Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵੀਵਾ ਮਿਸਟਰ ਪੰਜਾਬ ਅਤੇ ਲੁਧਿਆਣਾ 2023 ਚੈਂਪੀਅਨਸ਼ਿਪ ਦਾ ਆਯੋਜਨ

ਨੌਜਵਾਨਾਂ ਦੇ ਵਿਕਾਸ ਲਈ ਅਜਿਹੇ ਮੁਕਾਬਲੇ ਬਹੁਤ ਜ਼ਰੂਰੀ : ਸੁਖਵਿੰਦਰ ਬਿੰਦਰਾ

Sukhwinder Singh Bindra, Punjab Youth Development Board, BJP, Bharti Janta Party, PYDB, Ludhiana, BJP Punjab, Baljit Singh Daduwal

Web Admin

Web Admin

5 Dariya News

ਲੁਧਿਆਣਾ , 15 Mar 2023

Last updated on: Mar 15, 2023, 00:00 IST

ਵੀਵੋ ਮਿਸਟਰ ਪੰਜਾਬ ਐਂਡ ਮਿਸਟਰ ਲੁਧਿਆਣਾ 2023 ਚੈਂਪੀਅਨਸ਼ਿਪ ਲਾਇਨਜ਼ ਕਲੱਬ ਲੁਧਿਆਣਾ ਵਿਖੇ ਕਰਵਾਈ ਗਈ।  ਇਸ ਮੁਕਾਬਲੇ ਵਿੱਚ 250 ਤੋਂ ਵੱਧ ਪ੍ਰਤੀਯੋਗੀਆਂ ਨੇ ਭਾਗ ਲਿਆ।  ਸਮੂਹ ਪ੍ਰਬੰਧਕਾਂ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ (ਸਾਬਕਾ ਚੇਅਰਮੈਨ ਯੁਵਾ ਵਿਕਾਸ ਤੇ ਖੇਡ ਵਿਭਾਗ ਪੰਜਾਬ ਸਰਕਾਰ) ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਨਿੱਘਾ ਸਵਾਗਤ ਕੀਤਾ |  

ਇਸ ਦਾ ਆਯੋਜਨ ਪੰਜਾਬ ਐਮੇਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਵੱਲੋਂ ਕੀਤਾ ਗਿਆ। ਇਸ ਮੁਕਾਬਲੇ ਵਿੱਚ ਵੀਵਾ ਮਿਸਟਰ ਪੰਜਾਬ ਰਣਜੀਤ ਸਿੰਘ ਅਤੇ ਤਜਿੰਦਰ ਸਿੰਘ ਰਨਰ ਅੱਪ ਬਣਿਆ। ਵੀਵੋ ਮਿਸਟਰ ਲੁਧਿਆਣਾ ਰਾਜੇਸ਼ ਕੁਮਾਰ ਬਣੇ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਦੇ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਉਣਾ ਬਹੁਤ ਹੀ ਚੰਗੀ ਗੱਲ ਹੈ।  

ਇਹ ਨੌਜਵਾਨਾਂ ਨੂੰ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ।  ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹਨ।  ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ। 

ਇਸ ਚੈਂਪੀਅਨਸ਼ਿਪ ਦੇ ਸਾਰੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਜਥੇਦਾਰ ਦਾਦੂਵਾਲ ਨੇ ਕੀਤੀ।  ਇਸ ਚੈਂਪੀਅਨਸ਼ਿਪ ਦੇ ਪ੍ਰਬੰਧਕ ਜੌਲੀ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸਾਰਿਆਂ ਦਾ ਧੰਨਵਾਦ ਕੀਤਾ।

 

Tags: Sukhwinder Singh Bindra , Punjab Youth Development Board , BJP , Bharti Janta Party , PYDB , Ludhiana , BJP Punjab , Baljit Singh Daduwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD