Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਟੇਡੀਅਮ ਦਾ ਉਦਘਾਟਨ

ਪੰਜਾਬ ਨੂੰ ਮੁੜ ਤੋਂ ਖੇਡਾਂ ਵਿੱਚ ਅਵਲ ਬਣਾਇਆ ਜਾਵੇਗਾ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ , 18 Feb 2023

Last updated on: Feb 18, 2023, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੰਦੋ ਵਿਖੇ ਖੇਡ ਸਟੇਡੀਅਮ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸਿਓਂ ਮੋੜ ਕੇ ਖੇਡਾਂ ਵੱਲ ਲਾਉਣ ਦਾ ਇਹ ਵਧੀਆ ਉਪਰਾਲਾ ਹੈ। 

ਇਸ ਸਟੇਡੀਅਮ ਨਾਲ ਨੌਜਵਾਨਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ।ਇਸ ਪਿੰਡ ਦੇ ਨਾਲ ਨਾਲ ਨੇੜਲੇ ਪਿੰਡਾਂ ਦੇ ਖਿਡਾਰੀ ਵੀ ਇਸ ਸਟੇਡੀਅਮ ਵਿੱਚ ਆ ਕੇ ਖੇਡ ਸਕਦੇ ਹਨ।ਇਸ ਮੌਕੇ ਉਨ੍ਹਾਂ ਸਥਾਨਕ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਸਟੇਡੀਅਮ ਸਦਕਾ ਕਈ ਵੱਡੇ ਖਿਡਾਰੀ ਅੱਗੇ ਆ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਪੰਜਾਬ ਸਰਕਾਰ ਖੇਡਾ ਦੇ ਵਿਕਾਸ ਨਾਲ ਸਬੰਧਿਤ ਹੋਰ ਵੀ ਕਈ ਉਪਰਾਲੇ ਕਰ ਰਹੀ ਹੈ। ਪੰਜਾਬ ਨੂੰ ਮੁੜ ਤੋਂ ਖੇਡ ਮੁਕਾਬਿਆ ਵਿੱਚ ਪਹਿਲੇ ਨੰਬਰ 'ਤੇ ਲਿਆਂਦਾ ਜਾਵੇਗਾ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।ਉਨ੍ਹਾਂ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਵੱਲ ਹੋਰ ਰੁਚੀ ਵਧਾਉਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਖਿਡਾਰੀ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਮੁਸ਼ਕਲ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।

ਇਸ ਮੌਕੇ ਏ.ਡੀ ਸੀ. (ਡੀ) ਅਵਨੀਤ ਕੌਰ, ਐਸ.ਡੀ.ਐਮ ਰਵਿੰਦਰ ਸਿੰਘ,  ਮਹਿੰਦਰ ਸਿੰਘ, ਗੁਰਦੀਪ ਕੌਰ, ਨਵਦੀਪ ਸਿੰਘ ਗੋਲਡੀ, ਹਰਜੀਤ ਬੰਟੀ, ਹਰਪ੍ਰੀਤ ਸਿੰਘ ਜੰਡਪੁਰ, ਰਘਬੀਰ ਸਿੰਘ ਬਡਾਲਾ, ਲਖਵਿੰਦਰ ਸਿੰਘ (ਬੀ.ਐਲ) , ਪਿਆਰਾ ਸਿੰਘ, ਅਮਰਜੀਤ ਸਿੰਘ ਚੰਦੋ, ਜਸਵੰਤ ਸਿੰਘ ਚੰਦੋ, ਸੁਖਵਿੰਦਰ ਸਿੰਘ ਬਿੱਟੂ, ਨਿਤਾਸਾ ਜੋਸ਼ੀ ਤੇ ਪਿੰਡ ਨਿਵਾਸੀ ਗ੍ਰਾਮ ਪੰਚਾਇਤ ਚੰਦੋ ਸਮੇਤ ਵਲੰਟੀਅਰ  ਹਾਜ਼ਰ ਸਨ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD