Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸਾਂਸਦ ਮਨੀਸ਼ ਤਿਵਾੜੀ ਨੇ ਪਿੰਡ ਬਾਕਰਪੁਰ ਦੇ ਲੋਕਾਂ ਨੂੰ ਸੌਂਪਿਆ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ

ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ, ਕਿਹਾ- ਅਪਰਾਧੀਆਂ 'ਚ ਕਾਨੂੰਨ ਦਾ ਡਰ ਖਤਮ ਹੋਇਆ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਮੋਹਾਲੀ , 09 Mar 2023

Last updated on: Mar 09, 2023, 00:00 IST

ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਪਿੰਡ ਬਾਕਰਪੁਰ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਨੂੰ ਭੇਂਟ ਕੀਤਾ ਗਿਆ।  ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲਿਆ।

ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ ਹੈ, ਕਿਉਂਕਿ ਅੱਜ ਵੀ ਜ਼ਿਆਦਾਤਰ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ।  ਉਨ੍ਹਾਂ ਨੇ ਪਿੰਡ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਹ ਅੱਜ ਪੂਰਾ ਹੋ ਗਿਆ ਹੈ। 

ਉਨ੍ਹਾਂ ਨੇ ਇਸ ਦੌਰਾਨ ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਬਾਰੇ ਵੀ ਚਿੰਤਾ ਜ਼ਾਹਰ ਕੀਤੀ, ਜੋ ਹਰ ਪਬਲਿਕ ਮੀਟਿੰਗ ਦੌਰਾਨ ਲੋਕਾਂ ਲਈ ਚਿੰਤਾ ਦਾ ਮੁੱਖ ਮੁੱਦਾ ਹੁੰਦੀ ਹੈ।  ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਤਲ, ਲੁੱਟ-ਖੋਹ ਵਰਗੀਆਂ ਅਪਰਾਧਿਕ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲਿਆ ਜਾ ਰਿਹਾ ਹੈ, ਉਸ ਤੋਂ ਸਪੱਸ਼ਟ ਹੈ ਕਿ ਅਪਰਾਧੀਆਂ ਵਿਚ ਕਾਨੂੰਨ ਦਾ ਡਰ ਖਤਮ ਹੋ ਗਿਆ ਹੈ। ਸੂਬਾ ਸਰਕਾਰ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਅਰਾਜਕਤਾ ਦਾ ਮਾਹੌਲ ਹੈ।

ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਪੰਚ ਜਗਤਾਰ ਸਿੰਘ, ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਹਰਸ਼ਬੀਰ ਸਿੰਘ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ ਜੈਲਦਾਰ, ਹਰੀ ਸਿੰਘ, ਗੁਰਵਿੰਦਰ ਸਿੰਘ ਸਰਪੰਚ ਨਡਿਆਲੀ, ਗੁਰਬੇਲ ਸਿੰਘ ਲੰਬੜਦਾਰ ਵੀ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD