Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਿਆਨ ਦੇ ਆਦਾਨ ਪ੍ਰਦਾਨ ਲਈ ਮੈਡੀਕਲ ਤੇ ਡੈਂਟਲ ਕਾਲਜਾਂ 'ਚ ਕਰਵਾਏ ਜਾਣਗੇ ਟੀਚਿੰਗ ਐਕਸਚੇਂਜ ਪ੍ਰੋਗਰਾਮ : ਡਾ. ਬਲਬੀਰ ਸਿੰਘ

ਸਿਵਲ ਹਸਪਤਾਲਾਂ 'ਚ ਡੈਂਟਲ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ ਤੇ ਡੈਂਟਲ ਕਾਲਜ 'ਚ ਟੀਚਿੰਗ ਸਟਾਫ਼ ਦੀ ਘਾਟ ਨੂੰ ਕੀਤਾ ਜਾਵੇਗਾ ਪੂਰਾ : ਕੈਬਨਿਟ ਮੰਤਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 15 Mar 2023

Last updated on: Mar 15, 2023, 00:00 IST

ਸਰਕਾਰੀ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਐਮ.ਡੀ.ਐਸ. ਪੈਰੀਡੋਨਟਿਕਸ ਵਿਸ਼ੇ 'ਤੇ ਟੀਚਿੰਗ ਐਕਸਚੇਂਜ ਪ੍ਰੋਗਰਾਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਐਕਸੈਜ਼ ਪ੍ਰੋਗਰਾਮ 'ਚ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਉਪ ਕੁਲਪਤੀ ਅਤੇ ਡਾਇਰੈਕਟਰ ਖੋਜ ਅਤੇ ਸਿੱਖਿਆ ਵਿਭਾਗ ਪੰਜਾਬ ਡਾ. ਅਵਨੀਸ਼ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਡੈਂਟਲ ਕਾਲਜ ਵੱਲੋਂ ਕਰਵਾਏ ਗਏ ਪੈਰੀਡੋਨਟਿਕਸ ਟੀਚਿੰਗ ਐਕਸਚੇਂਜ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਿਆਨ ਦੇ ਆਦਾਨ ਪ੍ਰਦਾਨ ਲਈ ਭਵਿੱਖ 'ਚ ਵੀ ਅਜਿਹੇ ਐਕਸਚੇਂਜ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਹੋਰ ਡੈਂਟਲ ਕਾਲਜਾਂ 'ਚ ਪੀ.ਜੀ. ਕਰਦੇ ਵਿਦਿਆਰਥੀ ਨੂੰ ਇਨ੍ਹਾਂ ਐਕਸਚੇਂਜ ਪ੍ਰੋਗਰਾਮਾਂ 'ਚ ਸ਼ਾਮਲ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਿਹਤ ਤੇ ਸਿੱਖਿਆ ਲਈ ਪੰਜਾਬ ਦੇ ਬਜਟ 'ਚ ਵਾਧਾ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ 'ਚ ਡੈਂਟਲ ਕਾਲਜਾਂ 'ਚ ਟੀਚਿੰਗ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ ਅਤੇ ਸਿਵਲ ਹਸਪਤਾਲਾਂ 'ਚ ਡੈਂਟਲ ਡਾਕਟਰਾਂ ਦੀ ਭਰਤੀ ਵੀ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਮਿਆਰੀ ਤੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਉਥੇ ਹੀ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੰਯੁਕਤ ਡਾਇਰੈਕਟਰ (ਡੈਂਟਲ) ਡਾ. ਪੁਨੀਤ ਗਿਰੱਧਰ, ਪ੍ਰਿੰਸੀਪਲ ਸਰਕਾਰੀ ਡੈਂਟਲ ਕਾਲਜ ਅਤੇ ਹਸਪਤਾਲ ਡਾ. ਜਗਵਿੰਦਰ ਸਿੰਘ ਮਾਨ, ਪ੍ਰਿੰਸੀਪਲ ਲਕਸ਼ਮੀ ਬਾਈ ਡੈਂਟਲ ਕਾਲਜ ਡਾ. ਆਸ਼ੂਤੋਸ ਨਰੂਲਾ, ਪ੍ਰਿੰਸੀਪਲ ਡੈਂਟਲ ਕਾਲਜ ਸੁਨਾਮ ਡਾ. ਸੰਜੀਵ ਜੈਨ ਅਤੇ ਪ੍ਰਿੰਸੀਪਲ ਗਿਆਨ ਸਾਗਰ ਡੈਂਟਲ ਕਾਲਜ ਡਾ. ਰੰਜਨ ਮਲਹੋਤਰਾ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD