Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਤਲ ਦਾ ਮੁਕੱਦਮਾ ਦਰਜ ਹੋਣ ਦੇ 24 ਘੰਟਿਆਂ ਅੰਦਰ ਹੀ ਸੰਗਰੂਰ ਪੁਲਿਸ ਵੱਲੋਂ ਤਿੰਨ ਗ੍ਰਿਫਤਾਰ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 07 Feb 2023

Last updated on: Feb 07, 2023, 00:00 IST

ਐਸ.ਐਸ.ਪੀ. ਸੰਗਰੂਰ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਧੂਰੀ ਵਿਖੇ ਕਤਲ ਦੇ ਮੁਕੱਦਮੇ ਵਿੱਚ 03 ਵਿਅਕਤੀ 24 ਘੰਟਿਆਂ ਅੰਦਰ ਗ੍ਰਿਫਤਾਰ ਕਰ ਲਏ ਗਏ ਹਨ।

ਸ੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 4 ਫ਼ਰਵਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਗਏ ਵਿਅਕਤੀ ਦੀ ਲਾਸ਼ ਵੱਡੇ ਬੱਸ ਅੱਡੇ ਨੇੜੇ ਮਿਲੀ ਜਿਸ ਦੀ ਪਛਾਣ ਜਬਰਵੀਰ ਉਰਫ ਸੋਨੂੰ ਪੁੱਤਰ ਸ਼ਾਮ ਲਾਲ ਵਾਸੀ ਨਾਇਕ ਬਸਤੀ ਵੱਡਾ ਕੋਠੀ ਥਾਣਾ ਸਦਰ ਧੂਰੀ ਵਜੋਂ ਹੋਈ ਸੀ। 

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਕਰਮਬੀਰ ਸਿੰਘ ਪੁੱਤਰ ਸ਼ਾਮ ਲਾਲ ਪੁੱਤਰ ਲੋਚੀ ਰਾਮ ਵਾਸੀ ਨਾਇਕ ਬਸਤੀ ਲੱਡਾ ਕੋਠੀ ਦੇ ਬਿਆਨ ਪਰ ਮੁਕੱਦਮਾ ਨੰਬਰ 17 ਮਿਤੀ 04.02.2023 ਅ/ਧ 302,34 ਆਈ.ਪੀ.ਸੀ. ਥਾਣਾ ਸਦਰ ਧੂਰੀ ਵਿਖੇ ਗੁਰਭਿੰਦਰ ਸਿੰਘ ਉਰਫ ਕਾਕਾ ਪੁੱਤਰ ਮੁਖਤਿਆਰ ਸਿੰਘ, ਜਸਪਾਲ ਸਿੰਘ ਉਰਫ ਮੁੰਦਰੀ ਪੁੱਤਰ ਅਮਰਜੀਤ ਸਿੰਘ ਅਤੇ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਬਿੱਕਰ ਸਿੰਘ ਵਾਸੀਆਨ ਨਾਇਕ ਬਸਤੀ ਲੱਡਾ ਕੋਠੀ ਵਿਰੁੱਧ ਮੁਕੱਦਮਾ ਦਰਜ ਕਰਾਇਆ ਗਿਆ। 

ਐਸਐਸਪੀ ਨੇ ਦੱਸਿਆ ਕਿ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਪਰਮਿੰਦਰ ਸਿੰਘ ਚੀਮਾ ਦੀ ਨਿਗਰਾਨੀ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਯੋਗੇਸ਼ ਕੁਮਾਰ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਦਰ ਧੂਰੀ ਜਗਦੀਪ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਤਫਤੀਸ਼ ਟੈਕਨੀਕਲ ਅਤੇ ਸਾਇੰਸਟਿਫਿਕ ਤਰੀਕੇ ਨਾਲ ਅਮਲ ਵਿੱਚ ਲਿਆਉਂਦੇ ਹੋਏ ਮੁਕੱਦਮਾ ਦਰਜ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਵਾਰਦਾਤ ਸਮੇਂ ਵਰਤਿਆ ਹਥਿਆਰ, ਤੇਜ਼ਧਾਰ ਚਾਕੂ ਬ੍ਰਾਮਦ ਕਰਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦਾ ਪੂਰਾ ਸੱਚ ਸਾਹਮਣੇ ਲੈ ਕੇ ਆਉਣ ਲਈ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD