ , 02 Feb 2023

Last updated on: Feb 02, 2023, 00:00 IST

ਪਾਲੀਵੁੱਡ ਦੇ ਮਸ਼ਹੂਰ ਸਿਤਾਰੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ ਵੱਖ-ਵੱਖ ਪੇਸ਼ੇਵਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉੰਨਾਂ ਨਾਲ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ-ਕਲੀ ਜੋਟਾ ਲਈ ਪ੍ਰਸਿੱਧ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਵੀ ਮੌਜੂਦ ਸਨ।

ਦੋਵਾਂ ਸਿਤਾਰਿਆਂ ਨੇ ਆਪਣੇ ਜੀਵਨ ਦੇ ਸੰਘਰਸ਼, ਸਫਲਤਾਵਾਂ ਅਤੇ ਪ੍ਰਾਪਤੀਆਂ ਨੂੰ ਸਾਂਝਾ ਕੀਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਅਕਤੀਗਤ ਜਨੂੰਨ ਅਨੁਸਾਰ ਜੀਵਨ ਜੀਉਣ ਲਈ ਪ੍ਰੇਰਿਤ ਕੀਤਾ। ਐਲਪੀਯੂ ਦੀ ਪ੍ਰੋ ਚਾਂਸਲਰ ਸ਼੍ਰੀਮਤੀ ਰਸ਼ਮੀ ਮਿੱਤਲ ਨੇ ਯੂਨੀਵਰਸਿਟੀ ਵਿੱਚ ਉੱਘੇ ਸਿਤਾਰਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਯਤਨਾਂ ਵਿੱਚ ਸਦੈਵ ਸਫਲਤਾ ਦੀ ਕਾਮਨਾ ਕੀਤੀ।

 

Tags: Pollywood , Music , Neeru Bajwa , Satinder Sartaaj , Kali Jotta , Kali Jotta Movie , Wamiqa Gabbi , Prince Kanwaljit Singh , Vijay Kumar Arora , Harinder Kour , Neeru Bajwa Entertainment , U&I Films , VH Entertainment , Sunny Raj , Varun Arora , Sarla Rani , Santosh Subhash Thite , Lovely Professional University , LPU , LPU Campus , Ashok Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD