Wednesday, 15 May 2024

 

 

ਖ਼ਾਸ ਖਬਰਾਂ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ

 

ਥਾਣਾ ਸਿਟੀ ਬਟਾਲਾ ਨੇ ਧਰਮਪੁਰਾ ਕਾਲੋਨੀ ਵਿੱਚ ਇੱਕ ਘਰ ਵਿੱਚ ਚੋਰੀ ਦੀ ਵਾਰਦਾਤ ਕਰਨ ਵਾਲਿਆਂ ਨੂੰ ਕੀਤਾ ਕਾਬੂ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 24 Feb 2023

ਐਸ.ਆਈ ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਟਾਲਾ ਨੇ ਦੱਸਿਆ ਕਿ ਬੀਤੀ 15 ਫਰਵਰੀ 2023 ਨੂੰ ਸ਼ਾਮ ਰਜੇਸ਼ ਤ੍ਰੇਹਨ ਪੁੱਤਰ ਪ੍ਰੇਮ ਪ੍ਰਕਾਸ਼ ਤ੍ਰੇਹਨ ਵਾਸੀ ਨਿਊ ਧਰਮਪੁਰਾ ਕਲੋਨੀ ਬਟਾਲਾ ਦੇ ਘਰ ਨਾ ਮਲੂਮ ਵਿਅਕਤੀ ਵੱਲੋਂ ਦਾਖਲ ਹੋ ਕੇ ਬੈਡ ਰੂਮ ਦਾ ਸ਼ੀਸ਼ਾ ਤੋੜ ਕੇ ਅਲਮਾਰੀ ਵਿਚੋਂ ਰਜੇਸ਼ ਤ੍ਰੇਹਨ ਮਾਤਾ ਦੀਆਂ ਦੋ ਸੋਨੇ ਦੀਆਂ ਵੰਗਾ, ਪਤਨੀ ਦੀਆਂ ਦੋ ਸੋਨੇ ਦੀਆਂ ਵੰਗਾਂ ਇਕ ਸੋਨੇ ਦੀ ਚੈਨੀ ਕੁੱਲ 13 ਤੋਲੇ ਸੋਨਾ ਨਾ ਮਲੂਮ ਵਿਅਕਤੀ ਵੱਲੋਂ ਚੋਰੀ ਕਰ ਲਿਆ ਗਿਆ ਸੀ।

ਜਿਸ ਤੇ ਮੁਕੱਦਮਾ ਨੰਬਰ 31 ਮਿਤੀ 16 ਫਰਵਰੀ 2023 ਰਜੇਸ਼ ਤ੍ਰੇਹਨ ਦੇ ਬਿਆਨ ਪਰ ਦਰਜ ਰਜਿਸਟਰ ਹੋਇਆ ਸੀ। ਜਿਸ ਤੇ ਐਸ.ਐਸ.ਪੀ ਬਟਾਲਾ ਮਿਸ ਅਸ਼ਵਨੀ ਗੋਟਿਆਲ ਆਈ.ਪੀ.ਐੱਸ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਐਸ.ਪੀ.ਡੀ. ਬਟਾਲਾ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਅਤੇ ਸ਼੍ਰੀ ਲਲਿਤ ਸ਼ਰਮਾਂ ਡੀ.ਐਸ. ਪੀ. ਸਿਟੀ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਏ.ਐਸ.ਆਈ. ਇਕਬਾਲ ਸਿੰਘ ਥਾਣਾ ਸਿਟੀ ਬਟਾਲਾ ਵੱਲੋਂ ਦੋਸ਼ੀ ਲਾਲੀ ਮਸੀਹ ਪੁੱਤਰ ਯੂਨਸ ਮਸੀਹ ਵਾਸੀ ਈਸਾ ਨਗਰ ਬਟਾਲਾ ਨੂੰ 22 ਫਰਵਰੀ 2023 ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਉਕਤ ਸੋਨੇ ਦੇ ਗਹਿਣੇ ਬ੍ਰਾਮਦ ਕਰਕੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਦਾ 03 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। 

ਜਿਸ ਪਾਸੋਂ ਹੋਰ ਵੀ ਚੋਰੀ ਦੀਆਂ ਵਾਰਦਾਤਾ ਸਬੰਧੀ ਪੁੱਛ ਗਿੱਛ ਕੀਤੀ ਜਾ ਰਹੀ ਹੈ। ਜਿਸ ਪਾਸੋਂ ਹੋਰ ਵਾਰਦਾਤਾ ਟਰੇਸ ਹੋਣ ਦੀ ਸੰਭਾਵਨਾ ਹੈ। ਬ੍ਰਾਮਦਗੀ 04 ਸੋਨੇ ਦੀਆਂ ਵੰਗਾ ਇਕ ਸੋਨੇ ਸੀ ਚੈਨ (ਕਰੀਬ 13 ਤੋਲੇ ਸੋਨਾ)

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD