Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬ੍ਰਹਮ ਕੁਮਾਰੀ ਆਸ਼ਰਮ ਤੋਂ "ਸਲਿਊਸ਼ਨ ਬੇਸਡ ਮੀਡੀਆ ਟੂਵਰਡਜ਼ ਪ੍ਰੌਸਪਰਸ ਭਾਰਤ" ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Brahma Kumaris, Brahma Kumari

Web Admin

Web Admin

5 Dariya News

ਐਸ.ਏ.ਐਸ. ਨਗਰ , 04 Mar 2023

Last updated on: Mar 04, 2023, 00:00 IST

ਬ੍ਰਹਮ ਕੁਮਾਰੀ ਆਸ਼ਰਮ ਫੇਜ਼-7 ਤੋਂ ਅੱਜ "ਸਲਿਊਸ਼ਨ ਬੇਸਡ ਮੀਡੀਆ ਟੂਵਰਡਜ਼ ਪ੍ਰੌਸਪਰਸ ਭਾਰਤ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਸਮਾਗਮ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਸ਼੍ਰੀ ਅਮਨ ਅਰੋੜਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਉਨ੍ਹਾਂ ਕਿਹਾ ਕਿ ਸਰਲ ਤਰੀਕੇ ਨਾਲ ਜ਼ਿੰਦਗੀ ਕਿਵੇਂ ਬਤੀਤ ਕੀਤੀ ਜਾ ਸਕਦੀ ਹੈ ਅਤੇ ਜ਼ਿੰਦਗੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਕਿਵੇਂ ਕੀਤਾ ਜਾ ਸਕਦਾ ਹੈ। ਇਸ ਦਾ ਚੰਗਾ, ਸੌਖਾ ਤੇ ਸਰਲ ਤਰੀਕਾ ਬ੍ਰਹਮ ਕੁਮਾਰੀ ਆਸ਼ਰਮ ਤੋਂ ਸਿੱਖਿਆ ਜਾ ਸਕਦਾ ਹੈ। 

ਇਸ ਮੌਕੇ ਉਨ੍ਹਾਂ ਮੀਡੀਆ ਸਬੰਧੀ ਚਲਾਈ "ਸਲੂਸ਼ਨ ਬੇਸਡ ਮੀਡੀਆ ਟੂਵਰਡਜ਼ ਪ੍ਰੋਸਪਰਸ ਭਾਰਤ" ਮੁਹਿੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਹੈ ਕਿ ਮੀਡੀਆ ਸਾਡੇ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ। ਮੀਡੀਆ ਕਿਸੇ ਵੀ ਵਿਅਕਤੀ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕਰਦਾ ਹੈ। ਅੱਜ ਦੇ ਸਮੇਂ ਵਿਚ ਮੀਡੀਆ ਵੱਲੋਂ ਸਕਾਰਾਤਮਕ ਪਹੁੰਚ ਅਪਣਾਏ ਜਾਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਸਕਰਾਤਮਕ ਸੋਚ ਰੱਖਦਿਆਂ ਜ਼ਿੰਮੇਵਾਰੀ ਸਚਾਈ, ਸਮਰਪਣ ਅਤੇ ਇਮਾਨਦਾਰੀ ਨਾਲ ਕੀਤਾ ਜਾਣ ਵਾਲਾ ਕੋਈ ਵੀ ਕੰਮ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਉਹਨਾਂ ਨੇ ਬ੍ਰਹਮ ਕੁਮਾਰੀ ਆਸ਼ਰਮ ਦੇ ਪ੍ਰਬੰਧਕਾਂ ਅਤੇ ਆਏ ਹੋਏ ਮੀਡੀਆ ਕਰਮੀਆਂ ਦਾ ਧੰਨਵਾਦ ਕੀਤਾ ।ਇਸ ਮੌਕੇ ਸੰਜੇ ਦਿਵੇਦੀ ਡਾਇਰੈਕਟਰ ਜਨਰਲ ਆਏ ਐਮ ਸੀ, ਨਿਊ ਦਿੱਲੀ, ਬੀ ਕੇ ਸੁਸ਼ਾਂਤ ਨੈਸ਼ਨਲ ਮੀਡੀਆ ਸਪੋਕਸਪਰਸਨ ਬ੍ਰਹਮ ਕੁਮਾਰੀ ਆਸ਼ਰਮ ਆਰਗੇਨਾਈਜੇਸ਼ਨ, ਸ਼੍ਰੀ ਦੀਪਕ ਧੀਮਾਨ ਐਡੀਟਰ ਜ਼ੀ ਟੀਵੀ, ਅਮਿਤ ਸ਼ਰਮਾ ਰੈਜ਼ੀਡੈਂਟ ਐਡੀਟਰ ਦੈਨਿਕ ਜਾਗਰਣ ਸਮੇਤ ਪਤਵੰਤੇ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Brahma Kumaris , Brahma Kumari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD