Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਘਾਟੀ ਮੁਹੱਲਾ ਅਤੇ ਦਰੇਸੀ ਵਿਖੇ ਨਵੇਂ ਟਿਊਬਵੈਲਾਂ ਦਾ ਉਦਘਾਟਨ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 04 Mar 2023

Last updated on: Mar 04, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਘਾਟੀ ਮੁਹੱਲਾ ਵਿਖੇ 12.5 ਹਾਰਸ ਪਾਵਰ ਅਤੇ ਦਰੇਸੀ ਵਿਖੇ 25 ਹਾਰਸ ਪਾਵਰ ਦੇ ਟਿਊਬਵੈਲ ਵਸਨੀਕਾਂ ਨੂੰ ਸਮਰਪਿਤ ਕੀਤੇ ਗਏ।ਵਿਧਾਇਕ ਪੱਪੀ ਪਰਾ਼ਸਰ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘਾਟੀ ਮੁਹੱਲਾ ਅਤੇ ਦਰੇਸੀ ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਦੋਵੇਂ ਇਲਾਕਿਆਂ ਵਿੱਚ ਨਵੇਂ ਟਿਊਬਵੈਲ ਲਗਾਏ ਗਏ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਘਾਟੀ ਮੁਹੱਲਾ ਵਿਖੇ 12.5 ਹਾਰਸ ਪਾਵਰ ਦੇ ਟਿਊਬਵੈਲ 'ਤੇ ਕਰੀਬ 6.75 ਲੱਖ ਰੁਪਏ ਦੀ ਲਾਗਤ ਆਈ ਹੈ ਜਦਕਿ ਦਰੇਸੀ ਵਿਖੇ 25 ਹਾਰਸ ਪਾਵਰ ਦੇ ਟਿਊਬਵੈਲ 'ਤੇ 18.12 ਲੱਖ ਰੁਪਏ ਖਰਚੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD