Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਾਲੀਵੁੱਡ ਦੇ ਅਦਾਕਾਰ ਵਰੁਣ ਸ਼ਰਮਾ ਨੇ ਐਲਪੀਯੂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਜਲੰਧਰ ਦੇ ਜੰਮਪਲ ਅਤੇ ਪੜ੍ਹੇ-ਲਿਖੇ ਸਿਤਾਰੇ ਨੇ ਸਾਂਝਾ ਕੀਤਾ ਆਪਣੇ ਜਨੂੰਨ ਦੇ ਅਨੁਸਾਰ ਕਿਵੇਂ ਰਹਿਣਾ ਹੈ

Lovely Professional University, Jalandhar, Phagwara, LPU, LPU Campus, Ashok Mittal, Rashmi Mittal, Bollywood, Varun Sharma

Web Admin

Web Admin

5 Dariya News

ਜਲੰਧਰ , 14 Feb 2023

Last updated on: Feb 14, 2023, 00:00 IST

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਵਰੁਣ ਸ਼ਰਮਾ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਦੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ 'ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਐਲਪੀਯੂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਹ  ਮੌਕਾ  'ਯੂਥ ਟਾਕ' ਸ਼ੋਅ ਦਾ ਸੀ, ਜਿਸ ਦਾ ਆਯੋਜਨ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਸੀ ।

ਐਲਪੀਯੂ ਦੇ ਚਾਂਸਲਰ ਡਾ ਅਸ਼ੋਕ ਕੁਮਾਰ ਮਿੱਤਲ, ਪ੍ਰੋ ਚਾਂਸਲਰ ਸ਼੍ਰੀਮਤੀ ਰਸ਼ਮੀ ਮਿੱਤਲ ਅਤੇ ਵਾਈਸ ਪ੍ਰੈਜ਼ੀਡੈਂਟ ਡਾ: ਅਮਨ ਮਿੱਤਲ ਨੇ 30 ਤੋਂ ਵੱਧ ਸੰਗੀਤਕ ਯੰਤਰਾਂ ਦੇ ਨਾਲ ਐਲਪੀਯੂ ਦੇ ਵਿਦਿਆਰਥੀਆਂ ਦੀ ਇੱਕ ਟੀਮ ਦੁਆਰਾ ਕਲਾਸੀਕਲ ਅਤੇ ਲੋਕ ਸੰਗੀਤਕ ਧੁਨਾਂ ਦੇ ਵਿਚਕਾਰ ਕੈਂਪਸ ਵਿੱਚ ਬਹੁਮੁਖੀ ਸਟਾਰ ਦਾ ਸਵਾਗਤ ਕੀਤਾ।

ਅਭਿਨੇਤਾ ਨੇ ਦੱਸਿਆ ਕਿ ਅੱਜ ਜਲੰਧਰ ਵਿਸ਼ਵ ਦੇ ਨਕਸ਼ੇ 'ਤੇ ਸਿਰਫ਼ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਬਦੌਲਤ ਹੀ ਹੈ, ਜਿਸ ਦੇ  ਸਿਖਰ ਅਕਾਦਮਿਕ, ਬੁਨਿਆਦੀ ਢਾਂਚੇ, ਖੇਡਾਂ ਅਤੇ ਸਹਾਇਕ ਗਤੀਵਿਧੀਆਂ ਲਈ ਇਹ ਦੇਸ਼ ਅਤੇ ਵਿਦੇਸ਼ ਦੇ ਵਿਦਿਆਰਥੀਆਂ ਵਿਚ ਬਹੁਤ ਪਰ੍ਸਿੱਧ ਹੈ ।ਜਲੰਧਰ ਦੇ ਜੰਮਪਲ ਅਤੇ ਪੜ੍ਹੇ-ਲਿਖੇ, ਅਭਿਨੇਤਾ-ਕਮ-ਕਾਮੇਡੀਅਨ, ਸਟਾਰ ਵਰੁਣ ਨੇ ਵਿਭਿੰਨ ਪੇਸ਼ੇਵਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨਾਲ ਆਪਣੇ ਜਨੂੰਨ ਦੇ ਅਨੁਸਾਰ ਕਿਵੇਂ ਰਹਿਣਾ ਹੈ ਬਾਰੇ ਸਾਂਝਾ ਕੀਤਾ। 

ਬਾਕਸ-ਆਫਿਸ ਹਿੱਟ ਫਿਲਮ 'ਫੁਕਰੇ' ਫੇਮ ਕਾਮੇਡੀਅਨ ਵਰੁਣ ਨੇ ਸਿਨੇ ਦੁਨੀਆ ਵਿੱਚ ਦਾਖਲ ਹੋਣ ਦੇ ਸੁਝਾਅ ਵੀ ਸਾਂਝੇ ਕੀਤੇ। ਉਨ੍ਹਾਂ ਨੇ ਆਪਣੇ ਸਹਿਪਾਠੀਆਂ ਦੀ ਦੋਸਤੀ ਨੂੰ ਕਦੇ ਨਾ ਭੁੱਲਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਜੋ ਚਾਹੋ ਉਹ ਪੂਰੀ ਤਾਕਤ, ਸਮਰਪਣ  ਅਤੇ ਇੱਛਾ ਨਾਲ ਕਰੋ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਉਹ ਦੂਜਿਆਂ ਨੂੰ ਹਮੇਸ਼ਾ ਮੁਸਕਰਾਉਂਦੇ  ਅਤੇ  ਖੁਸ਼ ਰੱਖਣ।

 

Tags: Lovely Professional University , Jalandhar , Phagwara , LPU , LPU Campus , Ashok Mittal , Rashmi Mittal , Bollywood , Varun Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD