Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬੀ ਦਰਸ਼ਕਾਂ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਧੰਨਵਾਦੀ - ਵਿਜੇ ਕੁਮਾਰ ਅਰੋੜਾ ਅਤੇ ਹਰਿੰਦਰ ਕੌਰ

Pollywood, Kali Jotta, Kali Jotta Movie, Kali Jotta Movie Review, Neeru Bajwa, Satinder Sartaaj, Wamiqa Gabbi, Vijay Kumar Arora, Harinder Kour, Kali Jotta Review, Kali Jotta Reviews, Kali Jotta Movie Reviews, Kali Jotta Movie Ratings, Kali Jotta Rating and Review, Kali Jotta Movie Rating and Review, Neeru Bajwa Satinder Sartaaj Wamiqa Gabbi, Kali Jotta Collection, Kali Jotta Movie Collection

5 Dariya News

5 Dariya News

5 Dariya News

ਪੰਜਾਬ , 07 Feb 2023

Last updated on: Feb 07, 2023, 00:00 IST

ਵਿਜੇ ਕੁਮਾਰ ਅਰੋੜਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਦਿਲੋਂ ਫਿਲਮ ਬਣਾਉਣ ਦੀ ਇੱਛਾ ਹੁਣ ਫਿਲਮ ਕਲੀ ਜੋਟਾ ਨੂੰ ਬਣਾ ਕੇ ਪੂਰੀ ਹੋਈ ਹੈ। ਵਿਜੇ ਕੁਮਾਰ ਅਰੋੜਾ VH ENTERTAINMENT ਦੇ ਬੈਨਰ ਹੇਠ ਬਣੀ ਫਿਲਮ ਦੇ ਨਿਰਮਾਤਾ ਵੀ ਹਨ। ਉਹਨਾਂ ਨੇ ਅੱਗੇ ਕਿਹਾ ਕਿ ਕਲੀ ਜੋਟਾ ਵਰਗੀ ਫਿਲਮ ਬਣਾਉਣ ਲਈ ਬਹੁਤ ਜਨੂੰਨ ਅਤੇ ਸਖਤ ਮਿਹਨਤ ਦੀ ਲੋੜ ਹੁੰਦੀ ਹੈ। ਉਹਨਾਂ ਦੁਆਰਾ ਪਹਿਲੀਆਂ ਨਿਰਦੇਸ਼ਿਤ ਹਰਜੀਤਾ, ਗੁੱਡੀਆਂ ਪਟੋਲੇ ਅਤੇ ਪਾਣੀ ਚ ਮਧਾਨੀ ਵਰਗੀਆਂ ਫਿਲਮਾਂ ਦੇ ਤਜਰਬੇ ਵੀ ਨਿਰਦੇਸ਼ਣ ਦੇ ਉਦਾਰਣ ਸਾਬਿਤ ਹੁੰਦੇ ਹਨ। ਹਰਜੀਤਾ ਫਿਲਮ ਦੇ ਰਾਹੀਂ ਰਾਸ਼ਟਰੀ ਪੁਰਸਕਾਰ ਜਿੱਤਣ ਵਾਲੇ ਵਿਜੇ ਕੁਮਾਰ ਅਰੋੜਾ ਬਹੁਮੁਖੀ ਸਕ੍ਰਿਪਟਾਂ ਬਣਾਉਣ ਲਈ ਬਹੁਤ ਸਮਰਪਿਤ ਅਤੇ ਉਤਸ਼ਾਹੀ ਹਨ।

Also Read: Kali Jotta Review: A Movie With Brilliant Direction, Commendable Story & Power-Packed Performance

ਫ਼ਿਲਮ ਦੀ ਲੇਖਿਕਾ ਹਰਿੰਦਰ ਕੌਰ ਨੇ ਪੰਜਾਬੀ ਦਰਸ਼ਕਾਂ ਵੱਲੋਂ ਫ਼ਿਲਮ ਲਈ ਮਿਲ ਰਹੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਪ੍ਰਗਟਾਇਆ ਹੈ। ਉਸਨੇ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਦੇ ਨਾਲ ਮਿਲ ਕੇ ਇਸ ਫਿਲਮ ਨੂੰ ਬਣਾਉਣ ਲਈ ਸਖਤ ਮਿਹਨਤ ਅਤੇ ਸੰਘਰਸ਼ ਦੀਆਂ ਛੁਪੀਆਂ ਕਹਾਣੀਆਂ ਨੂੰ ਉਜਾਗਰ ਕੀਤਾ ਹੈ। ਉਸ ਨੇ ਦੱਸਿਆ, "ਪੰਜਾਬੀ ਇੰਡਸਟਰੀ ਵਿੱਚ ਇਸ ਫਿਲਮ ਨੂੰ ਸਫਲ ਬਣਾਉਣਾ ਇੱਕ ਮੁਸ਼ਕਲ ਕੰਮ ਸੀ। ਮੈਂ ਉਹਨਾਂ ਲੋਕ ਦਾ ਵੀ ਦਿਲੋਂ ਧੰਨਵਾਦ ਕਰਦੀ ਹਾਂ ਜਿਹਨਾਂ ਨੇ ਮੇਰੀ ਇਸ ਫਿਲਮ ਵਿੱਚ ਪੂਰੀ ਤਰ੍ਹਾਂ ਸਾਥ ਦਿੱਤਾ।"

ਵਿਜੇ ਕੁਮਾਰ ਅਰੋੜਾ, ਜਿਨ੍ਹਾਂ ਨੇ VH ENTERTAINMENT ਦੇ ਬੈਨਰ ਹੇਠ ਇੱਕ ਨਿਰਮਾਤਾ ਵਜੋਂ ਵੀ ਇਸ ਫ਼ਿਲਮ ਵਿੱਚ ਕੰਮ ਕੀਤਾ ਹੈ, ਇਹ ਸਪੱਸ਼ਟ ਕਰਦਾ ਹੈ ਕਿ ਉਹ ਭਵਿੱਖ ਵਿੱਚ ਚੰਗੀਆਂ ਸਕ੍ਰਿਪਟਾਂ ਅਤੇ ਨਵੇਂ ਵਿਚਾਰਾਂ ਦਾ ਸਮਰਥਨ ਕਰਨ ਲਈ ਤਿਆਰ ਹਨ। ਸੋ, ਅੰਤ ਵਿੱਚ ਉਹ ਆਪਣੀ ਸਮੁੱਚੀ ਟੀਮ ਅਤੇ ਪੰਜਾਬੀ ਦਰਸ਼ਕਾਂ ਦੇ ਸਹਿਯੋਗ ਅਤੇ ਨਿੱਘ ਲਈ ਧੰਨਵਾਦ ਕਰਦੇ ਹਨ।

Also Read: 5 Reasons To Watch Neeru Bajwa & Satinder Sartaaj’s Kali Jotta

 

Tags: Pollywood , Kali Jotta , Kali Jotta Movie , Kali Jotta Movie Review , Neeru Bajwa , Satinder Sartaaj , Wamiqa Gabbi , Vijay Kumar Arora , Harinder Kour , Kali Jotta Review , Kali Jotta Reviews , Kali Jotta Movie Reviews , Kali Jotta Movie Ratings , Kali Jotta Rating and Review , Kali Jotta Movie Rating and Review , Neeru Bajwa Satinder Sartaaj Wamiqa Gabbi , Kali Jotta Collection , Kali Jotta Movie Collection

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD