Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਡੀਗੜ੍ਹ ਯੁਨੀਵਰਸਿਟੀ ਘੜੂੰਆ ਵਿਖੇ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਸ਼ੁਰੂ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਐਸ.ਏ.ਐਸ. ਨਗਰ , 13 Feb 2023

Last updated on: Feb 13, 2023, 00:00 IST

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਚੰਡੀਗੜ੍ਹ ਯੁਨੀਵਰਸਿਟੀ ਘੜੂੰਆ ਵਿਖੇ ਲਗਾਈ ਜਾ ਰਹੀ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਉਦਘਾਟਨ ਅੱਜ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਕੀਤਾ ਗਿਆ। ਜਿਲ੍ਹਾ ਯੋਜਨਾਂ ਬੋਰਡ ਮੋਹਾਲੀ ਦੇ ਚੇਅਰਮੈਨ ਪ੍ਰਭਜੋਤ ਕੌਰ ਵੱਲੋਂ ਵੀ ਸ਼ਾਮਲ ਹੋਏ। 

ਇਸ ਵਰਕਸ਼ਾਪ ਵਿੱਚ ਪੰਜਾਬ ਦੇ 23 ਜਿਲ੍ਹਿਆਂ ਦੇ 200 ਨੌਜਵਾਨ ਮੁੰਡੇ-ਕੁੜੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਇਸ ਯੁਵਕ ਵਰਕਸ਼ਾਪ ਦਾ ਮੁੱਖ ਮੰਤਵ ਪੰਜਾਬ ਰਾਜ ਦੇ ਨੋਜਵਾਨਾਂ ਨੂੰ ਕਿੱਤਾ ਮੁੱਖੀ ਕੋਰਸਾਂ ਅਤੇ ਵੱਖ-ਵੱਖ ਸਮਾਜਿਕ, ਨੈਤਿਕ ਕਦਰਾਂ ਕੀਮਤਾਂ ਤੋਂ ਜਾਣੂ ਕਰਵਾ ਕੇ ਉਹਨਾਂ ਦੀ ਸ਼ਖਸ਼ੀਅਤ ਦਾ ਬਹੁ-ਪੱਖੀ ਵਿਕਾਸ ਕਰਨਾ ਹੈ। 

ਇਸ ਸਬੰਧੀ ਵਿਸ਼ਾ ਮਾਹਿਰਾਂ ਵੱਲੋਂ ਵੱਖ-ਵੱਖ ਜਿਲ੍ਹਿਆਂ ਤੋਂ ਆਏ ਨੌਜਵਾਨਾਂ ਨਾਲ ਵੱਖ-ਵੱਖ ਗਰੁੱਪ ਗਤੀਵਿਧੀਆਂ ਜਿਵੇਂ – ਪੌਦੇ ਲਗਾਉਣਾ, ਕੁਇਜ਼, ਸਭਿਆਚਾਰਕ ਅਤੇ ਸਾਇਟ ਸੀਨ ਰਾਹੀਂ ਨੌਜਵਾਨਾਂ ਦੀ ਉੂਰਜਾ ਨੂੰ ਸਹੀ ਦਿਸ਼ਾ ਵਿੱਚ ਕੇਂਦਰਿਤ ਕੀਤਾ ਜਾਵੇਗਾ।ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾ ਅਮਿਤ ਤਲਵਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਦਿੱਤੀਆਂ ਹਦਾਇਤਾਂ ਤਹਿਤ ਇਹ ਵਰਕਸ਼ਾਪ ਲਗਾਈ ਗਈ ਹੈ। 

ਇਸ ਤੋਂ ਪਹਿਲਾਂ ਸ਼ੁਰੂਆਤ ਵਿੱਚ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਆਰ.ਐਸ.ਬਾਵਾ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਗਿਆ।ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਅਤੇ ਮੁੱਖ ਮਹਿਮਾਨਾਂ ਵੱਲੋਂ ਪੌਦਾ ਲਗਾ ਕੇ ਸਵੱਛ ਵਾਤਾਵਰਨ ਦਾ ਸੁਨੇਹਾ ਦਿੱਤਾ ਗਿਆ । 

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD