Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਰਾਹੀਂ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਮਿਲੇਗੀ ਪੋਸ਼ਟਿਕ ਖੁਰਾਕ

ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸੁਣੀਆ ਸਮਸਿਆਵਾਂ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 12 Mar 2023

Last updated on: Mar 12, 2023, 00:00 IST

ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ  ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੇ ਪਿੰੰਡਾਂ ਵਿੱਚ ਆਪਣੇ ਦੌਰੇ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ  ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਂਗਣਵਾੜੀ ਸੈਂਟਰਾਂ ਵਿੱਚ ਮਾਰਕਫੈਡ ਵਲੋਂ ਤਿਆਰ ਕੀਤੀ ਹੋਈ ਸਾਫ ਸੁਥਰੀ ਅਤੇ ਪੋਸਟਿਕ ਖੁਰਾਕ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਇਹਨਾਂ ਦਾ ਵਧੀਆਂ ਪਾਲਣ ਪੋਸ਼ਣ ਹੋ ਸਕੇ।

ਉਹਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਆਂਗਣਵਾੜੀ ਸੈਂਟਰ ਵਿੱਚ ਵਧੀਆਂ ਖੁਰਾਕ ਨਹੀਂ ਪਹੁੰਚ ਰਹੀ ਤਾਂ ਉਹ ਜਿ਼ਲ੍ਹਾ ਪ੍ਰਸ਼ਾਸਨ ਜਾਂ ਉਹਨਾਂ ਦੇ ਜਰੂਰ ਧਿਆਨ ਵਿੱਚ ਲਿਆਉਣਾ ਚਾਹੀਦਾ ਹੈ।ਉਹਨਾਂ ਅੱਗੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਪੰਜਾਬ ਸਰਕਾਰ ਵਲੋਂ ਭੇਜੀ ਗਈ ਖੁਰਾਕ ਜੇਕਰ ਕੋਈ ਕਰਮਚਾਰੀ ਜਾਂ ਵਿਅਕਤੀ ਖੁਰਦ ਬੁਰਦ ਕਰਦਾ ਪਾਇਆ ਗਿਆ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਪਿੰਡ ਸ਼ੇਰਗੜ੍ਹ ਦੇ ਸਮੁੱਚੇ ਵਿਕਾਸ ਕਰਜਾਂ ਲਈ 20 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ ਅਤੇ ਲੋਕਾਂ ਦੀਆਂ ਜਾਇਜ ਮੁਸਕਲਾਂ ਵੀ ਸੁਣੀਆਂ।

ਕੈਬਨਿਟ ਮੰਤਰੀ ਨੇ ਪਿੰਡ ਰੁਪਾਣਾ ਵਿਖੇ ਫੁੱਟਵਾਲ ਖੇਡ ਟੂਰਨਾਂਮੈਂਟ ਦੌਰਾਨ ਜੇਤੂ ਖਿਡਾਰੀਆ ਨੂੰ ਇਨਾਮ ਤਕਸੀਮ ਕੀਤੇ ਅਤੇ ਉਹਨਾਂ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਆਪ ਨੂੰ ਖੇਡ ਰੁੱਚੀਆਂ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਜੋੜਣਾ ਚਾਹੀਦਾ ਹੈ ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜਸਨ ਬਰਾੜ, ਰਾਮ ਸਰੂਪ,ਹਰਪ੍ਰੀਤ ਸਿੰਘ, ਹਰੀ ਚੰਦ, ਤਰਸੇਮ ਸਿੰਘ ਤੋਂ ਇਲਾਵਾ ਪੱਤਵੱਤੇ ਵਿਅਕਤੀ ਮੌਜੂਦ ਸਨ।

   

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD