Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 9 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 18 Feb 2023

ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਵਿਸ਼ਾਲ ਵਰਮਾ ਨੂੰ 9 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ।ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ਼੍ਰੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ. ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਕਪਤਾਨ ਪੁਲਿਸ (ਡਿਟੈਕਟਿਵ) ਮਨਵਿੰਦਰਬੀਰ ਸਿੰਘ, ਪੀ.ਪੀ.ਐਸ, ਅਤੇ ਤਲਵਿੰਦਰ ਸਿੰਘ ਗਿੱਲ, ਪੀ.ਪੀ.ਐਸ. ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਰੂਪਨਗਰ ਸਮੇਤ ਪੁਲਿਸ ਪਾਰਟੀ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ ਹੈ।ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਵਿਸ਼ਾਲ ਵਰਮਾ ਵਾਸੀ ਹੁਸ਼ਿਆਰਪੁਰ ਨੂੰ ਸਮੇਤ 09 ਪਿਸਟਲ ਅਤੇ 20 ਰੱਦ ਜਿੰਦਾ ਦੇ ਕਾਬੂ ਕੀਤਾ ਗਿਆ ਹੈ ਜਿਸ ਨਾਲ ਇਹਨਾਂ ਹਥਿਆਰਾਂ ਨਾਲ ਪੰਜਾਬ ਵਿੱਚ ਬਹੁਤ ਸੰਗੀਨ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫੇਲ੍ਹ ਹੋਏ ਹਨ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਸ਼ਾਲ ਵਰਮਾ ਵਲੋਂ ਪਹਿਲਾਂ ਵੀ ਵੱਡੇ ਪੱਧਰ ਉੱਤੇ ਹਥਿਆਰਾਂ ਦੀ ਸਪਲਾਈ ਕੀਤੀ ਗਈ ਸੀ ਪਰ ਉਹ ਪੁਲਿਸ ਦੀ ਪਕੜ ਤੋਂ ਬਚ ਗਿਆ ਸੀ। ਇਹ ਅਪਰਾਧੀ ਜੋ ਇਸ ਗੈਂਗ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚ ਨਜਾਇਜ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ਉੱਤੇ ਕਰ ਰਿਹਾ ਸੀ। 

ਇਸ ਦੇ ਖਿਲਾਫ ਥਾਣਾ ਬੁੱਲੇਵਾਲ ਹੁਸ਼ਿਆਰਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਵੀ ਦਰਜ ਹੈ।ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਾਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਪਾਸੇ ਦੌਰਾਨ ਰਿਮਾਂਡ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ। ਮੁਕੱਦਮਾ ਦੀ ਤਫ਼ਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD