Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੀ ਪਹਿਲੀ ਸਰਕਾਰੀ ਸਸਤੀ ਖੱਡ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦੇ ਕੀਤੇ ਵਾਅਦੇ ਮੁਤਾਬਿਕ ਹੁਣ ਰੇਤੇ ਦੀ ਟਰਾਲੀ ਮਿਲੇਗੀ ਕਰੀਬ 11 ਸੌ ਰੁਪਏ ਵਿੱਚ : ਵਿਧਾਇਕ ਮੁੰਡੀਆਂ

Hardeep Singh Mundian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਨੇਵਾਲ/ਲੁਧਿਆਣਾ , 05 Feb 2023

Last updated on: Feb 05, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੀ ਰੇਤ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ 7 ਜ਼ਿਲ੍ਹਿਆਂ ਚ 16 ਸਰਕਾਰੀ ਰੇਤ ਦੀਆਂ ਖੱਡਾਂ ਦਾ ਮਹੂਰਤ ਕੀਤਾ ਹੈ ਜਿਨ੍ਹਾਂ ਰਾਹੀਂ ਟੈਕਸ ਸਮੇਤ ਸਾਢੇ 5 ਰੁਪਏ ਪ੍ਰਤੀ ਫੁੱਟ ਚਿੱਟੀ ਰੇਤ ਮਿਲੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਭੁਖੜੀ ਚ ਸਰਕਾਰੀ ਖੱਡ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਸਾਹਨੇਵਾਲ ਨੂੰ ਦੋ ਖੱਡਾਂ ਪਿੰਡ ਭੁਖੜੀ ਅਤੇ ਜਮਾਲਪੁਰ ਲੇਲੀ ਚ ਮਿਲੀਆਂ ਹਨ। 

ਨ੍ਹਾਂ ਇਸਦੇ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਮਾਨ ਦੇ ਕੀਤੇ ਵਾਅਦੇ ਮੁਤਾਬਿਕ ਹੁਣ ਰੇਤੇ ਦੀ ਟਰਾਲੀ 11 ਸੌ ਦੇ ਕਰੀਬ ਵਿੱਚ ਮਿਲੇਗੀ। ਉਨ੍ਹਾਂ ਕਿਹਾ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਜਿੱਥੇ ਗਰੰਟੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਚੋਣਾਂ ਦੌਰਾਨ ਕੀਤੇ ਵਾਅਦੇ ਵੀ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਸਤੀ ਰੇਤ ਦਾ ਵਾਅਦਾ ਪੂਰਾ ਹੋਣ ਕਾਰਨ ਵਿਰੋਧੀਆਂ ਕੋਲੋਂ ਇੱਕ ਹੋਰ ਮੁੱਦਾ ਖੁਸ ਰਿਹਾ ਹੈ। ਉਨ੍ਹਾਂ ਕਿਹਾ ਜਲਦ ਹੀ ਵਿਰੋਧੀ ਪਾਰਟੀਆਂ ਮੁੱਦਾਹੀਣ ਹੋ ਜਾਣਗੀਆਂ।

ਕਾਰਜਕਾਰੀ ਇੰਜੀਨੀਅਰ ਸੰਦੀਪ ਸਿੰਘ ਮਾਂਗਟ ਨੇ ਕਿਹਾ ਕਿ ਸਾਡੇ ਕੋਲ ਰੇਤ ਭਰਨ ਵਾਲੀ ਲੇਬਰ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਰੇਤ ਲੈਣ ਵਾਲਾ ਖੁਦ ਦੀ ਲੇਬਰ ਨਾਲ ਵੀ ਆਪਣੀ ਟਰਾਲੀ ਭਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੇਤ ਲਈ ਘਰ ਬੈਠ ਕੇ ਵੀ ਆਨਲਾਈਨ ਪ੍ਰਕਿਰਿਆ ਰਾਹੀਂ ਆਪਣੀ ਬੁਕਿੰਗ ਕਰਵਾ ਸਕਦਾ ਹੈ ਜਿਸਦੇ ਲਈ ਐਪ 'ਪੰਜਾਬ ਸੈਂਡ' ਡਾਊਨਲੋਡ ਕਰਕੇ ਉਸ ਉਤੇ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਐਸ ਡੀ ਐਮ, ਐਸ ਡੀ ਓ ਦਿਨੇਸ਼ ਗੁਪਤਾ ਤੇ ਮਨਪ੍ਰੀਤ ਸਿੰਘ, ਸੁਦਾਗਰ ਸਿੰਘ ਸਰਪੰਚ ਧਨਾਨਸੂ, ਰਣਧੀਰ ਸਿੰਘ, ਪੀਏ ਰਣਜੀਤ ਸੈਣੀ,ਜਸਪਾਲ ਸਿੰਘ ਸੈਣੀ, ਕੁਲਦੀਪ ਐਰੀ, ਕੁਲਵਿੰਦਰ ਸ਼ਾਰਦੇ, ਜੋਨੀ ਸੈਣੀ, ਲਵਪ੍ਰੀਤ ਸਿੰਘ, ਰਣਯੋਧ ਸਿੰਘ, ਬੱਬੂ ਮੁੰਡੀਆਂ, ਗੁਰਸੇਵਕ ਸਿੰਘ, ਪਲਵਿੰਦਰ ਸੰਧੂ ਅਤੇ ਹੋਰ ਹਾਜ਼ਰ ਸਨ।

 

Tags: Hardeep Singh Mundian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD