Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕੀ ਰੋਸ਼ਨੀ ਚਲੇ ਜਾਣ ਤੋਂ ਬਾਅਦ ਵੀ ਬਰਕਰਾਰ ਰਹਿਣਗੀਆਂ ਨਯਨ ਦੀਆਂ ਸ਼ਕਤੀਆਂ

Nayan Jo Vekhe Unvekha, Rita, Devansh, Jasmine, Zee Punjabi, TV, Television, Entertainment, Mumbai, Actor, Actress, Mumbai News

Web Admin

Web Admin

5 Dariya News

ਚੰਡੀਗੜ੍ਹ , 02 Mar 2023

Last updated on: Mar 02, 2023, 00:00 IST

ਸ਼ੋਅ "ਨਯਨ-ਜੋ ਵੇਖੇ ਅਣਵੇਖਾ" ਵਿੱਚ ਰੀਟਾ ਸਭ ਨੂੰ ਇਹ ਯਕੀਨ ਕਰਵਾ ਰਹੀ ਹੈ ਕਿ ਦੇਵਾਂਸ਼ ਦਾ ਨਯਨ ਦੀ ਗੈਰ-ਹਾਜ਼ਰੀ ਵਿੱਚ ਜੈਸਮੀਨ ਨਾਲ ਅਫੇਅਰ ਚੱਲ ਰਿਹਾ ਹੈ ਪਰ ਦੂਸਰੇ ਪਾਸੇ ਦੇਵਾਂਸ਼, ਨਯਨ ਨੂੰ ਲੱਭਣ ਲਈ ਹਰ ਮੁਮਕਿਨ ਕੋਸ਼ਿਸ਼ ਕਰ ਰਿਹਾ ਹੈ।ਸ਼ੋਅ ਦੀ ਕਹਾਣੀ ਵਿੱਚ ਅਚਾਨਕ ਬਦਲਾਅ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ ਕਿਉਂਕਿ ਨਯਨ ਦੀ ਦੇਖਣ ਦੀ ਸ਼ਕਤੀ ਖਤਮ ਹੋ ਚੁੱਕੀ ਹੈ। ਪਲੈਨ ਅਨੁਸਾਰ ਕੋਈ ਔਰਤ ਨਯਨ ਖਿਲਾਫ ਗਲਤ ਯੋਜਨਾਵਾਂ ਦੇ ਕਾਰਨ ਉਸਨੂੰ ਕਿਡਨੈਪ ਕਰ ਲੈਂਦੀ ਹੈ। 

ਦੇਵਾਂਸ਼, ਨਯਨ ਨੂੰ ਲੱਭਦਾ ਉਸ ਜਗ੍ਹਾ ਪਹੁੰਚ ਜਾਂਦਾ ਹੈ ਜਿੱਥੇ ਉਸਨੂੰ ਕਿਡਨੈਪ ਕਰਕੇ ਰੱਖਿਆ ਗਿਆ ਹੈ। ਦਰਸ਼ਕਾਂ ਦੇ ਲਈ ਇਹ ਖੁਸ਼ੀ ਵਾਲੀ ਗੱਲ ਹੈ ਕਿ ਨਯਨ ਦੀ ਵਿਲੱਖਣ ਸ਼ਕਤੀਆਂ ਖਤਮ ਨਹੀਂ ਹੋਈਆਂ ਜਿਸਦਾ ਖੁਲਾਸਾ ਅੱਜ ਇਸ ਐਪੀਸੋਡ ਵਿੱਚ ਹੋਵੇਗਾ।ਕੀ ਦੇਵਾਂਸ਼, ਨਯਨ ਨੂੰ ਲੱਭਣ ਲਈ ਉਸ ਮੰਜਿਲ ਤੱਕ ਪਹੁੰਚ ਗਿਆ ਹੈ? ਕੀ ਨਯਨ ਆਪਣੀਆਂ ਵਿਲੱਖਣ ਸ਼ਕਤੀਆਂ ਤੋਂ ਜਾਣੂ ਹੋ ਪਾਵੇਗੀ ਜਾਂ ਨਹੀਂ? ਜਾਨਣ ਲਈ ਦੇਖੋ ਰਾਤ 8:30 ਵਜੇ ਨਯਨ-ਜੋ ਵੇਖਾ ਅਣਵੇਖਾ ਸਿਰਫ ਜ਼ੀ ਪੰਜਾਬੀ 'ਤੇ।

 

Tags: Nayan Jo Vekhe Unvekha , Rita , Devansh , Jasmine , Zee Punjabi , TV , Television , Entertainment , Mumbai , Actor , Actress , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD