Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਾਰਜਸ਼ੀਲ : ਜਗਦੀਪ ਕੰਬੋਜ਼ ਗੋਲਡੀ

ਚੱਕ ਟਾਹਲੀ ਵਾਲਾ ਵਿਚ ਲਗਾਇਆ ਸਿ਼ਕਾਇਤ ਨਿਵਾਰਨ ਕੈਂਪ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 23 Feb 2023

Last updated on: Feb 23, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡ ਵਾਸੀਆਂ ਨੂੰ ਸੁਖਾਵੇਂ ਮਾਹੌਲ ਵਿਚ  ਸਰਕਾਰੀ ਸਕੀਮਾਂ ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪਿੰਡ ਪੱਧਰ *ਤੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ—ਨਾਲ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਹੁੰਚ ਕਰਕੇ ਲੋਕ ਭਲਾਈ ਸਕੀਮਾਂ ਤਹਿਤ ਲੋਕਾਂ ਨੂੰ ਬਣਦਾ ਲਾਹਾ ਦਿੱਤਾ ਜਾ ਰਿਹਾ ਹੈ। 

ਇਸੇ ਤਹਿਤ ਪਿµਡ ਚ¤ਕ ਟਾਹਲੀ ਵਾਲਾ ਵਿਖੇ ਲਗਾਏ ਗਏ ਜਨਤਕ ਕੈਂਪ ਦੌਰਾਨ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਤੇ ਐਸ.ਡੀ.ਐਮ. ਜਲਾਲਾਬਾਦ ਸ੍ਰੀ ਰਵਿੰਦਰ ਸਿੰਘ ਅਰੋੜਾ ਵੱਲੋਂ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ। ਜ਼ੋ ਸਮੱਸਿਆ ਦਾ ਮੌਕੇ *ਤੇ ਹਲ ਹੋ ਸਕਦਾ ਸੀ ਉਸਦਾ ਮੌਕੇ *ਤੇ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਸਮੱਸਿਆਵਾਂ ਦਾ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ।

ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਅਦ ਕੀਤਾ ਗਿਆ ਸੀ ਕਿ ਅਧਿਕਾਰੀ ਪਿੰਡਾਂ ਵਿਚ ਆਉਣਗੇ ਤੇ ਲੋਕਾਂ ਨੂੰ ਸਰਕਾਰ ਦੀਆਂ ਸਮੱਸਿਆਵਾਂ ਸੁਣਨਗੇ ਤੇ ਸਮੱਸਿਆ ਦਾ ਨਿਪਟਾਰਾ ਕਰਨਗੇ।

ਉਨ੍ਹਾਂ ਕਿਹਾ ਕਿ ਵਾਅਦੇ ਨੂੰ ਪੂਰਾ ਕਰਦਿਆਂ ਅਧਿਕਾਰੀ ਅੱਜ ਪਿੰਡਾਂ ਵਿਚ ਪਹੁੰਚ ਰਹੇ ਹਨ ਤੇ ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਣਿਆ ਹਾਲੇ ਥੋੜਾ ਹੀ ਸਮਾਂ ਹੋਇਆ ਹੈ ਪਰ ਸਰਕਾਰ ਵੱਲੋਂ ਲਗਭਗ ਸਾਰੀਆਂ ਗਾਰੰਟੀ ਨੂੰ ਪੂਰਾ ਕੀਤਾ ਗਿਆ ਹੈ ਜ਼ੋ ਗਾਰੰਟੀ ਰਹਿ ਗਈ ਹੈ ਉਹ ਵੀ ਕਾਰਵਾਈ ਅਧੀਨ ਹੈ ਤੇ ਜਲਦ ਪੂਰੀ ਹੋਵੇਗੀ।

ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਪਿੰਡ ਪੱਧਰ *ਤੇ ਕੈਂਪ ਲਗਾ ਕੇ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਫਤਰਾਂ ਵਿਖੇ ਨਾ ਆਉਣਾ ਪਵੇ ਇਸ ਲਈ ਵਿਭਾਗੀ ਅਧਿਕਾਰੀ ਲੋਕਾਂ ਤੱਕ ਪਹੁੰਚ ਕਰ ਰਹੇ ਹਨ।ਉਨ੍ਹਾਂ ਦ¤ਸਿਆ ਕਿ ਇਸ ਕੈਂਪ ਦੌਰਾਨ ਪਿµਡ ਟਾਹਲੀ ਵਾਲਾ, ਚ¤ਕ ਬਜੀਦਾ, ਬਸਤੀ ਕੇਰਾਂ, ਢਾਣੀ ਅਮੀਰ ਸਿµਘ ਅਤੇ ਗਹਿਲੇ ਵਾਲਾ ਨਾਲ ਸਬੰਧਤ ਪਿੰਡ ਵਾਸੀਆਂ ਦੀ ਪੀਣ ਵਾਲੇ ਪਾਣੀ, ਸ਼ਗਨ ਸਕੀਮ, ਕਚੇ ਮਕਾਨਾਂ ਨੂੰ ਪੱਕੇ ਕਰਨ, ਪਖਾਣੇ, ਸਾਫ—ਸਫਾਈ ਆਦਿ ਸਮੱਸਿਆਵਾਂ ਸੁਣੀਆਂ ਗਈਆਂ। 

ਇਸ ਮੌਕੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪੋ—ਆਪਣੇ ਵਿਭਾਗ ਨਾਲ ਸਬੰਧਤ ਕਾਉਂਅਰ ਲਗਾਏ ਗਏ।  

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD