Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵੀ.ਐਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਨੇ ਸੋਨਮ ਬਾਜਵਾ ਸਟਾਰਰ ਫਿਲਮ 'ਗੋਡੇ ਗੋਡੇ ਚਾਅ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ, ਫਿਲਮ 26 ਮਈ 2023 ਨੂੰ ਰਿਲੀਜ਼ ਹੋਵੇਗੀ

Pollywood, Godday Godday Chaa, Vijay Kumar Arora, Jagdeep Sidhu, Gitaz Bindrakhia, Tania, Sonam bajwa, Amrit Amby, Gitaj Bindrakhia, Godday Godday Chaa Release Date, Godday Godday Chaa Cast, Godday Godday Chaa Movie, Godday Godday Chaa Movie Release Date, Godday Godday Chaa Movie Cast, Gitaz Bindrakhia Tania Sonam bajwa, VH Entertainment, Zee Studios, Varun Arora

Web Admin

Web Admin

5 Dariya News

21 Feb 2023

Last updated on: Feb 21, 2023, 00:00 IST

ਜ਼ੀ ਸਟੂਡੀਓਜ਼ ਮੁੱਖ ਧਾਰਾ ਦੀਆਂ ਬਾਲੀਵੁੱਡ ਫਿਲਮਾਂ ਵਿੱਚ ਸ਼ਾਨਦਾਰ ਸਫਲਤਾ ਦੇ ਨਾਲ ਖੇਤਰੀ ਮਨੋਰੰਜਨ ਕਾਰੋਬਾਰ ਵਿੱਚ ਵੱਡੇ ਰਿਕਾਰਡ ਕਾਇਮ ਕਰ ਰਿਹਾ ਹੈ। ਜ਼ੀ ਸਟੂਡੀਓਜ਼ ਦੇ ਖੇਤਰੀ ਸਿਨੇਮਾ ਨੂੰ ਪਿਛਲੇ ਸਾਲ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਸੀ। ਆਪਣੀ ਗਤੀ ਨੂੰ ਜਾਰੀ ਰੱਖਦੇ ਹੋਏ, ਜ਼ੀ ਸਟੂਡੀਓਜ਼ 26 ਮਈ, 2023 ਨੂੰ ਵੀ.ਐਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫਿਲਮ, 'ਗੋਡੇ ਗੋਡੇ ਚਾਅ' ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਫਿਲਮ ਵਿੱਚ ਸੋਨਮ ਬਾਜਵਾ, ਤਾਨੀਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿੱਚ ਹਨ। 'ਗੋਡੇ ਗੋਡੇ ਚਾਅ' ਨੂੰ 'ਕਿਸਮਤ 2' ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ ਅਤੇ ਇਸ ਦਾ ਨਿਰਦੇਸ਼ਨ ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਨੇ ਸੁਪਰਹਿੱਟ ਫਿਲਮ 'ਗੁੱਡੀਆਂ ਪਟੋਲੇ' ਦਾ ਨਿਰਦੇਸ਼ਨ ਵੀ ਕੀਤਾ ਸੀ।

 ਸ਼ਾਰਿਕ ਪਟੇਲ, ਸੀਬੀਓ, ਜ਼ੀ ਸਟੂਡੀਓਜ਼, ਨੇ ਅੱਗੇ ਕਿਹਾ, "ਗੋਡੇ ਗੋਡੇ ਚਾਅ' ਪੁਰਸ਼ ਚੌਵੀਨਿਸਟ ਦੇ ਖਿਲਾਫ ਇੱਕ ਸੋਚਣ ਵਾਲਾ ਕਦਮ ਹੈ। ਸਾਡਾ ਮੰਨਣਾ ਹੈ ਕਿ ਅਜਿਹੀਆਂ ਕਹਾਣੀਆਂ ਨੂੰ ਦੱਸਣਾ ਜ਼ਰੂਰੀ ਹੈ ਜੋ ਮਨੋਰੰਜਨ ਦੇ ਡੋਜ਼ ਨਾਲ ਔਰਤਾਂ ਦੇ ਸਸ਼ਕਤੀਕਰਨ ਨੂੰ ਮੁੜ ਪਰਿਭਾਸ਼ਿਤ ਕਰਦੀਆਂ ਹਨ।"

ਫਿਲਮ ਦੇ ਨਿਰਦੇਸ਼ਕ ਵਿਜੇ ਕੇ ਅਰੋੜਾ ਨੇ ਅੱਗੇ ਕਿਹਾ, "'ਗੋਡੇ ਗੋਡੇ ਚਾਅ' 90 ਦੇ ਦਹਾਕੇ ਦੇ ਮਰਦ-ਪ੍ਰਧਾਨ ਸਮਾਜ 'ਤੇ ਇੱਕ ਵਿਅੰਗ ਹੈ। ਇਹ ਦਰਸਾਉਂਦਾ ਹੈ ਕਿ ਕਿਵੇਂ ਔਰਤਾਂ ਨੇ ਆਪਣੇ ਲਈ ਸਟੈਂਡ ਲਿਆ ਅਤੇ ਸਫਲਤਾ ਹਾਸਿਲ ਕੀਤੀ। ਸਾਨੂੰ ਯਕੀਨ ਹੈ ਦਰਸ਼ਕ ਫਿਲਮ ਨੂੰ ਪਸੰਦ ਕਰਨਗੇ!"

ਦਰਸ਼ਕਾਂ ਨੇ ਡਿਜੀਟਲ ਪਲੇਟਫਾਰਮ 'ਤੇ ਸ਼ੇਅਰ ਕੀਤੇ ਬੀਟੀਐਸ ਅਤੇ ਪੋਸਟਰਾਂ ਨੂੰ ਬਹੁਤ ਪਿਆਰ ਦਿੱਤਾ ਹੈ। ਜ਼ੀ ਸਟੂਡੀਓਜ਼ ਦੀ ਅਗਵਾਈ ਵਾਲੀ ਇਸ ਫਿਲਮ ਚੋਂ ਸੋਨਮ ਬਾਜਵਾ ਨੇ ਜਦੋਂ ਆਪਣੇ ਕਿਰਦਾਰ 'ਰਾਣੀ' ਵਾਲਾ ਪੋਸਟਰ ਸਾਂਝਾ ਕੀਤਾ ਤਾਂ ਦਰਸ਼ਕਾਂ ਨੇ ਇਸ ਨੂੰ ਖੂਬ ਪਸੰਦ ਕੀਤਾ। ਇੱਥੋਂ ਦਰਸ਼ਕਾਂ ਦੀ ਫਿਲਮ ਲਈ ਉਤਸ਼ਾਹ ਨੂੰ ਜ਼ਹਿਰ ਹੁੰਦੀ ਹੈ।

 

Tags: Pollywood , Godday Godday Chaa , Vijay Kumar Arora , Jagdeep Sidhu , Gitaz Bindrakhia , Tania , Sonam bajwa , Amrit Amby , Gitaj Bindrakhia , Godday Godday Chaa Release Date , Godday Godday Chaa Cast , Godday Godday Chaa Movie , Godday Godday Chaa Movie Release Date , Godday Godday Chaa Movie Cast , Gitaz Bindrakhia Tania Sonam bajwa , VH Entertainment , Zee Studios , Varun Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD