Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

12 ਮਾਰਚ ਨੂੰ ਗ੍ਰੀਨ ਲੈਂਡ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਲੁਧਿਆਣਾ ਵਿੱਚ ਅੰਤਾਕਸ਼ਰੀ-3 ਦੇ ਆਡੀਸ਼ਨਾਂ ਲਈ ਪਹੁੰਚੋ

TV, Television, Entertainment, Mumbai, Actor, Actress, Mumbai News, Zee Punjabi, Anatkshari 3

Web Admin

Web Admin

5 Dariya News

ਚੰਡੀਗੜ੍ਹ , 11 Mar 2023

Last updated on: Mar 11, 2023, 00:00 IST

ਹਾਲ ਹੀ ਵਿੱਚ ਜ਼ੀ ਪੰਜਾਬੀ ਨੇ ਫੈਮਿਲੀ ਸੀਜ਼ਨ ਦੇ ਨਾਲ ਅੰਤਾਕਸ਼ਰੀ 3 ਦੇ ਨਵੇਂ ਸੀਜ਼ਨ ਦੀ ਘੋਸ਼ਣਾ ਕੀਤੀ ਹੈ ਅਤੇ ਟੀਮ ਲੁਧਿਆਣਾ ਵਿੱਚ 12 ਮਾਰਚ ਨੂੰ ਗ੍ਰੀਨਲੈਂਡ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲੰਧਰ ਬਾਈਪਾਸ, ਜੀ.ਟੀ. ਰੋਡ, ਲੁਧਿਆਣਾ, ਸਵੇਰੇ 9 ਵਜੇ ਵਿਖੇ ਆਡੀਸ਼ਨ ਕਰਵਾਉਣ ਜਾ ਰਹੀ ਹੈ।ਇਹ ਸੀਜ਼ਨ ਹੋਰ ਵੀ ਮਨੋਰੰਜਕ ਹੋਣ ਜਾ ਰਿਹਾ ਹੈ ਕਿਉਂਕਿ ਇਹ ਤੁਹਾਡੇ ਵੀਕਐਂਡ ਵਿੱਚ ਹੋਰ ਵੀ ਰੋਚਕਤਾ ਜੋੜਨ ਲਈ ਮਜ਼ੇਦਾਰ ਗੇਮ ਰਾਊਂਡ ਪੇਸ਼ ਕਰਨਗੇ। 

ਜਿਵੇਂ ਕਿ ਪੂਰੇ ਪਰਿਵਾਰ ਨੂੰ ਟੀਮ ਬਣਾਉਣ ਅਤੇ ਹਿੱਸਾ ਲੈਣ ਦਾ ਮੌਕਾ ਮਿਲ ਸਕਦਾ ਹੈ, ਤੁਹਾਡੇ ਮਨੋਰੰਜਨ ਦੇ ਹਿੱਸੇ ਦਾ ਪੱਧਰ ਪਿਛਲੇ ਸੀਜ਼ਨਾਂ ਨਾਲੋਂ ਬਹੁਤ ਉੱਚਾ ਹੋਵੇਗਾ। ਪਿਛਲੇ ਦੋ ਸੀਜ਼ਨਾਂ ਵਿੱਚ, ਪ੍ਰਤੀ ਟੀਮ ਵਿਚ ਦੋ ਮੈਂਬਰ ਸਨ ਜੋ ਭਰਾ-ਭੈਣਾਂ, ਸੱਸ-ਬਹੂ ਅਤੇ ਹੋਰ ਕਈ ਵੱਖ-ਵੱਖ ਜੋੜੀਆਂ ਵਜੋਂ ਆਏ ਸਨ। ਇਸ ਤੋਂ ਇਲਾਵਾ ਅੰਤਾਕਸ਼ਰੀ 3 ਦੇ ਮੇਜ਼ਬਾਨ ਬੱਬਲ ਰਾਏ ਅਤੇ ਮੀਸ਼ਾ ਸਾਰੋਵਾਲ ਜੋ ਆਪਣੀ ਜੁਗਲਬੰਦੀ ਨਾਲ ਸ਼ੋਅ ਨੂੰ ਖੁਸ਼ਹਾਲ ਬਣਾਉਣਗੇ।

ਕਿਉਂਕਿ ਪੂਰੀ ਫੈਮਿਲੀ ਇਸ ਸਾਲ ਟੀਮ ਬਣਨ ਜਾ ਰਹੇ ਹਨ, ਹਰੇਕ ਪਰਿਵਾਰ ਦੇ ਘੱਟੋ-ਘੱਟ ਤਿੰਨ ਮੈਂਬਰਾਂ ਨੂੰ ਆਡੀਸ਼ਨ ਲਈ ਹਾਜ਼ਰ ਹੋਣਾ ਪਵੇਗਾ। ਇਸ ਲਈ ਆਪਣੇ ਪਰਿਵਾਰ ਨਾਲ ਸਟੇਜ 'ਤੇ ਸੰਗੀਤਕ ਖੇਡ ਖੇਡਣ ਦਾ ਮੌਕਾ ਨਾ ਛੱਡੋ। ਜਲਦੀ ਹੀ ਇਹ ਪ੍ਰੋਗਰਾਮ ਤੁਹਾਡੇ ਮਨਪਸੰਦ ਜ਼ੀ ਪੰਜਾਬੀ ਚੈਨਲ 'ਤੇ ਪ੍ਰਸਾਰਿਤ ਹੋਣਾ ਸ਼ੁਰੂ ਹੋ ਜਾਵੇਗਾ।

 

Tags: TV , Television , Entertainment , Mumbai , Actor , Actress , Mumbai News , Zee Punjabi , Anatkshari 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD