Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਐੱਸਐੱਸਪੀ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼ੇਮਰੌਕ ਵਰਲਡ ਸਕੂਲ ਦੇ ਬੱਚਿਆਂ ਵਲੋਂ ਕੱਢੀ ਗਈ ਰੈਲੀ

SSP Rupnagar, Ropar, Rupnagar, Police, Pujjab Police

Web Admin

Web Admin

5 Dariya News

ਰੂਪਨਗਰ , 28 Feb 2023

Last updated on: Feb 28, 2023, 00:00 IST

ਸ਼ੇਮਰੌਕ ਵਰਲਡ ਸਕੂਲ ਦੁਆਰਾ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਸੀਨੀਅਰ ਪੁਲੀਸ ਕਪਤਾਨ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਰੈਲੀ ਨੂੰ ਰਵਾਨਾ ਕਰਨ ਸਮੇਂ ਸ੍ਰੀ ਸੋਨੀ ਵਿਵੇਕ ਐੱਸ ਸੋਨੀ ਵੱਲੋਂ ਬੱਚਿਆਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਦੇ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਜਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪ੍ਰਤੀ ਜਾਗਰੂਕ ਕਰਨਾ ਸੀ।ਇਸ ਰੈਲੀ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਸਕੂਲ ਦੇ ਬੱਚਿਆਂ ਵਲੋਂ ਇਕ ਵੰਨ-ਸੁਵੰਨਤਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਅਮਰਜੀਤ ਕੌਰ ਵੱਲੋਂ ਪੰਜਾਬ ਪੁਲਸ ਤੇ ਸਥਾਨਕ ਪ੍ਰਸਾਸ਼ਨ ਦਾ ਉਨ੍ਹਾਂ ਦੇ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਹਿਯੋਗ ਕਰਨ ਲਈ ਕਰਨ ਲਈ ਧੰਨਵਾਦ ਕੀਤਾ ਗਿਆ।ਇਸ ਦੌਰਾਨ ਸਕੂਲ ਚੇਅਰਮੈਨ ਸ਼੍ਰੀ ਰਾਘਵ ਬੇਰੀ, ਸਮੂਹ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

 

Tags: SSP Rupnagar , Ropar , Rupnagar , Police , Pujjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD