Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਮਾਨਸਾ ਦੀ ਮੰਜੂ ਨੇ 35 ਕਿਲੋਮੀਟਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਇਆ

ਮੀਤ ਹੇਅਰ ਨੇ ਓਲੰਪਿਕਸ ਲਈ ਕੁਆਲੀਫਾਈ ਹੋਏ ਅਕਸ਼ਦੀਪ ਸਿੰਘ ਨੂੰ ਫੋਨ ਕਰਕੇ ਦਿੱਤੀ ਮੁਬਾਰਕਬਾਦ

Sports News, 10th National Walking Championship, Ranchi, Paris Olympic Games-2024, Asian Games

Web Admin

Web Admin

5 Dariya News

ਚੰਡੀਗੜ੍ਹ , 15 Feb 2023

Last updated on: Feb 15, 2023, 00:00 IST

ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅੱਜ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਅੱਜ ਮੰਜੂ ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ ਉਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਮੰਜੂ ਨੂੰ ਏਸ਼ਿਆਈ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।ਇਸ ਤੋਂ ਪਹਿਲਾਂ ਮੀਤ ਹੇਅਰ ਨੇ ਬੀਤੇ ਦਿਨ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਅਤੇ ਉਸ ਦੇ ਪਿਤਾ ਗੁਰਜੰਟ ਸਿੰਘ ਨੂੰ ਨਿੱਜੀ ਤੌਰ ਉਤੇ ਫੋਨ ਕਰਕੇ ਵਧਾਈਆਂ ਦਿੱਤੀਆਂ। 

ਉਨ੍ਹਾਂ ਅਥਲੀਟ ਨੂੰ ਏਸ਼ਿਆਈ ਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਉਸ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਸ਼ਨਿਚਰਵਾਰ ਕਾਹਨੇਕੇ ਪਿੰਡ ਆ ਕੇ ਨਿੱਜੀ ਤੌਰ ਉਤੇ ਮੁਬਾਰਕਾਂ ਦੇਣਗੇ।

 

Tags: Sports News , 10th National Walking Championship , Ranchi , Paris Olympic Games-2024 , Asian Games

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD