Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਕਿਵੇਂ ਲਵੇਗੀ ਅਵਨੀ ਆਪਣੀ ਮਾਂ ਦੇ ਮਾਰੇ ਗਏ ਥੱਪੜ ਦਾ ਬਦਲਾ?

TV, Television, Entertainment, Chandigarh, Actor, Actress, Zee Punjabi, Dildariyan

Web Admin

Web Admin

5 Dariya News

ਚੰਡੀਗੜ੍ਹ , 07 Mar 2023

Last updated on: Mar 07, 2023, 00:00 IST

ਹੁਣ ਤੱਕ ਅਸੀਂ ਦੇਖਿਆ ਕਿ ਮਾਇਆ ਆਪਣੇ ਭਰਾ ਟਿੱਕਾ ਨੂੰ, ਅੰਗਦ ਦੀ ਪ੍ਰੇਮਿਕਾ ਨੂੰ ਹਮੇਸ਼ਾਂ ਲਈ ਮਾਰਨ ਦੇ ਹੁਕਮ ਦਿੰਦੀ ਹੈ ਪਰ ਇਸਦੇ ਉਲਟ ਇੱਕ ਹੋਰ ਮੁਸੀਬਤ ਆ ਖੜੀ ਹੋਈ ਹੈ, ਜੋ ਅਵਨੀ ਅਤੇ ਉਸਦੇ ਪਰਿਵਾਰ ਨੂੰ ਮੁਸ਼ਕਿਲ ਵਿੱਚ ਪਾ ਦੇਵੇਗਾ। ਸ਼ੋਅ 'ਦਿਲਦਾਰੀਆਂ' ਵਿੱਚ ਅੱਜ ਅਸੀਂ ਦੇਖਾਂਗਾ ਕਿ ਅਵਨੀ ਅਤੇ ਉਸਦੇ ਪਰਿਵਾਰ ਵਾਲੇ ਇੱਕ ਵਾਰ ਫਿਰ ਮੁਸੀਬਤ ਵਿੱਚ ਹਨ, ਆਤਿਸ਼ਾ ਦੀ ਮਹਿੰਦੀ ਦੀ ਰਸਮ ਦੌਰਾਨ ਇੱਕ ਬਹੁਤ ਵੱਡਾ ਹਾਦਸਾ ਵਾਪਰਨ ਵਾਲਾ ਹੈ। 

ਅੰਬਰ ਦਾ ਪੂਰਾ ਪਰਿਵਾਰ ਇਸ ਫੰਕਸ਼ਨ ਵਿੱਚ ਸ਼ਾਮਿਲ ਹੈ, ਜਿੱਥੇ ਚਾਹਤ, ਮਾਇਆ ਦੀ ਬਹੂ ਚਾਰਮੀ ਤੋਂ ਬਦਲਾ ਲੈਣ ਲਈ ਉਸਨੂੰ ਜਾਂਬੁਜਕੇ ਗਿਰਾ ਦਿੰਦੀ ਹੈ ਜਿਸਦੇ ਕਾਰਨ ਉਸਦਾ ਬੱਚਾ ਇਸ ਦੁਨੀਆ ਵਿੱਚ ਆਉਣ ਤੋਂ ਪਹਿਲਾ ਹੀ ਮਰ ਜਾਂਦਾ ਹੈ। ਮਾਇਆ ਇਸ ਗ਼ਲਤੀ ਦਾ ਇਲਜ਼ਾਮ ਅਵਨੀ ਦੀ ਮਾਂ ਉੱਪਰ ਲਗਾ ਦਿੰਦੀ ਹੈ ਅਤੇ ਉਸਦੇ ਥੱਪੜ ਮਾਰਦੀ ਹੈ। 

ਦਿਲਦਾਰੀਆਂ ਦਾ ਇਹ ਹੈਰਾਨੀਜਨਕ ਮੋੜ ਦੋਨਾਂ ਪਰਿਵਾਰਾਂ ਵਿੱਚ ਦੁਸ਼ਮਣੀ ਪੈਦਾ ਕਰ ਦੇਵੇਗਾ। ਅੰਬਰ ਤੇ ਅਵਨੀ ਦੇ ਰਿਸ਼ਤੇ ਉੱਤੇ ਇਸਦਾ ਬਹੁਤ ਪ੍ਰਭਾਵ ਪਵੇਗਾ। ਇਹ ਦੇਖਣ ਲਈ ਕਿ ਅੱਗੇ ਅੰਬਰ ਅਤੇ ਅਵਨੀ ਦੀ ਜਿੰਦਗੀ ਵਿੱਚ ਕੀ ਹੋਵੇਗਾ, ਦੇਖੋ 'ਦਿਲਦਾਰੀਆਂ' ਸ਼ਾਮ 7:30 ਵਜੇ ਸਿਰਫ ਜ਼ੀ ਪੰਜਾਬੀ ਤੇ।

 

Tags: TV , Television , Entertainment , Chandigarh , Actor , Actress , Zee Punjabi , Dildariyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD