Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਲੁਧਿਆਣਾ ਦੇ ਹਯਾਤ ਹੋਟਲ ਵਿੱਚ ਸੁਖਵਿੰਦਰ ਬਿੰਦਰਾ ਵਲੋਂ ਰੈਡੀਮੇਡ ਗਾਰਮੈਂਟਸ ਟ੍ਰੇਡ ਫੇਯਰ ਦਾ ਰਸਮੀ ਉਦਘਾਟਨ

Sukhwinder Singh Bindra, Punjab Youth Development Board, Punjab, PYDB, Bharatiya Janata Party, BJP, BJP Punjab

Web Admin

Web Admin

5 Dariya News

ਲੁਧਿਆਣਾ , 07 Feb 2023

ਅੱਜ ਲੁਧਿਆਣਾ ਦੇ ਫਾਈਵ ਸਟਾਰ ਹੋਟਲ ਹਯਾਤ ਵਿੱਚ ਲੁਧਿਆਣਾ ਦੇ ਹੋਲਸੇਲ ਰੈਡੀਮੇਡ ਗਾਰਮੈਂਟਸ ਟਰੇਡ ਫੇਯਰ ਦਾ ਰਸਮੀ ਉਦਘਾਟਨ ਬੀਜੇਪੀ ਦੇ ਸੀਨੀਅਰ ਨੇਤਾ ਸ. ਸੁਖਵਿੰਦਰ ਸਿੰਘ ਬਿੰਦਰਾ ਸਾਬਕਾ ਚੇਅਰਮੈਨ ਯੂਥ ਵਿਕਾਸ ਤੇ ਖੇਡ ਵਿਭਾਗ (ਪੰਜਾਬ ਸਰਕਾਰ) ਵਲੋਂ ਕੀਤਾ ਗਿਆ। ਇਸ ਹੋਲਸੇਲ ਰੈਡੀਮੇਡ ਗਾਰਮੈਂਟਸ ਟਰੇਡ ਫੇਯਰ ਦੌਰਾਨ ਹਜਾਰਾਂ ਦੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਵਪਾਰੀ ਆਉਂਦੇ ਹਨ। 

ਇਹ ਫੇਅਰ ਪੂਰੇ ਭਾਰਤ ਵਿਚ ਆਪਣਾ ਅਹਿਮ ਸਥਾਨ ਰੱਖਦਾ ਹੈ। ਇਸ ਮੌਕੇ ਹੋਲਸੇਲ ਰੈਡੀਮੇਡ ਗਾਰਮੈਂਟਸ ਟਰੇਡ ਫੇਯਰ ਦੀ ਟੀਮ ਦੇ ਮੁੱਖ ਅਹੁਦੇਦਾਰ ਨਵਜੋਤ ਸਿੰਘ, ਤਨਵੀਰ ਸਿੰਘ, ਰਿੰਕਲ ਸਿੰਘ, ਸੰਜੀਵ ਗਾਬਾ , ਗੌਤਮ ਭਾਟੀਆ ਅਤੇ ਹੋਰ ਮੈਂਬਰ ਹਾਜ਼ਿਰ ਸਨ। ਇਸ ਮੌਕੇ ਬਿੰਦਰਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਲੁਧਿਆਣਾ ਹੌਜ਼ਰੀ ਦਾ ਗੜ੍ਹ ਹੈ। ਸਾਰੇ ਵਰਲਡ ਦੇ ਬਰਾਂਡ ਇਥੋਂ ਹੀ ਸਪਲਾਈ ਹੁੰਦੇ ਹਨ। 

ਇਸ ਮੇਲੇ ਵਿੱਚ ਹਜ਼ਾਰਾਂ ਵਪਾਰੀ ਦੇਸ਼ਾਂ ਵਿਦੇਸ਼ਾਂ ਤੋਂ ਹਰ ਸਾਲ ਆਉਂਦੇ ਹਨ। ਇਹੋ ਜਿਹੇ ਵਪਾਰਕ ਮੇਲਿਆਂ ਨਾਲ ਸ਼ਹਿਰ ਦਾ ਨਾਮ ਵੀ ਉੱਚਾ ਹੁੰਦਾ ਹੈ।ਬਿੰਦਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਪਾਰੀ ਵਰਗ ਦੇ ਨਾਲ ਹੈ।  ਪੰਜਾਬ 'ਚ ਭਾਜਪਾ ਦੀ ਸਰਕਾਰ ਆਉਣ 'ਤੇ ਵਪਾਰੀ ਵਰਗ ਦਾ ਖਾਸ ਖਿਆਲ ਰੱਖਿਆ ਜਾਵੇਗਾ।ਉਨ੍ਹਾਂ ਨੇ ਅਮਿਤ ਸ਼ਾਹ ਅਤੇ ਗਜੇਂਦਰ ਸ਼ਿਖਾਵਤ ਦਾ ਵੀ ਧੰਨਵਾਦ ਕੀਤਾ।

 

Tags: Sukhwinder Singh Bindra , Punjab Youth Development Board , Punjab , PYDB , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD