Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

27 ਫਰਵਰੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਲਗਾਇਆ ਜਾਵੇਗਾ ਜਨ ਸੁਵਿਧਾ ਕੈਂਪ : ਰਿਸ਼ੀਪਾਲ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਦਾ ਦੌਰਾ

DC Tarntaran, Rishipal Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 23 Feb 2023

Last updated on: Feb 23, 2023, 00:00 IST

ਸਿੱਖਿਆ ਦੇ ਬਿਹਤਰੀਨ ਸੁਧਾਰਾਂ ਅਤੇ ਜਨ ਕਲਿਆਣ ਦੇ ਉਦੇਸ਼ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਦਾ ਵਿਸ਼ੇਸ ਦੌਰਾ ਕੀਤਾ ਗਿਆ।ਇਸ ਮੌਕੇ ਉਹਨਾਂ ਵੱਲੋਂ ਸਕੂਲ ਦੀਆਂ ਸ਼ਾਨਦਾਰ ਲੈਬਾਂ ਦੇ ਨਾਲ ਨਾਲ ਕਮਰਿਆਂ ਦਾ ਨਿਰੀਖਣ ਕੀਤਾ ਅਤੇ ਆਪਣੀ ਤਸੱਲੀ ਪ੍ਰਗਟ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਵਿਦਿਆਰਥੀਆਂ ਦੇ ਖਾਣ ਲਈ ਤਿਆਰ ਕੀਤੇ ਜਾ ਰਹੇ ਮਿਡ-ਡੇ-ਮੀਲ ਦਾ ਵੀ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਬੱਚਿਆਂ ਲਈ ਤਿਆਰ ਕੀਤੇ ਗਏ ਖਾਣੇ ਨੂੰ ਖੁਦ ਖਾ ਕੇ ਚੈੱਕ ਕੀਤਾ।ਉਹਨਾਂ ਸਬੰਧਿਤ ਅਧਿਕਾਰੀਆਂ ਨੰ ਨਿਰੇਦਸ਼ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਮਿਲਣ ਵਾਲੇ ਖਾਣੇ ‘ਚ ਗੁਣਵੱਤਾ ਦੀ ਕੋਈ ਕਮੀ ਨਾ ਹੋਵੇ ਅਤੇ ਵਿਦਿਆਰਥੀਆਂ ਨੂੰ ਸਾਫ਼ ਤੇ ਸ਼ੁੱਧ ਖਾਣਾ ਤੇ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।    

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਫਰਵਰੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਇਸ ਇਲਾਕੇ ਦੇ ਸਾਰੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ ‘ਤੇ ਇਹਨਾਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ।

ਇਸ ਮੌਕੇ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਸ੍ਰੀ ਮੰਗਤ ਸਿੰਘ ਨੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਸ੍ਰ. ਜਸਵਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD