Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਦੇਸ਼ਾਂ ’ਚ ਟ੍ਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ

‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਨਾਲ ਪੰਜਾਬ ਦੇ ਨੌਜੁਆਨਾਂ ਨੂੰ ਮਿਲੇਗਾ ਰੋਜ਼ਗਾਰ, ਕੁਲਥਮ ਨੇੜੇ ਕੈਨੇਡਾ ’ਚ ਚਲਦੀ ਹਰਮਨ ਟ੍ਰਾਂਸਪੋਰਟ ਦੇ ‘ਬੈਕ ਆਫ਼ਿਸ’ ਦੀ ਸ਼ੁਰੂਆਤ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਬੰਗਾ , 22 Feb 2023

Last updated on: Feb 22, 2023, 00:00 IST

ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ ’ਚ ਟ੍ਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ।ਅੱਜ ਇੱਥੇ ਕੁਲਥਮ ਨੇੜੇ ਕੈਨੇਡਾ ’ਚ ਚਲਦੀ ਹਰਮਨ ਟ੍ਰਾਂਸਪੋਰਟ ਇਨ੍ਹਾਂ ਸੇਵਾਵਾਂ ਨਾਲ ਸਬੰਧਤ ‘ਬੈਕ ਆਫ਼ਿਸ’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਪੰਜਾਬ ਦੀ ਧਰਤੀ ਤੋਂ ਮੁਹੱਈਆ ਕਰਵਾਉਣ ਨਾਲ, ਨੌਜੁਆਨਾਂ ਨੂੰ ਵੱਡੀ ਗਿਣਤੀ ’ਚ ਰੋਜ਼ਗਾਰ ਮਿਲੇਗਾ। 

ਉਨ੍ਹਾਂ ਹਰਮਨ ਟ੍ਰਾਂਸਪੋਰਟ ਵੱਲੋਂ ਆਪਣੇ ਇਸ ਦਫ਼ਤਰ ਰਾਹੀਂ 100 ਦੇ ਕਰੀਬ ਇੱਥੋਂ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਸ਼ਲਾਘਾ ਕਰਦਿਆਂ, ਟ੍ਰਾਂਸਪੋਰਟ ਤੇ ਟਰੱਕਿੰਗ ਦੇ ਕਾਰੋਬਾਰ ਨਾਲ ਜੁੜੇ ਬਾਕੀ ਪ੍ਰਵਾਸੀ ਪੰਜਾਬੀਆਂ ਨੂੰ ਵੀ ਪੰਜਾਬ ਦੇ ਨੌਜੁਆਨਾਂ ਦੇ ਇਸ ਢੰਗ ਨਾਲ ਰੋਜ਼ਗਾਰ ਲਈ ਹੰਭਲਾ ਮਾਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਹਰਮਨ ਟ੍ਰਾਂਸਪੋਰਟ ਦਾ ਕੈਨੇਡਾ ’ਚ ਬਹੁਤ ਵੱਡਾ ਫ਼ਲੀਟ ਹੈ, ਜਿਸ ਦਾ ਸਥਾਨਕ ਨੌਜੁਆਨਾਂ ਨੂੰ ਇਸ ਦਫ਼ਤਰ ’ਚ ਹੋਣ ਵਾਲੀ ‘ਬੁਕਿੰਗ ਤੇ ਡਿਸਪੈਚ’ ਕਾਰਜਾਂ ਨਾਲ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਹਰਮਨ ਟ੍ਰਾਂਸਪੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਧਰਤੀ ਤੋਂ ਪ੍ਰਵਾਸੀ ਪੰਜਾਬੀਆਂ ਨੂੰ ਰੋਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ ਨੂੰ ਹੁੰਗਾਰਾ ਦਿੰਦਿਆਂ, ਇਲਾਕੇ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ।

ਟ੍ਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਧਰਤੀ ਤੋਂ ਆਪਣੇ ਵਿਦੇਸ਼ੀ ਕਾਰੋਬਾਰ ਚਲਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ।ਉੁਨ੍ਹਾਂ ਇਸ ਸਮਾਗਮ ’ਚ ਮੌਜੂਦ ਯੂ ਐਸ ਏ ਅਤੇ ਯੂ ਕੇ ਦੇ ਟ੍ਰਾਂਸਪੋਰਟਰਾਂ ਨੂੰ ਵੀ ਆਪਣੇ ਕਾਰੋਬਾਰ ਨਾਲ ਸਬੰਧਤ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚੋਂ ਹੀ ਸ਼ੁਰੂ ਕਰਨ ਲਈ ਪ੍ਰੇਰਿਆ।

ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਅਣਥੱਕ ਯਤਨ ਕਰ ਰਹੇ ਹਨ ਤਾਂ ਪ੍ਰਵਾਸੀ ਪੰਜਾਬੀ ਭਰਾਵਾਂ ਨੂੰ ਵੀ ਇਨ੍ਹਾਂ ਯਤਨਾਂ ’ਚ ਬਰਾਬਰ ਦਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ ਐਲ ਏ ਸ਼ੀਤਲ ਅੰਗੂਰਾਲ, ਆਪ ਦੇ ਸੂਬਾਈ ਬੁਲਾਰਾ ਐਡਵੋਕੇਟ ਪਰਮਵੀਰ ਸਿੰਘ, ਬੰਗਾ ਤੋਂ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਤੇ ਸਤਨਾਮ ਸਿੰਘ ਜਲਵਾਹਾ ਵੀ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD