Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਨਾਕਾਬੰਦੀ ਦੌਰਾਨ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ/ਡੇਰਾਬੱਸੀ , 10 Mar 2023

ਸ੍ਰੀ ਸੰਦੀਪ ਗਰਗ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ ਐਸ ਨਗਰ, ਸ੍ਰੀ ਨਵਰੀਤ ਸਿੰਘ ਵਿਰਕ, ਪੀ.ਪੀ.ਐਸ. (ਐਸ.ਪੀ. ਦਿਹਾਤੀ)ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਦਰਪਣ ਆਲਹੂਵਾਲੀਆ, ਆਈ.ਪੀ.ਸੀ. ਸਹਾਇਕ ਕਪਤਾਨ ਪੁਲਿਸ, ਸਬ ਡਵੀਜ਼ਨ ਡੇਰਾਬੱਸੀ ਦੀ ਯੋਗ ਰਹਿਨੁਮਾਈ ਹੇਠ 9 ਮਾਰਚ ਨੂੰ ਐਸ.ਆਈ. ਜਸਕੰਵਲ ਸਿੰਘ ਸੇਖੋਂ ਮੁੱਖ ਅਫਸਰ ਥਾਣਾ ਡੇਰਾਬੱਸੀ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਇਵੇਟ ਵਹਿਕਲ ਬਾ ਸਿਲਸਿਲਾ ਗਸਤ ਵਾ ਤਲਾਸ਼ ਭੈੜੇ ਅਤੇ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਸ਼ਪੈਸ਼ਲ ਨਾਕਾਬੰਦੀ ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇ ਜਵਾਹਰਪੁਰ ਡੇਰਾਬੱਸੀ ਮੌਜੂਦ ਸੀ ਤਾਂ ਆਉਣ ਜਾਉਣ ਵਾਲੇ ਵਹਿਕਲਾ ਦੀ ਚੈਕਿੰਗ ਕਰ ਰਹੇ ਸੀ ਤਾਂ ਵਕਤ ਕਰੀਬ 12.30 ਪੀ.ਐਮ ਦੌਰਾਨ ਇੱਕ ਮੋਨਾ ਵਿਅਕਤੀ ਜਿਸ ਦੇ ਸੱਜੇ ਹੱਥ ਵਿੱਚ ਇੱਕ ਬੈਗ ਫੜਿਆ ਹੋਇਆ ਸੀ। 

ਅੰਬਾਲਾ ਸਾਇਡ ਤੋਂ ਡੇਰਾਬੱਸੀ ਵੱਲ ਨੂੰ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਅੱਗੇ ਪੁਲਿਸ ਪਾਰਟੀ ਨੂੰ ਦੇਖ ਕੇ ਥੋੜਾ ਰੁੱਕ ਕਿ ਪਿੱਛੇ ਅੰਬਾਲਾ ਸਾਇਡ ਨੂੰ ਮੁੜ ਗਿਆ, ਜਿਸ ਨੂੰ ਐਸ.ਆਈ. ਜੱਸਕੰਵਲ ਸਿੰਘ ਸੇਖੋਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸਤੀਸ਼ ਕੁਮਾਰ ਪੁੱਤਰ ਬੰਤ ਰਾਮ ਵਾਸੀ ਜੇ-45 ਬਲਾਕ-ਜੇ ਅਰੁਣਾ ਨਗਰ ਮਜਨੂ ਕਾ ਟਿਲਾ ਨੋਰਥ ਦਿੱਲੀ ਦੱਸਿਆ, ਜਿਸ ਦੀ ਤਲਾਸ਼ੀ ਕਰ ਉਸ ਦੇ ਬੈਗ ਵਿੱਚੋਂ ਇੱਕ ਕਿੱਲੋ ਹੈਰੋਇਨ ਬ੍ਰਾਮਦ ਹੋਈ। 

ਜਿਸ ਤੇ ਐਸ. ਆਈ. ਜਸਕੰਵਲ ਸਿੰਘ ਸੇਖੋਂ ਵੱਲੋਂ ਮੁਕੱਦਮਾ ਨੰਬਰ 76 ਮਿਤੀ 09.03.2023 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਡੇਰਾਬੱਸੀ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਸਤੀਸ਼ ਕੁਮਾਰ ਕੁਮਾਰ ਉਕਤ ਨੂੰ ਮੁਕੱਦਮਾ ਹਜ਼ਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਨੂੰ ਅੱਜ ਅਦਾਲਤ ਡੇਰਾਬੱਸੀ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਕਿ ਦੋਸ਼ੀ ਇਹ ਹੈਰੋਇਨ ਕਿਥੋਂ ਲੈ ਕੇ ਆਏ ਹਨ ਅਤੇ ਇਸ ਨਾਲ ਇਸ ਗਿਰੋਹ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਹਨ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD