Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

EASY VISA ਬਣਿਆ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਦਾ ਇੱਕੋ ਇੱਕ ਸਥਾਨ

Commercial, Easy Visa, Canadian Embassy, Tourist Visa

Web Admin

Web Admin

5 Dariya News

ਚੰਡੀਗੜ੍ਹ , 14 Feb 2023

ਜੇ ਤੁਸੀਂ ਮੰਨਦੇ ਹੋ ਤਾਂ ਤੁਸੀਂ ਗ਼ਲਤ ਹੋ ਕਿ ਕੈਨੇਡੀਅਨ ਅੰਬੈਸੀ ਵੱਲੋਂ ਕੋਈ ਵੀਜ਼ਾ ਜਾਰੀ ਨਹੀਂ ਕੀਤਾ ਜਾ ਰਿਹਾ ਹੈ? ਤੁਸੀਂ ਸ਼ਾਇਦ ਗਲਤ ਹੋ ਕਿਉਂਕਿ ਪੰਜਾਬ ਸਰਕਾਰ ਦੁਆਰਾ ਪ੍ਰਵਾਨਿਤ ਕੰਪਨੀ EASY VISA License No. 319/MC-1/MA ਨੇ ਹਾਲ ਹੀ ਵਿੱਚ 1 ਜਨਵਰੀ ਤੋਂ 10 ਫਰਵਰੀ ਤੱਕ 461 ਵੀਜ਼ੇ ਅਤੇ 2022 ਵਿੱਚ ਕੁੱਲ 2847 ਵੀਜ਼ੇ ਪ੍ਰਾਪਤ ਕਰਨ ਵਿੱਚ ਇੱਕ ਕਮਾਲ ਦੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਉਹਨਾਂ ਦੇ ਗਾਹਕਾਂ ਨੂੰ ਫਾਈਲ ਬਣਾਉਣ ਦੀ ਮੁਹਾਰਤ ਅਤੇ ਮਾਰਗਦਰਸ਼ਨ ਦੀ ਪੇਸ਼ਕਸ਼ ਕੀਤੀ ਗਈ ਹੈ।

ਆਪਣੀ ਕੰਪਨੀ ਵੱਲੋਂ ਹਾਸਿਲ ਕੀਤੀ ਗਈ ਇਸ ਵੱਡੀ ਕਾਮਯਾਬੀ ਦੀ ਖੁਸ਼ੀ ਨੂੰ ਸਾਂਝੀ ਕਰਨ ਲਈ EASY VISA ਨੇ ਲੁਧਿਆਣਾ ਵਿਖੇ ਇੱਕ ਵੱਡਾ ਸੈਮੀਨਾਰ ਆਯੋਜਿਤ ਕੀਤਾ ਜਿਸ ਵਿਚ ਓਹਨਾ ਨੇ ਆਪਣੀਆਂ ਉਪਲਬੱਧੀਆਂ ਬਾਰੇ ਜਾਣੂ ਕਰਾਇਆ ਅਤੇ ਇਹ ਵਿਸ਼ਵਾਸ ਦਵਾਈਆਂ ਕਿ ਭਵਿੱਖ ਵਿਚ ਵੀ ਕਾਮਯਾਬੀ ਦੀਆਂ ਹੋਰ ਉੱਚੀਆਂ ਸ਼ਿਖਰਾਂ ਨੂੰ ਛੋਣਗੇ। ਪੰਜਾਬ ਦੇ ਨਾਮਵਰ ਗਾਇਕਾਂ ਵਿੱਚੋਂ ਇੱਕ ਸੁਰਿੰਦਰ ਸ਼ਿੰਦਾ ਸੈਮੀਨਾਰ ਵਿੱਚ ਪਹੁੰਚੇ, ਜਿਨ੍ਹਾਂ ਨੇ ਵੀਜ਼ਾ ਪ੍ਰਾਪਤ ਲੋਕਾਂ ਨੂੰ ਵੀਜ਼ਾ ਪ੍ਰਾਪਤ ਕਰਨ ਉੱਤੇ  ਵਧਾਈ ਦਿੱਤੀ।

ਇਹ ਕੰਪਨੀ ਦਾਅਵਾ ਕਰਦੀ ਹੈ ਕਿ ਕੋਈ ਵੀ EASY VISA ਦੁਆਰਾ ਲੱਗੇ ਵੀਜ਼ਿਆਂ ਦੀ ਕਾਪੀ ਕੰਪਨੀ ਦੇ ਕਿਸੇ ਵੀ ਦਫਤਰ (ਚੰਡੀਗੜ੍ਹ, ਜਲੰਧਰ ਜਾਂ ਲੁਧਿਆਣਾ) ਤੋਂ ਚੈੱਕ ਕਰ ਸਕਦਾ ਹੈ। EASY VISA ਨੂੰ ਸੱਭ ਤੋਂ ਵੱਧ ਟੂਰਿਸਟ ਵੀਜ਼ਾ ਹਾਸਿਲ ਕਰਨ ਸਬੰਧੀ 2 ਵਾਰ ਬੈਸਟ ਟੂਰਿਸਟ ਵੀਜ਼ਾ ਕੈਟਾਗਿਰੀ ਅਤੇ 2 ਵਾਰ ਬੈਸਟ ਇਮੀਗ੍ਰੇਸ਼ਨ ਕੰਪਨੀ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। 

EASY VISA ਕੰਪਨੀ ਦੇ ਕੈਨੇਡਾ ਹੈਡ ਜੋ ਕਿ ਕੈਨੇਡਾ ਸਰਕਾਰ ਤੋਂ ਮਨਜੂਰਸ਼ੁਦਾ ਕੰਸਲਟੈਂਟ ਹਨ ਸਾਰੀਆ ਫਾਇਲਾਂ ਉਹਨਾਂ ਤੋਂ ਚੈੱਕ ਕਰਵਾਉਣ ਤੋਂ ਬਾਅਦ ਹੀ ਅਪਲਾਈ ਕੀਤੀਆ ਜਾਂਦੀਆਂ ਹਨ ਜਿਸ ਕਾਰਨ ਈਜ਼ੀ ਵੀਜ਼ਾ ਵੱਲੋਂ ਹਜ਼ਾਰਾਂ ਹੀ ਵੀਜ਼ੇ ਹਾਸਿਲ ਕੀਤੇ ਗਏ ਹਨ ਅਤੇ ਲੋਕਾਂ ਦਾ ਵਿਦੇਸ਼ ਵਿੱਚ ਘੁੰਮਣ ਦਾ ਸੁਪਨਾ ਪੂਰਾ ਕੀਤਾ ਹੈ।

 

Tags: Commercial , Easy Visa , Canadian Embassy , Tourist Visa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD