Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਿਕਾਰਡ ਤੋੜਨ ਵਾਲੇ ਟ੍ਰੈਕ 'ਮੈਂ ਤੈਨੂੰ ਸਮਝਾਵਾਂ ਕੀ' ਤੋਂ ਬਾਅਦ, ਪੰਕਜ ਬੱਤਰਾ ਅਤੇ ਰਾਹਤ ਫਤਿਹ ਅਲੀ ਖਾਨ ਜ਼ੀ ਸਟੂਡੀਓਜ਼ ਦੀ ਫਿਲਮ "ਮਿੱਤਰਾਂ ਦਾ ਨਾਂ ਚੱਲਦਾ" ਦੇ ਇੱਕ ਹੋਰ ਰੋਮਾਂਟਿਕ ਗੀਤ 'ਢੋਲਾ' ਲਈ ਇੱਕਠੇ ਹੋਏ ਹਨ।

Pollywood, Gippy Grewal, Tania, Pankaj Batra, Gippy Grewal Tania, Gippy Tania, Gippy Tania Song, Gippy Grewal Upcoming Movie, Mitran Da Naa Chalda, Mitran Da Naa Chalda Release Date, Mitran Da Naa Chalda Cast, Mitran Da Naa Chalda Movie, Mitran Da Naa Chalda Movie Release Date, Dhola, Dhola Song, Dhola Rahat Fateh Ali Khan, Dhola Lyrics Rahat Fateh Ali Khan, Dhola Song Lyrics, Dhola Song Gippy Grewal

Web Admin

Web Admin

5 Dariya News

17 Feb 2023

Last updated on: Feb 17, 2023, 00:00 IST

ਆਖਰੀ ਵਾਰ ਪੰਕਜ ਬੱਤਰਾ ਅਤੇ ਰਾਹਤ ਫਤਿਹ ਅਲੀ ਖਾਨ ਨੇ ਸਹਿਯੋਗ ਕੀਤਾ, ਸਦਾਬਹਾਰ ਮਨਭਾਉਂਦੇ ਗੀਤ 'ਮੈਂ ਤੈਨੂੰ ਸਮਝਾਵਾਂ ਕੀ', ਜਿਸ ਨਾਲ ਦੁਨੀਆ ਇੱਕ ਹੋਰ ਰੂਹਾਨੀ ਥਾਂ ਬਣ ਗਈ। 13 ਸਾਲਾਂ ਬਾਅਦ ਇਹ ਨਿਰਦੇਸ਼ਕ-ਗਾਇਕ ਜੋੜੀ, ਜ਼ੀ ਸਟੂਡੀਓਜ਼ ਅਤੇ ਪੰਕਜ ਬੱਤਰਾ ਫਿਲਮਜ਼ ਦੀ ਅਗਲੀ ਫਿਲਮ "ਮਿੱਤਰਾਂ ਦਾ ਨਾਂ ਚੱਲਦਾ" ਦੇ ਇੱਕ ਹੋਰ ਰੋਮਾਂਟਿਕ ਗੀਤ 'ਢੋਲਾ' ਲਈ ਇਕੱਠੇ ਹੋਏ ਹਨ। ਇਸ ਗੀਤ 'ਚ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਨਵੀਂ ਜੋੜੀ ਸਿਲਵਰ ਸਕ੍ਰੀਨ 'ਤੇ ਨਜ਼ਰ ਆ ਰਹੀ ਹੈ।

ਰਾਹਤ ਫਤਿਹ ਅਲੀ ਖਾਨ ਨੇ ਅੱਗੇ ਕਿਹਾ, "ਮੈਂ 'ਢੋਲਾ' ਲਈ ਪੰਕਜ ਬੱਤਰਾ ਨਾਲ ਦੁਬਾਰਾ ਜੁੜ ਕੇ ਖੁਸ਼ ਹਾਂ।"

ਸ਼ਾਰਿਕ ਪਟੇਲ, ਸੀਬੀਓ, ਜ਼ੀ ਸਟੂਡੀਓਜ਼ ਨੇ ਅੱਗੇ ਕਿਹਾ, "'ਢੋਲਾ' ਇੱਕ ਰੂਹ ਨੂੰ ਹਿਲਾ ਦੇਣ ਵਾਲਾ ਗੀਤ ਹੈ ਜੋ 13 ਸਾਲਾਂ ਬਾਅਦ ਰਾਹਤ ਫਤਿਹ ਅਲੀ ਖਾਨ ਅਤੇ ਪੰਕਜ ਬੱਤਰਾ ਦੀ ਚਮਕ ਨੂੰ ਵਾਪਸ ਲਿਆਇਆ ਹੈ। ਅਸੀਂ ਦੁਨੀਆ ਭਰ ਦੇ ਸਾਰੇ ਸੰਗੀਤ-ਪ੍ਰੇਮੀਆਂ ਨੂੰ ਇਹ ਪਿਆਰ ਭਰਿਆਂ ਗੀਤ ਸਮਰਪਿਤ ਕਰਕੇ ਬਹੁਤ ਖੁਸ਼ ਹਾਂ।  ."

ਪੰਕਜ ਬੱਤਰਾ, ਨਿਰਦੇਸ਼ਕ- "ਮਿੱਤਰਾਂ ਦਾ ਨਾਂ ਚੱਲਦਾ", ਨੇ ਅੱਗੇ ਕਿਹਾ, "ਰਾਹਤ ਫਤਿਹ ਅਲੀ ਖਾਨ ਦਾ ਜਾਦੂ ਸਾਡੇ ਨਵੇਂ ਗੀਤ 'ਢੋਲਾ' ਨਾਲ ਦੁਨੀਆ ਭਰ ਦੇ ਸੰਗੀਤ-ਪ੍ਰੇਮੀਆਂ ਨੂੰ ਲੁਭਾਉਣ ਲਈ ਤਿਆਰ ਹੈ। ਰਾਹਤ ਫਤਿਹ ਅਲੀ ਖਾਨ ਨਾਲ ਜੁੜਨਾ ਹਮੇਸ਼ਾ ਖੁਸ਼ੀ ਦੀ ਗੱਲ ਹੈ।''

ਗੀਤ ਦਾ ਸੰਗੀਤ ਜੇ ਕੇ ਉਰਫ ਜੱਸੀ ਕਾਤਿਆਲ ਦੁਆਰਾ ਦਿੱਤਾ ਗਿਆ ਹੈ, ਇਸ ਦੇ ਬੋਲ ਰਿੱਕੀ ਖਾਨ ਦੁਆਰਾ ਲਿਖੇ ਗਏ ਹਨ, ਟਰੈਕ ਨੂੰ ਮਿਕਸ, ਮਾਸਟਰ ਅਤੇ ਪ੍ਰੋਗਰਾਮ ਜੇ ਕੇ ਦੁਆਰਾ ਕੀਤਾ ਗਿਆ ਹੈ, ਫੀਮੇਲ ਵੋਕਲ ਚੈਰੀ ਦੁਆਰਾ, ਬੈਕਿੰਗ ਕੋਇਰ ਅਕਸ਼ਿਤਾ ਦੁਆਰਾ, ਗਿਟਾਰ ਤੇ ਸਟਰੋਕ ਸ਼ੋਮੂ ਸੀਲ ਦੁਆਰਾ, ਬੰਸਰੀ- ਫਲੂਟ ਪ੍ਰੀਤ ਦੁਆਰਾ, ਤਾਲ ਅਤੇ ਪਰਕਿਉਸ਼ਨ ਸ਼ਿਬੂ ਜੀ ਅਤੇ ਮਿਸਟਰ ਅਨੂਪ ਦੁਆਰਾ ਦਿੱਤੇ ਗਏ ਹਨ।

ਫਿਲਮ, "ਮਿੱਤਰਾ ਦਾ ਨਾਂ ਚੱਲਦਾ" ਇੱਕ ਆਧੁਨਿਕ ਵਿਅੰਗ ਹੈ ਜਿਸ ਤਰ੍ਹਾਂ ਅੱਜ ਦੇਸ਼ ਵਿੱਚ ਔਰਤਾਂ ਨਾਲ ਵਿਵਹਾਰ ਕੀਤਾ ਜਾਂਦਾ ਹੈ, ਜਿਸ 'ਚ ਪ੍ਰਭਾਵਸ਼ਾਲੀ ਗਿੱਪੀ ਗਰੇਵਾਲ ਮੁੱਖ ਕਿਰਦਾਰ ਨਿਭਾ ਰਹੇ ਹਨ। ਫਿਲਮ ਦੀ ਸਟਾਰ ਕਾਸਟ ਵਿੱਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਸ਼ਵੇਤਾ ਤਿਵਾਰੀ, ਰੇਣੂ ਕੌਸ਼ਲ, ਅਨੀਤਾ ਦੇਵਗਨ, ਨਿਰਮਲ ਰਿਸ਼ੀ, ਹਰਦੀਪ ਗਿੱਲ ਅਤੇ ਹੋਰ ਬਹੁਤ ਸਾਰੇ ਕਲਾਕਾਰ ਸ਼ਾਮਲ ਹਨ। ਇਸ ਦਾ ਨਿਰਦੇਸ਼ਨ ਪੰਕਜ ਬੱਤਰਾ ਨੇ ਕੀਤਾ ਹੈ ਅਤੇ ਰਾਕੇਸ਼ ਧਵਨ ਨੇ ਲਿਖਿਆ ਹੈ। ਫਿਲਮ ਦਾ ਟ੍ਰੇਲਰ ਪਹਿਲਾਂ ਹੀ ਆਲੋਚਕਾਂ ਅਤੇ ਦਰਸ਼ਕਾਂ ਤੋਂ ਬਹੁਤ ਪ੍ਰਸ਼ੰਸਾ ਪ੍ਰਾਪਤ ਕਰ ਚੁੱਕਾ ਹੈ ਅਤੇ 8 ਮਾਰਚ 2023 ਨੂੰ ਫਿਲਮ ਸਕ੍ਰੀਨ 'ਤੇ ਆਉਣ ਵਾਲੀ ਹੈ।

 

Tags: Pollywood , Gippy Grewal , Tania , Pankaj Batra , Gippy Grewal Tania , Gippy Tania , Gippy Tania Song , Gippy Grewal Upcoming Movie , Mitran Da Naa Chalda , Mitran Da Naa Chalda Release Date , Mitran Da Naa Chalda Cast , Mitran Da Naa Chalda Movie , Mitran Da Naa Chalda Movie Release Date , Dhola , Dhola Song , Dhola Rahat Fateh Ali Khan , Dhola Lyrics Rahat Fateh Ali Khan , Dhola Song Lyrics , Dhola Song Gippy Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD