Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਪੰਜ ਕਰੋੜ ਦੇ ਨਵੇਂ ਕੰਮਾਂ ਨੂੰ ਮੰਜੂਰੀ

ਸਾਢੇ ਚਾਰ ਕਰੋੜ ਦੇ ਕੰਮਾਂ ਦੇ ਵਰਕ ਆਰਡਰ ਜਾਰੀ ਕੀਤੇ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar, BJP, Bharatiya Janata Party, BJP Punjab

Web Admin

Web Admin

5 Dariya News

ਐਸ ਏ ਐਸ ਨਗਰ , 17 Mar 2023

ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਜਿੱਥ ਵੱਖ ਵੱਖ ਥਾਵਾਂ ਤੇ ਕਰਵਾਏ ਜਾਣ ਵਾਲੇ 4 ਕਰੋੜ ਰੁਪਏ ਦੇ ਕੰਮਾਂ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ ਉੱਥੇ ਲਗਭਗ 5 ਕਰੋੜ ਰੁਪਏ ਦੇ ਨਵੇਂ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਇਹਨਾਂ ਵਿੱਚ ਜਨਸਿਹਤ ਵਿਭਾਗ ਦੇ ਲਗਭਗ 60 ਲੱਖ ਰੁਪਏ ਦੇ ਕੰਮ ਵੀ ਸ਼ਾਮਿਲ ਹਨ ਜਿਹਨਾਂ ਵਿੱਚ ਮੁੱਖ ਤੌਰ ਤੇ ਸੀਵਰੇਜ ਲਾਈਨਾਂ ਦੀ ਮੁਰੰਮਤ ਅਤੇ ਮੁੜ ਉਸਾਰੀ ਅਤੇ ਰੋਡ ਗਲੀਆਂ ਦੀ ਸਫਾਈ ਦੇ ਕੰਮ ਹਨ।

ਨਗਰ ਨਿਗਮ ਦੇ ਮੇਅਰ ਸ੍ਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਲਈ ਸਾਰੀਆਂ ਜੋਨਾਂ ਵਿੱਚ ਮੈਨੁਅਲ ਸਵੀਪਿੰਗ ਦਾ ਕੰਮ ਠੇਕੇ ਤੇ ਦੇਣ ਸੰਬੰਧੀ ਵਰਕ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਕੰਮ ਆਰੰਭ ਹੋ ਜਾਵੇਗਾ। ਇਸਤੋਂ ਇਲਾਵਾ ਸ਼ਹਿਰ ਵਿੱਚ ਬਣੇ ਜਨਤਕ ਪਵਖਾਨਿਟਾਂ ਦੀ ਲੋੜੀਂਦੀ ਮੁਰੰਮਤ ਦੇ ਕੰਮ ਦੇ ਵਰਕ ਆਰਡਰ ਵੀ ਜਾਰੀ ਕੀਤੇ ਗਏ ਹਨ।

ਮੀਟਿੰਗ ਵਿੱਚ ਗਮਾਡਾ ਵਲੋਂ ਪਿਛਲੇ ਸਮੇਂ ਦੌਰਾਨ ਰੇਹੜੀ ਫੜੀ ਵਾਲਿਆਂ ਵਾਸਤੇ ਸਟ੍ਰੀਟ ਵੈਂਡਿਗ ਜੋਨ ਬਣਾਉਣ ਲਈ ਨਗਰ ਨਿਗਮ ਨੂੰ ਸੌਂਪੀਆਂ ਗਈਆਂ ਚਾਰ ਸਾਈਟਾਂ ਨੂੰ ਵਿਕਸਿਤ ਕਰਨ ਦਾ ਕੰਮ ਪਾਸ ਕਰ ਦਿੱਤਾ ਗਿਆ ਹੈ ਅਤੇ ਇਸਦੇ ਨਾਲ ਹੀ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦੇ ਮਤਿਆਂ ਨੂੰ ਵੀ ਮੰਜੂਰੀ ਦਿੱਤੀ ਗਈ ਹੈ।ਨਗਰ ਨਿਗਮ ਦੇ ਮੇਅਰ ਸ੍ਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਵਲੋਂ  ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਬਿਨਾ ਕਿਸੇ ਪੱਖਪਾਤ ਦੇ ਸਾਰੇ ਵਾਰਡਾਂ ਦੇ ਕੰਮ ਕੀਤੇ ਜਾ ਰਹੇ ਹਨ।

ਮੀਟਿੰਗ ਵਿੱਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸ੍ਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਜਾਇੰਟ ਕਮਿਸ਼ਨਰ ਸ਼੍ਰੀਮਤੀ ਕਿਰਨ ਜੈਨ, ਅਸਿਸਟੈਂਟ ਕਮਿਸ਼ਨਰ ਹਰਪ੍ਰੀਤ ਸਿੰਘ, ਗੈਰ ਸਰਕਾਰੀ ਮੈਂਬਰ ਜਸਬੀਰ ਸਿੰਘ ਮਣਕੂ ਅਤੇ ਅਨੁਰਾਧਾ ਆਨੰਦ, ਨਗਰ ਨਿਗਮ ਦੇ ਐਸ ਈ ਸ੍ਰੀ ਨਰੇਸ਼ ਬੱਤਾ, ਸਾਰੇ ਵਿਭਾਗਾਂ ਦੇ ਐਕਸੀਅਨ, ਐਸ ਡੀ ਓ ਅਤੇ ਹੋਰ ਅਧਿਕਾਰੀ ਹਾਜਿਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD