Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

ਪਿੰਡ ਮਜਾਤ, ਝੰਜੇੜੀ, ਚੰਡਿਆਲਾ ਸੂਦਾਂ ਅਤੇ ਪਤਾਰਾ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਖਰੜ , 04 Feb 2023

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  ਉਹ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਮਜਾਤ, ਝੰਜੇੜੀ, ਚੰਡਿਆਲਾ ਸੂਦ ਅਤੇ ਪਤਾਰਾ ਦਾ ਦੌਰਾ ਕਰਨ ਮੌਕੇ ਆਯੋਜਿਤ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਦਾ ਮੰਨਣਾ ਹੈ ਕਿ ਦੇਸ਼ ਦੇ ਵਿਕਾਸ ਲਈ ਪਿੰਡਾਂ ਦੀ ਤਰੱਕੀ ਵੀ ਜ਼ਰੂਰੀ ਹੈ।  ਇਸ ਤਹਿਤ ਉਨ੍ਹਾਂ ਵੱਲੋਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।ਉਨ੍ਹਾਂ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਪਿੰਡਾਂ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਹਰਵਿੰਦਰ ਸਿੰਘ ਸਰਪੰਚ ਮਜਾਤ, ਮੰਗਤ ਖਾਨ ਝਾਂਝੇੜੀ, ਸੁਰਮੁੱਖ ਸਿੰਘ ਸਰਪੰਚ, ਸਰਬਜੀਤ ਸਿੰਘ ਟੋਡਰ ਮਾਜਰਾ, ਰੀਟਾ ਰਾਣੀ ਸਰਪੰਚ, ਅਮਨ ਕੁਮਾਰ ਸ਼ਰਮਾ, ਹਰਪ੍ਰੀਤ ਕੌਰ ਸਰਪੰਚ, ਰਮੇਸ਼ ਸਿੰਘ ਸਰਪੰਚ, ਅਜੀਤ ਸਿੰਘ ਸਾਬਕਾ ਸਰਪੰਚ, ਅਮਨਪ੍ਰੀਤ ਸਿੰਘ, ਜਗਤਾਰ ਸਿੰਘ, ਗੁਰਪ੍ਰਤਾਪ ਸਿੰਘ ਸਰਪੰਚ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD