Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਦੀ ਸੀ.ਆਈ.ਏ ਸਟਾਫ ਵੱਲੋ ਪਿਸਟਲ ਦੀ ਨੋਕ ਤੇ ਕਾਰ ਖੋਹ ਕਰਨ ਵਾਲੇ ਗਿਰੋਹ ਦਾ ਸਰਗਨਾ ਨਜਾਇਜ ਅਸਲੇ ਸਮੇਤ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ ਨਗਰ , 14 Feb 2023

Last updated on: Feb 14, 2023, 00:00 IST

ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਸ਼੍ਰੀ ਸੰਦੀਪ ਗਰਗ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾ ਵਿਰੁੱਧ ਚਲਾਈ ਮੁੰਹਿਮ ਦੌਰਾਨ  ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਸ੍ਰੀ ਅਮਨਦੀਪ ਸਿੰਘ ਬਰਾੜ ਅਤੇ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਗੁਰਸ਼ੇਰ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਵੱਲੋਂ ਥਾਣਾ ਸਿਟੀ ਖਰੜ ਵਿਖੇ ਮੁੱਕਦਮਾ ਨੰਬਰ 45 ਮਿਤੀ 12-02-2023 ਅ/ਧ 25-54-59 ਆਰਮ ਐਕਟ ਦਰਜ ਰਜਿਸਟਰ ਕਰਵਾ ਕੇ ਦੋਸੀ ਅਰਵਿੰਦ ਸੋਢੀ ਉਰਫ ਬੋਦੀ ਪੁੱਤਰ ਗੁਰਿੰਦਰ ਸਿੰਘ ਵਾਸੀ ਪਿੰਡ ਟਿਲੂ ਅਰਾਈ ਥਾਣਾ ਗੁਰੂ ਹਰਸਹਾਏ ਜਿਲ੍ਹਾ ਫਿਰੋਜਪੁਰ ਨੂੰ 4 ਨਜਾਇਜ਼ ਅਸਲੇ ਸਮੇਤ ਕਾਬੂ ਕਰਕੇ ਮੁੱਕਦਮਾ ਬਾ ਜੁਰਮ ਉਕਤ ਵਿੱਚ ਹਸਬ ਜਾਬਤਾ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।

ਐਸ.ਐਸ.ਪੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਅਰਵਿਦ ਸੋਢੀ ਉਕਤ ਪਹਿਲਾ ਵੀ ਮੋਹਾਲੀ ਵਿੱਚ ਮਿਤੀ 24-11-2022, 25-11-2022 ਅਤੇ 18-12-2022 ਨੂੰ ਕਾਰ ਖੋਹ ਗਿਰੋਹ ਦੇ ਨਾਲ ਪਿਸੇਲ ਪੁਆਇੰਟ ਤੇ ਕਾਰ ਖੋਹ ਕਰਨ ਦੀਆਂ ਵਾਰਦਾਤਾ ਕਰ ਚੁੱਕਾ ਹੈ ਅਤੇ ਕਾਰ ਖੋਹ ਦੀਆ ਵਾਰਦਾਤਾ ਵਿੱਚ ਭਗੌੜਾ ਚੱਲ ਰਿਹਾ ਸੀ। ਜੋ ਦੋਸੀ ਅਰਵਿੰਦ ਸੋਢੀ ਉਰਫ ਬਦੀ ਦੇ ਬਰਖਿਲਾਫ ਮੁਕਦਮੇ ਦਰਜ ਰਜਿਸਟਰ ਹਨ। ਬ੍ਰਾਮਦਗੀ ਦੌਰਾਨ ਤਿੰਨ ਪਿਸਟਲ .32 ਬੋਰ ਸਮੇਤ 10 ਜਿੰਦਾ ਕਾਰਤੂਸ, ਇੱਕ ਦੇਸੀ ਕੱਟਾ .315 ਬੋਰ ਸਮੇਤ 05 ਜਿੰਦਾ ਕਾਰਤੂਸ ਮਿਲੇ ਹਨ । 

ਅਰਵਿੰਦ ਸੋਢੀ ਉਰਫ ਬੋਦੀ ਖਿਲਾਫ ਮੁੱਕਦਮਾ ਨੰਬਰ 197 ਮਿਤੀ 29-11-2022 ਅ/ਧ 323,324,336,148,149 ਆਈ.ਪੀ.ਸੀ % 25/27- 54-59  ਆਰਮ ਐਕਟ, ਥਾਣਾ ਸਿਟੀ ਜਲਾਲਾਬਾਦ ਜਿਲ੍ਹਾ ਫਾਜਿਲਕਾ, ਮੁੱਕਦਮਾ ਨੰਬਰ 493 ਮਿਤੀ 24-11-2022 ਅ/ਧ 379ਬੀ,336 ਆਈ.ਪੀ.ਸੀ ਅਤੇ  25-54-59 ਆਰਮ ਐਕਟ ਥਾਣਾ ਸੋਹਾਣਾ ਜਿਲ੍ਹਾ ਐਸ ਏ ਐਸ ਨਗਰ, ਮੁੱਕਦਮਾ ਨੰਬਰ 129 ਮਿਤੀ 25-11-2022 ਅ/ਧ 379ਬੀ ਆਈ.ਪੀ.ਸੀ  ਥਾਣਾ ਫੇਸ-11 ਮੋਹਾਲੀ ਜਿਲ੍ਹਾ ਐਸ ਏ ਐਸ ਨਗਰ ਅਤੇ ਮੁੱਕਦਮਾ ਨੰਬਰ 142 ਮਿਤੀ 8-12-2022 ਅ/ਧ 379ਬੀ,341 ਆਈ.ਪੀ.ਸੀ ਅਤੇ  25-54-59 ਆਰਮ ਐਕਟ ਥਾਣਾ ਮਟੋਰ ਜਿਲ੍ਹਾ ਐਸ ਏ ਐਸ ਨਗਰ ਦਰਜ਼ ਹਨ ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD