Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਿੰਡ ਸ਼ਾਹੀਮਾਜਰਾ ਦੇ ਵਸਨੀਕਾਂ ਨੂੰ ਮਿਲੇਗੀ ਗਲੀਆਂ ਵਿੱਚ ਖੜੇ ਹੋਣ ਵਾਲੇ ਬਰਸਾਤੀ ਪਾਣੀ ਤੋਂ ਰਾਹਤ

ਮੇਅਰ ਜੀਤੀ ਸਿੱਧੂ ਨੇ ਗਲੀਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨ ਲਈ ਕਰਵਾਇਆ ਕੰਮ ਸ਼ੁਰੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar, BJP, Bharatiya Janata Party, BJP Punjab

Web Admin

Web Admin

5 Dariya News

ਮੋਹਾਲੀ , 28 Feb 2023

Last updated on: Feb 28, 2023, 00:00 IST

ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਪਿੰਡ ਸ਼ਾਹੀ ਮਾਜਰਾ ਵਿਚ ਗਲੀਆਂ ਵਿੱਚ ਖੜ੍ਹੇ ਹੋਣ ਵਾਲੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਕੰਮ ਆਰੰਭ ਕਰਵਾਇਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਸ਼ਾਹੀ ਮਾਜਰਾ ਦੀਆਂ ਕੁਝ ਗਲੀਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਸੀ ਅਤੇ ਪਾਣੀ ਗਲੀਆਂ ਵਿਚ ਖੜਾ ਹੋ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਗਲੀਆਂ ਨੂੰ ਡਾਉਨ ਕਰਕੇ 40 ਲੱਖ ਰੁਪਏ ਦੀ ਲਾਗਤ ਨਾਲ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾ ਰਿਹਾ ਹੈ। 

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਪੂਰੇ ਮੁਹਾਲੀ ਵਿੱਚ ਲੋਕਾਂ ਦੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਲਾਕੇ ਦੇ ਕੌਂਸਲਰਾਂ ਦੀ ਰਾਏ ਅਨੁਸਾਰ ਹੀ ਐਸਟੀਮੇਟ ਤਿਆਰ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਆਪਣੀ ਪੂਰੀ ਟੀਮ ਨਾਲ ਸਮੇਂ-ਸਮੇਂ ਸਿਰ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਕਰਦੇ ਹਨ ਅਤੇ ਵੱਖ-ਵੱਖ ਵਾਰਡਾਂ ਦੇ ਕੌਂਸਲਰ ਵੀ ਪੂਰੀ ਤਨਦੇਹੀ ਨਾਲ ਆਪਣੇ ਇਲਾਕਿਆਂ ਵਿਚ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿੱਚ ਜੁਟੇ ਹੋਏ ਹਨ।

ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਹਲਕੇ ਦੇ ਕੌਂਸਲਰ ਜਗਦੀਸ਼ ਸਿੰਘ ਜੱਗਾ ਨੇ ਮੇਅਰ ਦਾ ਇੱਥੇ ਆਉਣ ਤੇ ਕੰਮ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਚਿਰੋਕਣੀ ਮੰਗ ਸੀ ਅਤੇ ਹੁਣ ਇਹ ਕੰਮ ਪੂਰਾ ਹੋਣ ਨਾਲ ਏਥੋਂ ਦੀਆਂ ਗਲੀਆਂ ਵਿੱਚ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ। ਇਸ ਮੌਕੇ ਇਲਾਕੇ ਦੇ ਪਤਵੰਤਿਆਂ ਰਾਮ ਕੁਮਾਰ, ਬਾਬੂ ਖਾਨ, ਗੁਲਾਮ ਅਲੀ, ਪੂਪਿੰਦਰ ਸਿੰਘ, ਧਨੀਰਾਮ, ਇਸ਼ਪਾਲ ਤੋਂ ਇਲਾਵਾ ਹੋਰ ਵਸਨੀਕ ਹਾਜਿਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD