Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਸਕੂਲ ਤੇ ਆਂਗਨਵੜੀ ਸੈਂਟਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ

DC Ropar, Preeti Yadav, Deputy Commissioner Ropar, Rupnagar, Ropar, Chamkaur Sahib

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ , 16 Mar 2023

Last updated on: Mar 16, 2023, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਰੋਲੂਮਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਆਗਨਵੜੀ ਸੈਂਟਰ ਦਾ ਅਚਨਚੇਤ ਦੌਰਾ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।ਡਾ. ਪ੍ਰੀਤੀ ਯਾਦਵ ਵੱਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਜਵਾਬ ਸਵਾਲ ਵੀ ਕੀਤੇ ਗਏ। 

ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਦੇ ਨਾਲ ਗੱਲਬਾਤ ਵੀ ਕੀਤੀ ਗਈ ਤੇ ਸਕੂਲ ਸਟਾਫ ਨੂੰ ਹੋਣ ਵਾਲੀਆਂ ਮੁਸ਼ਕਲਾਂ ਸਬੰਧੀ ਵੀ ਜਾਣਕਾਰੀ ਲਈ ਗਈ ਅਤੇ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਚ ਸਮੇਂ ਸਿਰ ਡਿਊਟੀ ਤੇ ਪੁੱਜਿਆ ਜਾਵੇ ਅਤੇ ਆਪਣੇ ਫਰਜ਼ਾਂ ਨੂੰ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਨਿਭਾਇਆ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੋਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ।ਉਨ੍ਹਾਂ ਸਕੂਲ ਵਿਖੇ ਹੀ ਬਣਾਈ ਗਈ ਆਂਗਨਵੜੀ ਸੈਂਟਰ ਵਿਖੇ ਰਜਿਸਟਰਾਂ ਦੇ ਰਿਕਾਰਡ ਦੀ ਚੈਕਿੰਗ ਕੀਤੀ ਅਤੇ ਬੱਚਿਆਂ ਨੂੰ ਮਿਲਣ ਵਾਲਿਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।

 

Tags: DC Ropar , Preeti Yadav , Deputy Commissioner Ropar , Rupnagar , Ropar , Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD