Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ : ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਰੇਹੜੀ ਯੂਨੀਅਨ ਅਤੇ ਟੈਕਸੀ ਯੂਨੀਅਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪਾਰਟੀ ਦੀਆਂ ਲੋਕ ਭਲਾਈ ਸਕੀਮਾਂ ਨੂੰ ਵੇਖ ਰਵਾਇਤੀ ਪਾਰਟੀਆ ਦੇ ਆਗੂ ਤੇ ਵਰਕਰ ਹੋਏ ਪ੍ਰਭਾਵਿਤ- ਵਿਧਾਇਕ ਸ਼ੈਰੀ ਕਲਸੀ

Sheetal Angural, Kartarpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 05 Mar 2023

Last updated on: Mar 05, 2023, 00:00 IST

ਅਮਨਸ਼ੇਰ ਸਿੰਘ ਸ਼ੇਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕੀਤੇ ਜਾਣ ਤੋਂ ਹਲਕਾ ਵਾਸੀ ਖੁਸ਼ ਹਨ। ਅੱਜ ਲੀਕ ਵਾਲਾ ਤਲਾਬ ਵਿਖੇ ਬਟਾਲਾ ਰੇਹੜੀ ਯੂਨੀਅਨ ਦੇ ਪ੍ਰਧਾਨ ਬੱਬੂ, ਤਿਰਜ ਕੁਮਾਰ / ਝੁਗੀਆਂ ਦੇ ਪ੍ਰਧਾਨ ਬੀਟਾ ਅਤੇ ਟੈਕਸੀ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ , ਰੂਪ ਸਿੰਘ ਸਮੇਤ ਸਾਰੇ ਕਾਂਗਰਸ ਦੇ ਥੰਮ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।  

ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਜ਼ਮੀਨੀ ਪੱਧਰ ਤੇ ਲੋਕਾਂ ਨਲ ਜੁੜੀ ਹੋਈ ਹੈ। ਉਨਾਂ ਕਿਹਾ ਕਿ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਵਿਕਾਸ ਕਾਰਜ ਤੇਜ਼ਗਤੀ ਨਾਲ ਚੱਲ ਰਹੇ ਹਨ ਤੇ ਉਸਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਸ਼ਿਵਾ, ਦੀਵਾਰਕਾ, ਮੋਦੀ, ਅਸ਼ੋਕ ਕੁਮਾਰ, ਪਵਨ ਕੁਮਾਰ, ਗੁੱਡੂ, ਆਸ਼ੂ, ਭਗਵਤ ਸ਼ਰਮਾਂ, ਬੱਬੂ, ਦੀਰਜ ਕੁਮਾਰ, ਅਜੇ, ਰਾਜ ਕੁਮਾਰ, ਰਾਜਾ, ਕੰਤਾ ਕੁਲਵੰਤ, ਸੋਨੂੰ ਮਹਾਜਨ, ਹੀਰਾ, ਆਦਿ ਮੌਜੂਦ ਸਨ।

 

Tags: Sheetal Angural , Kartarpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD