Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

"ਇਸ ਜਹਾਨੋਂ ਦੂਰ ਕੀਤੇ-ਚੱਲ ਜਿੰਦੀਏ" ਦੇ ਟ੍ਰੇਲਰ ਨੇ ਦਰਸ਼ਕਾਂ ਦਾ ਖਿੱਚਿਆ ਧਿਆਨ, ਯੂਟਿਊਬ 'ਤੇ 6.5 ਮਿਲੀਅਨ ਤੋਂ ਵੱਧ ਵਾਰੀ ਦੇਖਿਆ ਗਿਆ

ਫਿਲਮ 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ

Pollywood, Neeru Bajwa, Gurpreet Ghuggi, Kulwinder Billa, Jass Bajwa , Aditi Sharma, Aditi Dev Sharma, Es Jahano Door Kitte Chal Jindiye, Es Jahano Door Kitte Chal Jindiye Movie, Es Jahano Door Kitte Chal Jindiye Release Date, Es Jahano Door Kitte Chal Jindiye Movie Release Date, Uday Pratap Singh, Jagdeep Warring, Es Jahano Door Kitte Chal Jindiye Trailer, Chal Jindiye Trailer, Es Jahano Door Kitte Chal Jindiye Movie Trailer

Web Admin

Web Admin

5 Dariya News

ਚੰਡੀਗੜ੍ਹ , 07 Mar 2023

Last updated on: Mar 07, 2023, 00:00 IST

ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਹੋਣ ਵਾਲੀ ਫਿਲਮ "ਇਸ ਜਹਾਨੋਂ ਦੂਰ ਕੀਤੇ ਚੱਲ ਜਿੰਦੀਏ" ਦੇ ਟ੍ਰੇਲਰ ਨੇ ਹਾਲ ਹੀ 'ਚ ਦਰਸ਼ਕਾਂ ਦਾ ਮਨ ਮੋਹ ਲਿਆ ਹੈ। ਇਸ ਫਿਲਮ ਦੀ ਕਹਾਣੀ ਬਹੁਤ ਸਾਰੇ ਲੋਕਾਂ ਦੀ ਅਸਲ ਜ਼ਿੰਦਗੀ ਦੀ ਹਕੀਕਤ ਬਿਆਨ ਕਰੇਗੀ ਜੋ ਆਪਣੇ ਅਜ਼ੀਜ਼ਾਂ ਤੋਂ ਦੂਰ ਵਿਦੇਸ਼ਾਂ ਵਿੱਚ ਰਹਿੰਦੇ ਹਨ। ਗੰਭੀਰ ਵਿਸ਼ੇ ਅਤੇ ਵੱਖ ਵੱਖ ਭਾਵਨਾਤਮਕ ਕਹਾਣੀਆਂ ਨੂੰ ਦਰਸਾਉਂਦਾ ਟ੍ਰੇਲਰ, ਫਿਲਮ ਬਾਰੇ ਬਹੁਤ ਕੁੱਝ ਦੱਸਦਾ ਹੈ ਅਤੇ ਸੰਕੇਤ ਦਿੰਦਾ ਹੈ ਕਿ ਦਰਸ਼ਕ ਆਪਣੇ ਆਪ ਨੂੰ ਫਿਲਮ ਦੀ ਕਹਾਣੀ ਦੇ ਬਹੁਤ ਨੇੜੇ ਮਹਿਸੂਸ ਕਰਨਗੇ।

ਇਹ ਵੀ ਪੜ੍ਹੋ : ਪਰਦੇਸ ਵਿੱਚ ਰਹਿ ਕੇ ਜਜ਼ਬਾਤੀ ਬੰਧਨਾਂ ਅਤੇ ਦੋਸਤੀ ਦੇ ਰਿਸ਼ਤਿਆਂ ਦੀ ਕਹਾਣੀ "ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ" 24 ਮਾਰਚ 2023 ਨੂੰ ਰਿਲੀਜ਼ ਹੋਵੇਗੀ

ਇਸ ਤੋਂ ਇਲਾਵਾ, ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੇਟੇ ਦੁਆਰਾ ਨਿਰਮਿਤ ਇਸ ਪੰਜਾਬੀ ਫਿਲਮ ਦਾ ਟ੍ਰੇਲਰ ਯੂਟਿਊਬ 'ਤੇ 6.5 ਮਿਲੀਅਨ ਤੋਂ ਵੱਧ ਵਿਊਜ਼ ਦੇ ਨਾਲ ਟ੍ਰੈਂਡ ਕਰ ਰਿਹਾ ਹੈ, ਜਿਸ ਵਿੱਚ ਨਾਮਵਰ ਅਦਾਕਾਰ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਅਦਿਤੀ ਸ਼ਰਮਾ, ਜੱਸ ਬਾਜਵਾ ਅਤੇ ਰੁਪਿੰਦਰ ਰੂਪੀ ਨਜ਼ਰ ਆਉਣਗੇ ਜੋ ਆਪਣੀ ਬਾਕਮਾਲ ਅਦਾਕਾਰੀ ਨਾਲ ਸਾਨੂੰ ਕੁੱਝ ਅਣਕਹੀਆਂ ਕਹਾਣੀਆਂ ਨਾਲ ਰੂਬਰੂ ਕਰਵਾਉਣਗੇ।

"ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

ਇੱਥੇ ਟ੍ਰੇਲਰ ਦੇਖੋ : 

 

Tags: Pollywood , Neeru Bajwa , Gurpreet Ghuggi , Kulwinder Billa , Jass Bajwa , Aditi Sharma , Aditi Dev Sharma , Es Jahano Door Kitte Chal Jindiye , Es Jahano Door Kitte Chal Jindiye Movie , Es Jahano Door Kitte Chal Jindiye Release Date , Es Jahano Door Kitte Chal Jindiye Movie Release Date , Uday Pratap Singh , Jagdeep Warring , Es Jahano Door Kitte Chal Jindiye Trailer , Chal Jindiye Trailer , Es Jahano Door Kitte Chal Jindiye Movie Trailer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD