Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

17 ਮਾਰਚ 2023 ਨੂੰ ਆਪਣੇ ਨੇੜੇ ਦੇ ਸਿਨੇਮਾ ਘਰਾਂ ਵਿੱਚ 'Zwigato' ਦੀ ਵਿਸ਼ੇਸ਼ ਡਿਲੀਵਰੀ ਦਾ ਆਨੰਦ ਮਾਣੋ! ਹੁਣੇ ਟ੍ਰੇਲਰ ਦੇਖੋ!

Bollywood, Zwigato, Zwigato Trailer, Zwigato Movie Trailer, Kapil Sharma, Shahana Goswami, Nandita Das, Zwigato Kapil Sharma, Zwigato Movie Kapil Sharma, Zwigato Movie, Zwigato Movie Cast, Zwigato Movie Story, Zwigato Movie Release Date, Kapil Sharma Moives, Kapil Sharma Movie, Kapil Sharma Moive Zwigato, Kapil Sharma Zwigato, Kapil Sharma Upccoming Movie, Zwigato Kapil Sharma Trailer

Web Admin

Web Admin

5 Dariya News

ਚੰਡੀਗੜ੍ਹ , 06 Mar 2023

ਕਪਿਲ ਸ਼ਰਮਾ ਦੀ ਬਹੁ-ਉਡੀਕੀ ਗਈ ਫਿਲਮ 'Zwigato' ਵਿੱਚ ਆਮ ਲੋਕਾਂ ਦੀ ਅਸਾਧਾਰਨ ਜ਼ਿੰਦਗੀ ਨੂੰ ਦੇਖਣ ਲਈ ਤਿਆਰ ਹੋ ਜਾਓ! ਅਪਲੌਜ਼ ਐਂਟਰਟੇਨਮੈਂਟ ਅਤੇ ਨੰਦਿਤਾ ਦਾਸ ਇਨੀਸ਼ੀਏਟਿਵਜ਼ ਦੁਆਰਾ ਨਿਰਮਿਤ ਫਿਲਮ ਦਾ ਟ੍ਰੇਲਰ ਆ ਚੁਕਿਆ ਹੈ ਅਤੇ ਇਹ ਤੁਹਾਨੂੰ ਇੱਕ ਭਾਵਨਾਤਮਕ ਰੋਲਰਕੋਸਟਰ ਰਾਈਡ 'ਤੇ ਲੈ ਜਾਣ ਦਾ ਵਾਅਦਾ ਕਰਦਾ ਹੈ।

ਇਹ ਇੱਕ ਸਾਬਕਾ ਫੈਕਟਰੀ ਫਲੋਰ ਮੈਨੇਜਰ ਦੀ ਕਹਾਣੀ ਹੈ ਜੋ ਮਹਾਂਮਾਰੀ ਦੇ ਦੌਰਾਨ ਆਪਣੀ ਨੌਕਰੀ ਗੁਆ ਬੈਠਦਾ ਹੈ, ਅਤੇ ਰੇਟਿੰਗਾਂ ਅਤੇ ਟਿਪਸ ਦੀ ਦੁਨੀਆ ਦੁਆਰਾ ਆਪਣੀ ਕਮਾਈ ਨੂੰ ਵਧਾਉਣ ਦੀ ਕੋਸ਼ਿਸ਼ ਕਰਦੇ ਹੋਏ ਫ਼ੂਡ ਡਿਲੀਵਰੀ ਰਾਈਡਰ ਬਣਦਾ ਹੈ। ਇਸ ਦੌਰਾਨ ਉਸਦੀ ਪਤਨੀ ਵੀ ਆਪਣੇ ਪਤੀ ਦੀ ਮਦਦ ਕਰਨ ਲਈ ਨੌਕਰੀ ਦੇ ਨਵੇਂ ਮੌਕੇ ਲੱਭਣ ਵਿਚ ਜੁੱਟ ਜਾਂਦੀ ਹੈ।

'Zwigato', ਉਮੀਦ, ਅਟੁੱਟ ਹੌਂਸਲੇ ਅਤੇ ਹਿੰਮਤ ਦੀ ਇੱਕ ਦਿਲ ਨੂੰ ਛੂ ਲੈਣ ਵਾਲੀ ਕਹਾਣੀ ਹੈ। ਇਹ ਉਹਨਾਂ ਲੋਕਾਂ ਦੇ ਰੋਜ਼ਾਨਾ ਸੰਘਰਸ਼ਾਂ ਨੂੰ ਪੇਸ਼ ਕਰਦੀ ਹੈ ਜੋ ਅਕਸਰ ਨਜ਼ਰਅੰਦਾਜ਼ ਕੀਤੇ ਜਾਂਦੇ ਹਨ। ਪਰ ਛੋਟੇ ਛੋਟੇ ਖੁਸ਼ੀ ਦੇ ਪਲ ਅਤੇ ਇੱਕ ਦੂੱਜੇ ਪ੍ਰਤੀ ਪਿਆਰ ਹੀ ਇਹਨਾਂ ਮੁਸੀਬਤਾਂ ਵਿੱਚ ਵੀ ਜ਼ਿੰਦਗੀ ਜਿਉਣ ਦੀ ਹਿੰਮਤ ਦਿੰਦੇ ਹਨ।

ਜ਼ਿੰਦਗੀ ਦੇ ਇਸ ਖ਼ੂਬਸੂਰਤ ਸਫ਼ਰ ਵਿੱਚ ਸਾਡੇ ਨਾਲ ਸ਼ਾਮਲ ਹੋਵੋ, ਅਤੇ 17 ਮਾਰਚ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਫਿਲਮ ਜ਼ਵਿਗਾਟੋ ਵਿੱਚ ਖ਼ੁਸ਼ੀਆਂ ਅਤੇ ਦੁੱਖਾਂ ਨੂੰ ਝੱਲਣ ਦੀ ਹਿੰਮਤ ਦਾ ਅਨੁਭਵ ਕਰੋ। ਨੰਦਿਤਾ ਦਾਸ ਦੁਆਰਾ ਨਿਰਦੇਸ਼ਿਤ ਅਤੇ ਲਿਖੀ ਗਈ ਇਸ ਫ਼ਿਲਮ ਵਿੱਚ ਕਪਿਲ ਸ਼ਰਮਾ ਅਤੇ ਸ਼ਹਾਨਾ ਗੋਸਵਾਮੀ ਮੁੱਖ ਭੂਮਿਕਾਵਾਂ ਵਿੱਚ ਹਨ, ਇਹ ਫ਼ਿਲਮ ਤੁਹਾਡੇ ਦਿਲ ਨੂੰ ਛੂਹ ਲਵੇਗੀ ਅਤੇ ਤੁਹਾਡੇ ਚੇਹਰਿਆਂ ਨੂੰ ਮੁਸਕੁਰਾਹਟਾਂ ਨਾਲ ਭਰ ਦੇਵੇਗੀ।

ਫਿਲਮ ਦਾ ਹਿੱਸਾ ਬਣਨ ਦੀ ਆਪਣੀ ਭਾਵਨਾ ਜ਼ਾਹਰ ਕਰਦੇ ਹੋਏ, ਕਪਿਲ ਸ਼ਰਮਾ ਕਹਿੰਦੇ ਹਨ, "ਇਹ ਫਿਲਮ ਡਿਲੀਵਰੀ ਮੈਨ ਦੁਆਰਾ ਝੱਲੀਆਂ ਜਾਂਦੀਆਂ ਹਕੀਕਤ ਦੀਆਂ ਮੁਸੀਬਤਾਂ ਨੂੰ ਦਰਸਾਉਂਦੀ ਹੈ ਅਤੇ ਕੁਝ ਅਜਿਹੀਆਂ ਗੱਲਾਂ ਜੋ ਮੈਨੂੰ ਉਨ੍ਹਾਂ ਸਮਿਆਂ ਦੀ ਯਾਦ ਦਿਵਾਉਂਦੀਆਂ ਹਨ ਜਦੋਂ ਮੈਂ ਉਹ ਨਹੀਂ ਸੀ ਜੋ ਮੈਂ ਅੱਜ ਹਾਂ। ਛੋਟੀਆਂ-ਛੋਟੀਆਂ ਚੀਜ਼ਾਂ ਜਿਵੇਂ ਖਾਣੇ ਦੀ ਮਿਲੀ-ਜੁੱਲੀ ਖੁਸ਼ਬੂ ਜੋ ਤੁਹਾਡੇ ਅਤੇ ਤੁਹਾਡੇ ਗੁਆਂਢੀ ਦੇ ਘਰ ਪੱਕਦਾ ਸੀ। ਬਾਈਕ 'ਤੇ ਸ਼ਹਿਰ ਵਿੱਚ ਘੁੰਮਣ ਦਾ ਮੈਂ ਬਹੁਤ ਆਨੰਦ ਮਾਣਿਆ। ਹੁਣ ਇਹ ਸਭ ਜਿਵੇਂ ਗੁਆਚ ਜਿਹਾ ਗਿਆ ਹੈ ਅਤੇ ਮੈਨੂੰ ਉਸ ਸਭ ਦੀ ਬਹੁਤ ਯਾਦ ਆਉਂਦੀ ਹੈ।"

ਇੱਥੇ ਟ੍ਰੇਲਰ ਦੇਖੋ: 

 

Tags: Bollywood , Zwigato , Zwigato Trailer , Zwigato Movie Trailer , Kapil Sharma , Shahana Goswami , Nandita Das , Zwigato Kapil Sharma , Zwigato Movie Kapil Sharma , Zwigato Movie , Zwigato Movie Cast , Zwigato Movie Story , Zwigato Movie Release Date , Kapil Sharma Moives , Kapil Sharma Movie , Kapil Sharma Moive Zwigato , Kapil Sharma Zwigato , Kapil Sharma Upccoming Movie , Zwigato Kapil Sharma Trailer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD