Saturday, 01 June 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਸ਼੍ਰੀ ਰਵਿਦਾਸ ਜੀ ਕੁਸ਼ਟ ਆਸ਼ਰਮ ਪਹੁੰਚੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ ਪੰਜਾਬੀ ਫਿਲਮ ‘ਨੀਂ ਮੈਂ ਸੱਸ ਕੱਟਣੀ 2’ ਦੀ ਹੀਰੋਇਨ ਬਣੀ ਤਨਵੀ ਨਾਗੀ ਨਿਰਯਾਤ ਕਾਰੋਬਾਰ ਰਾਹੀਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਵਾਧਾ ਹੋਵੇਗਾ - ਸ਼੍ਰੋਮਣੀ ਅਕਾਲੀ ਦਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ 31 ਮਈ ਤੋਂ 21 ਜੂਨ ਤੱਕ ਮਨਾਇਆ ਜਾਵੇਗਾ ਵਿਸ਼ਵ ਤੰਬਾਕੂ ਵਿਰੋਧੀ ਦਿਵਸ : ਸਿਵਲ ਸਰਜਨ ਬਰਨਾਲਾ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਦਾ ਦੌਰਾ ਸਪੈਸ਼ਲ ਜਨਰਲ ਅਬਜ਼ਰਬਰ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ ਵਾਰਡ ਨੰਬਰ 44 ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਕੌਂਸਲਰ ਜਰਨੈਲ ਸਿੰਘ ਬੀਐਸਸੀ ਮੈਡੀਕਲ ਲੈਬ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਸਮਾਗਮ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ ਵੋਟਰਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਅਤੇ ਉਤਸ਼ਾਹਿਤ ਕਰਨ ਹਿੱਤ ਬਣਾਏ ਗਏ ਗ੍ਰੀਨ ਪੋਲਿੰਗ ਬੂਥ - ਡਾ. ਪ੍ਰੀਤੀ ਯਾਦਵ ਈ.ਵੀ.ਐਮ. ਮਸ਼ੀਨਾ ਅਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

 

ਇੱਕ ਵਾਰ ਫਿਰ ਦੇਖੋ ਜ਼ੀ ਪੰਜਾਬੀ ਉੱਤੇ ਬਲਾਕਬਸਟਰ ਹਿੱਟ ਫਿਲਮ "ਬਾਬੇ ਭੰਗੜਾ ਪਾਉਂਦੇ ਨੇ" 26 ਫਰਵਰੀ ਨੂੰ ਰਾਤ 8:30 ਵਜੇ

Babe Bhangra Paunde Ne, Zee Punjabi, Diljit Dosanjh, Pollywood, Entertainment, Actress, Cinema, Punjabi Films, Movie, TV, Television

Web Admin

Web Admin

5 Dariya News

ਚੰਡੀਗੜ੍ਹ , 19 Feb 2023

ਜ਼ੀ ਪੰਜਾਬੀ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਵਿੱਚ ਸਭ ਤੋਂ ਅੱਗੇ ਹੈ, ਜ਼ੀ ਪੰਜਾਬੀ ਨੇ ਕਾਮੇਡੀ, ਰੋਮੈਂਟਿਕ ਫ਼ਿਲਮਾਂ ਪੇਸ਼ ਕਰਕੇ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਆਪਣੇ ਨਾਲ ਜੋੜ ਕੇ ਰੱਖਿਆ ਹੋਇਆ ਹੈ। 'ਬਾਬੇ ਭੰਗੜਾ ਪਾਉਂਦੇ ਨੇ' ਦੇ ਵਰਲਡ ਟੈਲੀਵਿਜ਼ਨ ਪ੍ਰੀਮਿਅਰ ਨੂੰ ਦਰਸ਼ਕਾਂ ਨੇ ਜੋ ਪਿਆਰ ਦਿੱਤਾ ਹੈ, ਇਸਦੇ ਸਦਕੇ ਇੱਕ ਵਾਰ ਫਿਰ 26 ਫਰਵਰੀ ਨੂੰ 'ਬਾਬੇ ਭੰਗੜਾ ਪਾਉਂਦੇ ਨੇ' ਪੇਸ਼ ਹੋਣ ਜਾ ਰਹੀ ਹੈ।

ਪੰਜਾਬੀ ਇੰਡਸਟਰੀ ਦੁਆਰਾ ਪੇਸ਼ ਕੀਤੀ ਕਾਮੇਡੀ ਅਤੇ ਰੋਮੈਂਟਿਕ ਫਿਲਮ 'ਬਾਬੇ ਭੰਗੜਾ ਪਾਉਂਦੇ ਨੇ' ਦੀ ਕਹਾਣੀ ਦੇ ਰਿਲੀਜ਼ ਹੁੰਦਿਆਂ ਹੀ ਦਰਸ਼ਕਾਂ ਤੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਸੀ, ਪਰ ਜ਼ੀ ਪੰਜਾਬੀ ਦੇ ਵਰਲਡ ਟੈਲੀਵਿਜ਼ਨ ਪ੍ਰੀਮਿਅਰ ਦੇ ਰਾਹੀਂ ਫਿਲਮ ਦੇ ਨਾਲ-ਨਾਲ ਚੈਨਲ ਨੇ ਆਪਣੀ ਇੱਕ ਵੱਖਰੀ ਪਹਿਚਾਣ ਬਣਾ ਲਈ ਹੈ, ਇਸ ਫਿਲਮ ਨੂੰ ਪੇਸ਼ ਕਰਨ ਦਾ ਮਕਸਦ ਪਰਿਵਾਰਿਕ ਸਾਂਝ ਬਣਾਉਣਾ ਸੀ, ਜਿਸ ਉੱਤੇ ਜ਼ੀ ਪੰਜਾਬੀ ਪੂਰੀ ਤਰ੍ਹਾਂ ਖਰਾ ਉਤਰਿਆ ਹੈ। ਜ਼ੀ ਪੰਜਾਬੀ ਚੈਨਲ ਇਸ ਫਿਲਮ ਦੇ ਰਾਹੀਂ ਦਰਸ਼ਕਾਂ ਦਾ ਪਸੰਦੀਦਾ ਮਨੋਰੰਜਨ ਦੀ ਥਾਂ ਬਣ ਗਿਆ ਹੈ। 

ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਜ਼ੀ ਪੰਜਾਬੀ ਅਤੇ ਉਸਦੇ ਪ੍ਰਸ਼ੰਸਕਾਂ ਵਿਚਕਾਰ ਇੱਕ ਅਟੁੱਟ ਰਿਸ਼ਤਾ ਬਣ ਗਿਆ ਹੈ ਅਤੇ ਇਸਦੇ ਨਾਲ ਹੀ ਇਹ ਯਕੀਨਨ ਬਣ ਗਿਆ ਹੈ ਕਿ ਇਸ ਫਿਲਮ ਵਾਂਗ ਹੀ ਪ੍ਰਸ਼ੰਸਕ ਜ਼ੀ ਪੰਜਾਬੀ ਨੂੰ ਹਰ ਸੰਭਵ ਤਰੀਕੇ ਨਾਲ ਆਪਣਾ ਪਿਆਰ ਦਿਖਾਉਣਗੇ। ਇਸ ਲਈ ਇੱਕ ਵਾਰ ਫਿਰ 'ਬਾਬੇ ਭੰਗੜਾ ਪਾਉਂਦੇ ਨੇ' ਦੇਖੋ ਰਾਤ 8:30 ਵਜੇ ਸਿਰਫ ਜ਼ੀ ਪੰਜਾਬੀ ਤੇ। 

 

Tags: Babe Bhangra Paunde Ne , Zee Punjabi , Diljit Dosanjh , Pollywood , Entertainment , Actress , Cinema , Punjabi Films , Movie , TV , Television

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD