Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪਦਾ ਮਿੱਤਰ ਦਾ 12 ਦਿਨਾਂ ਸਿਖਲਾਈ ਪ੍ਰੋਗਰਾਮ ਸਮਾਪਤ

Aapda Mitra Community Volunteers Training, Aapda Mitra Project, NDMA Delhi, SDMA Punjab, Mahatma Gandhi State Institute of Public Administration, MGSIPA

Web Admin

Web Admin

5 Dariya News

ਐਸ.ਏ.ਐਸ. ਨਗਰ , 16 Mar 2023

Last updated on: Mar 16, 2023, 00:00 IST

ਅਪਸਕੇਲਿੰਗ ਆਫ ਆਪਦਾ ਮਿੱਤਰਾ ਕਮਿਊਨਿਟੀ ਵਾਲੰਟੀਅਰਜ਼ ਟਰੇਨਿੰਗ ਪ੍ਰੋਗਰਾਮ ਰਾਹੀਂ ਆਪਦਾ ਮਿੱਤਰਾ ਕਮਿਊਨਿਟੀ ਵਾਲੰਟੀਅਰਜ਼ ਦੀ ਅਪ-ਸਕੇਲਿੰਗ ਦੀ ਟਰੇਨਿੰਗ ਡਾਇਰੈਕਟਰ (ਪ੍ਰੋਫੈਸਰ ਜੇ.ਐਸ.ਭਾਟੀਆ) ਦੀ ਨਿਗਰਾਨੀ ਵਿੱਚ ਸਰਕਾਰੀ ਕਾਲਜ ਫੇਜ 6, ਵਿੱਚ 01 ਮਾਰਚ ਤੋਂ 15 ਮਾਰਚ ਤੱਕ ਕਰਵਾਈ ਗਈ।

ਇਸ ਟਰੇਨਿੰਗ ਪ੍ਰੋਗਰਾਮ ਵਿੱਚ 200 ਵਲੰਟੀਅਰਜ਼ ਨੇ ਹਿੱਸਾ ਲਿਆ।ਇਸ 12 ਦਿਨਾਂ ਦੀ ਟਰੇਨਿੰਗ ਵਿੱਚ ਵਾਲਟੀਅਰਜ਼ ਨੂੰ ਆਰੰਭਿਕ ਚਿਕਿਤਸਾ, ਹੜ,ਸੀ.ਬੀ.ਆਰ.ਐਨ. ਐਮਰਜੈਂਸੀਜ਼, ਮੌਕ ਡਰਿੱਲ ਜਿਵੇਂ ਕਿ ਫਾਇਰ, ਭੁਚਾਲ ਅਤੇ ਹੋਰ ਆਪਦਾਵਾਂ ਜੋ ਕਿ ਪੰਜਾਬ ਵਿੱਚ ਵਾਪਰਨੀਆਂ ਸੰਭਵ ਹਨ, ਬਾਰੇ ਪੜ੍ਹਾਇਆ ਗਿਆ। 

ਇਹ ਪ੍ਰੋਗਰਾਮ ਐਨ.ਡੀ.ਐਮ.ਏ. ਦਿੱਲੀ ਅਤੇ ਐਸ.ਡੀ.ਐਮ.ਏ.ਪੰਜਾਬ ਵੱਲੋਂ ਸਪਾਂਸਰ ਕੀਤਾ ਗਿਆ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਨੇ ਆਯੋਜਿਤ ਕੀਤਾ। ਬੁਲਾਰੇ ਅਨੁਸਾਰ ਇਸ ਟਰੇਨਿੰਗ ਦੇ ਵਾਲੰਟੀਅਰਜ਼ ਦਾ ਟਰੇਨਿੰਗ ਤੋਂ ਪਹਿਲਾਂ ਇਮਤਿਹਾਨ ਲਿਆ ਗਿਆ ਸੀ। 

ਟਰੇਨਿੰਗ ਤੋਂ ਬਾਅਦ ਸਾਰੇ ਵਾਲੇਟੀਅਰਜ਼ ਤੋਂ ਫੀਡ ਬੈਕ ਲਿਆ ਗਿਆ।ਸਾਰੇ ਵਾਲਟੀਅਰਜ਼ ਨੇ ਇਸ ਟਰੇਨਿੰਗ ਪ੍ਰਤੀ ਆਪੋ ਆਪਣੇ ਤਜਰਬੇ ਸਾਂਝੇ ਕੀਤੇ। ਇਸ ਟ੍ਰੇਨਿੰਗ ਦੇ ਸਮਾਪਤੀ ਸਮਾਰੋਹ ਵਿਚ ਸ੍ਰੀਮਤੀ ਅਰਵਿੰਦ ਕੌਰ ਵਾਈਸ ਪ੍ਰਿੰਸੀਪਲ ਸਰਕਾਰੀ ਕਾਲਜ ਫੇਜ਼ 6 ਮੋਹਾਲੀ ਨੇ ਹਿੱਸਾ ਲਿਆ ਅਤੇ ਵਾਲੰਟੀਅਰਜ਼ ਨੂੰ ਉਤਸ਼ਾਹਿਤ ਕੀਤਾ ਅਤੇ ਦੱਸਿਆ ਕਿ ਆਪਦਾ ਮਿੱਤਰਾ ਸਬੰਧੀ ਪ੍ਰਸ਼ਾਸਨ ਨਾਲ ਕਿਵੇਂ ਤਾਲਮੇਲ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਡਾਇਰੈਕਟਰ, ਆਪਦਾ ਮਿੱਤਰਾ ਪੰਜਾਬ ਪ੍ਰੋਫੈਸਰ ਜੇ.ਐਸ.ਭਾਟੀਆ ਨੇ ਇਸ ਸੈਸ਼ਨ ਨੂੰ ਸਮਾਪਤ ਕਰਦਿਆਂ ਹੋਇਆਂ ਸੰਬੋਧਨ ਕੀਤਾ ਅਤੇ ਸਾਰੇ ਕੋਆਰਡੀਨੇਟਰਾਂ ਅਤੇ ਵਾਲੰਟੀਅਰਜ਼ ਨੂੰ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ. ਡਿਪਟੀ ਕਮਿਸ਼ਨਰ ਅਤੇ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ ਦਾ 12 ਦਿਨਾਂ ਦੇ ਇਸ ਆਪਦਾ ਮਿੱਤਰਾ ਪ੍ਰੋਗਰਾਮ ਸਬੰਧੀ ਨਿਰਦੇਸ਼/ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ।

ਸਮਾਪਤੀ ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਸਾਰੇ ਮਹਿਮਾਨਾਂ ਅਤੇ ਇਨਸਟਰਕਟਰਾਂ ਨੇ ਵਾਲੰਟੀਅਰਜ਼ ਨੂੰ ਸੰਬੋਧਨ ਕੀਤਾ।

 

Tags: Aapda Mitra Community Volunteers Training , Aapda Mitra Project , NDMA Delhi , SDMA Punjab , Mahatma Gandhi State Institute of Public Administration , MGSIPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD