Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸ਼ਾਮ 7:30 ਵਜੇ ਸ਼ੋਅ ਦਿਲਦਾਰੀਆਂ ਵਿੱਚ ਵੇਖੋ ਅੰਬਰ ਅਤੇ ਅਵਨੀ ਦੇ ਵਿਚਕਾਰ ਉਮੜ੍ਹਦਾ ਪਿਆਰ।

TV, Television, Entertainment, Chandigarh, Actor, Actress, Ambar, Avni, Dildariyan

Web Admin

Web Admin

5 Dariya News

ਚੰਡੀਗੜ੍ਹ , 23 Feb 2023

Last updated on: Feb 23, 2023, 00:00 IST

ਹਾਲ ਹੀ ਦੇ ਐਪੀਸੋਡਾਂ ਵਿੱਚ, ਅਸੀਂ ਦੇਖਿਆ ਕਿ ਅੰਬਰ ਨੇ ਅਵਨੀ ਨੂੰ ਇੱਕ ਤੇਜ਼ ਰਫ਼ਤਾਰ ਕਾਰ ਤੋਂ ਟੱਕਰ ਖਾਨ ਤੋਂ ਬਚਾਇਆ ਸੀ ਤੇ ਅੱਜ ਉਹ ਆਵਨਿ ਦੀ ਮਦਦ ਕਾਰਨ ਲਈ ਅੱਗੇ ਵਧਦਾ ਹੈ। ਹਾਲ ਹੀ ਵਿੱਚ, ਅਸੀਂ ਦੇਖਿਆ ਕਿ ਅੰਬਰ ਅਵਨੀ ਦੇ ਆਪਣੇ ਕੰਮ ਪ੍ਰਤੀ ਸਮਰਪਣ ਤੋਂ ਬਹੁਤ ਖੁਸ਼ ਹੈ ਪਰ ਉਸਨੂੰ ਠੰਡ ਲੱਗਦੀ ਵੇਖ ਅੰਬਰ ਨੂੰ ਉਸਦੀ ਫਿਕਰ ਹੁੰਦੀ ਹੈ। 

ਕਿਉਂਕਿ ਅਵਨੀ ਨੂੰ ਘਰ ਜਾਣ ਲਈ ਦੇਰ ਹੋ ਰਹੀ ਸੀ, ਅੰਬਰ ਆਪਣਾ ਕੋਟ ਉਸ ਨੂੰ ਦਿੰਦਾ ਹੈ ਅਤੇ ਆਪਣੇ ਡਰਾਈਵਰ ਨੂੰ ਉਸ ਨੂੰ ਘਰ ਛੱਡਣ ਲਈ ਕਹਿੰਦਾ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਅੰਬਰ ਅਤੇ ਅਵਨੀ ਦਾ ਇਕੱਠੇ ਹੋਣਾ ਕਿਸਮਤ ਦੀ ਖੇਡ ਹੀ ਹੈ, ਪਰ ਇਸ ਵਾਰ ਉਨ੍ਹਾਂ ਦਾ ਝਗੜਾ ਨਹੀਂ ਹੁੰਦਾ; ਸਗੋਂ ਉਹ ਇੱਕ ਦੂਜੇ ਦਾ ਸਮਰਥਨ ਕਰਦੇ ਹਨ, ਜਿਵੇਂ ਕਿ ਅੰਬਰ ਅੱਜ ਦੇ ਐਪੀਸੋਡ ਵਿੱਚ ਕਰੇਗਾ ਜਦੋਂ ਉਹ ਅਵਨੀ ਨੂੰ ਉਸਦੇ ਪਿਤਾ ਦੁਆਰਾ ਫੜੇ ਜਾਣ ਤੋਂ ਰੋਕਦਾ ਹੈ।

ਅੱਜ ਦੇ ਐਪੀਸੋਡ ਵਿੱਚ ਘਟਨਾਵਾਂ ਦਾ ਇੱਕ ਖਾਸ ਮੋੜ ਹੈ ਜੋ ਅੰਬਰ ਅਤੇ ਅਵਨੀ ਨੂੰ ਨੇੜੇ ਲਿਆਏਗਾ ਅਤੇ ਇੱਕ ਨਵੀਂ ਸਥਿਤੀ ਵਿੱਚ ਇਕੱਠੇ ਕਰ ਦੇਵੇਗਾ। ਹੋਰ ਅੱਪਡੇਟ ਲੈਣ ਲਈ ਜ਼ੀ ਪੰਜਾਬੀ ਨਾਲ ਜੁੜੇ ਰਹੋ ਅਤੇ ਸ਼ਾਮ 7:30 ਵਜੇ ਦਿਲਦਾਰੀਆਂ ਦੇਖੋ।

 

Tags: TV , Television , Entertainment , Chandigarh , Actor , Actress , Ambar , Avni , Dildariyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD